Punjab

ਮੁੱਖ ਮੰਤਰੀ ਪੰਜਾਬ ਨੂੰ ਕਿਸਾਨ ਆਗੂ ਡੱਲੇਵਾਲ ਦੇ ਤਿੱਖੇ ਸਵਾਲ,ਕਿਹਾ ਕਹਿਣੀ ਤੇ ਕਰਨੀ ‘ਚ ਫਰਕ ਕਿਉਂ ?

ਕਿਸਾਨ ਆਗੂ ਡੱਲੇਵਾਲ ਨੇ ਸਵਾਲ ਚੁੱਕਿਆ ਹੈ ਕਿ ਇੱਕ ਪਾਸੇ ਮੁੱਕ ਮੰਤਰੀ ਸਾਹਬ ਦਾ ਬਿਆਨ ਹੈ ਤੇ ਦੂਜੇ ਪਾਸੇ ਉਸ ਦੇ ਕਿਸ ਤਰਾਂ ਅਮਲ ਹੇ ਰਿਹਾ ,ਇਹ ਸਭ ਨੂੰ ਦਿੱਖ ਰਿਹਾ ਹੈ।

Read More
Punjab

ਮੁੱਖ ਮੰਤਰੀ ਮਾਨ ਦਾ ਅਹਿਮ ਫੈਸਲਾ , ਪੰਜਾਬ ‘ਚ 17 ਥਾਵਾਂ ‘ਤੇ ਬਣਨਗੇ ਸਬ ਡਵੀਜ਼ਨ ਤੇ ਤਹਿਸੀਲ ਕੰਪਲੈਕਸ

ਪੰਜਾਬ 'ਚ 17 ਥਾਵਾਂ 'ਤੇ ਸਬ ਡਵੀਜ਼ਨ ਤੇ ਤਹਿਸੀਲ ਕੰਪਲੈਕਸ ਬਣਨਗੇ। 80 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਕੰਪਲੈਕਸ ਜਾਣਗੇ ।

Read More
Punjab

ਕਿਸਾਨ ਹੋ ਗਏ ਸੀਐਮ ਮਾਨ ਵੱਲ ਨੂੰ ਸਿੱਧੇ,ਫੂਕੇ ਜਾਣਗੇ CM Maan ਦੇ ਪੁਤਲੇ

ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨਾਲ ਕੀਤੇ ਵਿਸ਼ਵਾਸ਼ਘਾਤ ਅਤੇ ਕਿਸਾਨਾਂ ਪ੍ਰਤੀ ਵਰਤੀ ਗਈ ਘਟੀਆ ਸ਼ਬਦਾਵਲੀ ਦੇ ਰੋਸ ਵੱਜੋਂ ਡੱਲੇਵਾਲ 19 ਨਵੰਬਰ ਤੋਂ ਮਰਨ ਵਰਤ ਉੱਤੇ ਬੈਠੇ ਹਨ।

Read More
Punjab

‘ਖੇਡਾਂ ਵਤਨ ਪੰਜਾਬ ਦੀਆ’ ਦੇ ਨਾਅਰੇ ‘ਤੇ ਸਿਆਸਤ , ਰਵਨੀਤ ਬਿੱਟੂ ਨੇ ਮਾਨ ਸਰਕਾਰ ‘ਤੇ ਕਸਿਆ ਤੰਜ

ਬਿੱਟੂ ਨੇ ਕਿਹਾ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਸ਼ਬਦ ਖਾਲਿਸਤਾਨੀ ਸੋਚ ਦਾ ਪ੍ਰਤੀਕ ਹਨ। ਬਿੱਟੂ ਨੇ ਕਿਹਾ ਕਿ ਦੇਸ਼ ਸਾਡਾ ਭਾਰਤ ਹੈ ਅਤੇ ਸੂਬਾ ਸਾਡਾ ਪੰਜਾਬ ਹੈ। ਪੰਜਾਬ ਦੇਸ਼ ਦੇ ਸਿਰ ਦਾ ਤਾਜ ਹੈ। ਇਸ ਤਰ੍ਹਾਂ ਵੱਖਰੇ ਸ਼ਬਦ ਦੀ ਵਰਤੋਂ ਕਰਕੇ ਸਰਕਾਰ ਨੂੰ ਖਾਲਿਸਤਾਨੀ ਸੋਚ ਤੋਂ ਬਚਣਾ ਚਾਹੀਦਾ ਹੈ

