ਜਾਖੜ ਨੇ ਨਸ਼ੇ ਨੂੰ ਲੈ ਕੇ ਸੂਬਾ ਸਰਕਾਰ ‘ਤੇ ਕੱਸਿਆ ਤੰਜ, ਮੁੱਖ ਮੰਤਰੀ ਨੂੰ ਦਿੱਤੀ ਨਹਿਸਤ
ਪੰਜਾਬ ਵਿੱਚ ਨਸ਼ਾ ਇਕ ਵੱਡੀ ਸਮੱਸਿਆ ਹੈ, ਹਰ ਸਰਕਾਰ ਵੱਲੋਂ ਇਸ ਨੂੰ ਖਤਮ ਕਰਨ ਦੇ ਦਾਅਵੇ ਕੀਤੇ ਜਾਂਦੇ ਰਹੇ ਹਨ ਪਰ ਇਹ ਜਿਉਂ ਦੀ ਤਿਉਂ ਹੀ ਬਣੀ ਹੋਈ ਹੈ। ਇਸ ਨੂੰ ਲੈ ਕੇ ਪੰਜਾਬ ਭਾਜਪਾ ਸੂਬਾ ਸਰਕਾਰ ‘ਤੇ ਲਗਾਤਾਰ ਹਮਲਾਵਰ ਹੈ। ਸੁਨੀਲ ਜਾਖੜ ਨੇ ਨਸ਼ੇ ਨੂੰ ਲੈ ਕੇ ਪੰਜਾਬ ਸਰਕਾਰ ‘ਤੇ ਸ਼ਬਦੀ ਤੰਜ ਕੱਸ਼ੇ ਹਨ।