Read More
Punjab

ਮੁੱਖ ਮੰਤਰੀ ਮਾਨ ਦਾ ਵੱਡਾ ਬਿਆਨ , ਸਾਈਨ ਬੋਰਡਾਂ ‘ਤੇ ਲਿਖੀ ਜਾਏ ਮਾਂ ਬੋਲੀ ਪੰਜਾਬੀ

ਉਨ੍ਹਾਂ ਨੇ ਕਿਹਾ ਕਿ ਇਸ ਮਾਂ ਬੋਲੀ ਦੀ ਸ਼ਾਨ ਕਰਕੇ ਸਾਡੇ ਸ਼ਹੀਦਾਂ ਨੇ ਆਪਣੀਆਂ ਜਾਨਾਂ ਕਰਬਾਨ ਕੀਤੀਆਂ ਹਨ ਪਰ ਅੱਜ ਅਸੀ ਇਸੇ ਮਾਂ ਬੋਲੀ ਪੰਜਾਬੀ ਨੂੰ ਬੋਲਣ ਲੱਗੇ ਸ਼ਰਮਾਉਂਦੇ ਹਾਂ।

Read More
Punjab

“ਖੇਡਾਂ ਵਤਨ ਪੰਜਾਬ ਦੀਆਂ” ਦੀ ਲੁਧਿਆਣੇ ਦੇ guru nanak stadium ਵਿੱਚ ਹੋਈ ਸਮਾਪਤੀ,ਮੁੱਖ ਮੰਤਰੀ ਮਾਨ ਨੇ ਵੰਡੇ ਇਨਾਮ

ਲੁਧਿਆਣਾ : ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨ ਵਰਗ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਸ਼ੁਰੂ ਕੀਤੀਆਂ ਗਈਆਂ “ਖੇਡਾਂ ਵਤਨ ਪੰਜਾਬ ਦੀਆਂ” ਦਾ ਸਮਾਪਤੀ ਸਮਾਗਮ ਲੁਧਿਆਣਾ ਸ਼ਹਿਰ ਦੇ ਗੁਰੂ ਨਾਨਕ ਦੇਵ ਸਟੇਡੀਅਮ ਵਿੱਚ ਹੋਇਆ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਸਮਾਗਮ ਦੀ ਪ੍ਰਧਾਨਗੀ ਕੀਤੀ ਤੇ ਜੇਤੂਆਂ ਨੂੰ ਇਨਾਮ

Read More
Punjab

ਏਅਰਪੋਰਟ ਨੂੰ ਲੈ ਕੇ ਮੁੱਖ ਮੰਤਰੀ ਮਾਨ ਦਾ ਵੱਡਾ ਐਲਾਨ , ਸ਼ਹੀਦਾਂ ਨੂੰ ਭਾਰਤ ਰਤਨ ਦੇਣ ਦੀ ਕੀਤੀ ਮੰਗ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ  ( cm bhagwant maan ) ਸ਼ਹੀਦ ਕਰਤਾਰ ਸਿੰਘ ਸਰਾਭਾ ( SHAHEED Kartar Singh Sarabha ) ਦਾ ਬਰਸੀ ਮੌਕੇ ਉਹਨਾਂ ਦੇ ਜੱਦੀ ਪਿੰਡ ਸਰਾਭਾ ਪਹੁੰਚੇ ਹਨ । ਇਸ ਮੌਕੇ ਉਹਨਾਂ ਨੇ ਆਪਣੇ ਸੰਬੋਧਨ ਵਿੱਚ ਸ਼ਹੀਦ ਨੂੰ ਯਾਦ ਕਰਨ ਆਏ ਲੋਕਾਂ ਦਾ ਧੰਨਵਾਦ ਕੀਤਾ ਤੇ ਕਿਹਾ ਕਿ ਸ਼ਹੀਦਾਂ ਦੀ ਬਦੋਲਤ

Read More
Punjab

ਪੰਜਾਬ ਸਰਕਾਰ ਕਰਵਾਏਗੀ ਸਸਤੇ ਰਾਸ਼ਨ ਦੇ ਲਾਭਪਾਤਰੀਆਂ ਦੀ ਰੀ-ਵੈਰੀਫਿਕੇਸ਼ਨ ,ਸ਼ਿਕਾਇਤਾਂ ਤੋਂ ਬਾਅਦ ਲਿਆ ਫੈਸਲਾ

ਪੰਜਾਬ ਸਰਕਾਰ ਨੇ ਐਲਾਨ ਕੀਤਾ ਹੈ ਕਿ ਸਸਤੇ ਰਾਸ਼ਨ ਦੇ ਲਾਭਪਾਤਰੀਆਂ ਦੀ ਰੀ-ਵੈਰੀਫਿਕੇਸ਼ਨ ਕਰਵਾਈ ਜਾਵੇਗੀ ਤੇ ਲੋੜਵੰਦ ਘਰਾਂ ਨੂੰ ਹੀ ਇਸ ਦਾ ਲਾਭ ਦਿੱਤਾ ਜਾਵੇਗਾ

Read More
Punjab

ਸੁਖਬੀਰ ਬਾਦਲ ਨੇ ਲਾਏ ਮਾਨ ਸਰਕਾਰ ‘ਤੇ ਨਿਸ਼ਾਨੇ , ਪੰਜਾਬ ਵਿੱਚ ਗੈਂਗਸਟਰਾਂ ਦਾ ਰਾਜ

ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ( Sukhbir Singh badal, ) ਨੇ ਕਿਹਾ ਕਿ ਸੂਬੇ ਵਿੱਚ ਇਸ ਵੇਲੇ ਗੈਂਗਸਟਰਾਂ ਦਾ ਰਾਜ ਚੱਲ ਰਿਹਾ ਹੈ ਅਤੇ ਅਮਨ ਕਾਨੂੰਨ ਦੀ ਸਥਿਤੀ ਬਣਾਈ ਰੱਖਣ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਫੇਲ੍ਹ ਸਾਬਤ ਹੋਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਹਰ ਥਾਂ ਦਹਿਸ਼ਤ ਦਾ ਮਾਹੌਲ ਹੈ।

Read More
Punjab

ਪੰਦਰਾਂ ਘਰਾਂ ਪਿੱਛੇ ਇੱਕ ਹਥਿਆਰ , ਪੰਜਾਬ ਸਰਕਾਰ ਨੇ ਕੀਤੀ ਕਾਰਵਾਈ , ਦਿੱਤੇ ਇਹ ਹੁਕਮ

ਪੰਜਾਬ ਸਰਕਾਰ ਨੇ ਹਥਿਆਰਾਂ ਅਤੇ ਹਿੰਸਾ ਦੀ ਵਡਿਆਈ ਕਰਨ ਵਾਲੇ ਗੀਤਾਂ ’ਤੇ ਵੀ ਪਾਬੰਦੀ ਲਗਾ ਦਿੱਤੀ ਹੈ। ਮੌਜੂਦਾ ਚੱਲ ਰਹੇ ਗੀਤਾਂ ਨੂੰ ਸਰਕਾਰ ਸੋਸ਼ਲ ਮੀਡੀਆ ਪਲੈਟਫ਼ਾਰਮ ਤੋਂ ਕਿਵੇਂ ਹਟਾਏਗੀ, ਇਹ ਵੀ ਦੇਖਣ ਵਾਲੀ ਗੱਲ ਹੋਵੇਗੀ।

Read More