ਹੁਣ ਘਰ ਬੈਠੇ ਹੀ ਹੋਵੇਗੀ ਰਜਿਸਟਰੀ, ਨਹੀਂ ਖਾਣੇ ਪੈਣਗੇ ਤਹਿਸੀਲਾਂ ਵਿੱਚ ਧੱਕੇ…
ਪੰਜਾਬ 'ਚ ਲੋਕ ਹੁਣ ਘਰ ਬੈਠੇ ਹੀ ਕਰਵਾ ਸਕਣਗੇ ਰਜਿਸਟਰੀ ਹਰ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ (ਡੀਸੀ) ਨੂੰ ਇਸ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ।
ਪੰਜਾਬ 'ਚ ਲੋਕ ਹੁਣ ਘਰ ਬੈਠੇ ਹੀ ਕਰਵਾ ਸਕਣਗੇ ਰਜਿਸਟਰੀ ਹਰ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ (ਡੀਸੀ) ਨੂੰ ਇਸ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ।
Gurdwara Bunga Sahib case: The investigation committee held CM Mann responsible
ਚੰਡੀਗੜ੍ਹ : ਆਉਣ ਵਾਲੀਆਂ ਲੋਕ ਸਭਾ ਚੋਣਾਂ ਤੋਂ ਠੀਕ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਸ਼ੁਰੂ ਕੀਤੀ ਗਈ ਪੰਜਾਬ ਬਚਾਓ ਯਾਤਰਾ ‘ਤੇ ਸਿਆਸਤ ਸ਼ੁਰੂ ਹੋ ਗਈ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਮਾਮਲੇ ਨੂੰ ਲੈ ਕੇ ਅਕਾਲੀ ਦਲ ‘ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਨੇ 15 ਸਾਲਾਂ ਤੋਂ ਪੰਜਾਬ ਨੂੰ
ਸੁਨਾਮ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਤੇ ਸੁਨਾਮ ਪਹੁੰਚੇ ਹਨ। ਸ਼ਹੀਦ ਊਧਮ ਸਿੰਘ ਦੇ 84ਵੇਂ ਸ਼ਹੀਦੀ ਦਿਹਾੜੇ ਮੌਕੇ ਪੰਜਾਬ ਸਰਕਾਰ ਵੱਲੋਂ ਸੁਨਾਮ ਵਿਖੇ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ ਹੈ। ਮੁੱਖ ਮੰਤਰੀ ਮਾਨ ਵੱਲੋਂ ਸ਼ਹੀਦ ਊਧਮ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ। ਇਸ ਦੌਰਾਨ ਆਪਣੇ ਭਾਸ਼ਣ
ਚੰਡੀਗੜ੍ਹ :ਅੱਜ ਪੰਜਾਬ ਭਾਜਪਾ ਦਾ ਵਫ਼ਦ ਸੂਬਾ ਪ੍ਰਧਾਨ ਸੁਨੀਲ ਜਾਖੜ ਦੀ ਅਗਵਾਈ ਵਿਚ ਗਵਰਨਰ ਬਨਵਾਰੀਲਾਲ ਪੁਰੋਹਿਤ ਨੂੰ ਮਿਲਿਆ। ਸੁਨੀਲ ਜਾਖੜ ਨੇ ਗਵਰਨਰ ਅੱਗੇ ਭਾਜਪਾ ਨੇ ਹੜ੍ਹਾਂ ਨਾਲ ਮੁੱਦੇ ਚੁੱਕੇ। ਮੀਡੀਆ ਨਾਲ ਗੱਲਬਾਤ ਦੌਰਾਨ ਜਾਖੜ ਨੇ ਕਿਹਾ ਕਿ, ਸਰਕਾਰ ਦੀ ਲਾਪਰਵਾਹੀ ਕਰਕੇ ਪੰਜਾਬ ਵਿੱਚ ਤਬਾਹੀ ਹੋਈ ਹੈ। ਉਨ੍ਹਾਂ ਨੇ ਗਵਰਨਰ ਨੂੰ ਅਪੀਲ ਕੀਤੀ ਕਿ, ਸਰਕਾਰ ਦੀ
ਮੋਗਾ : ਪੰਜਾਬ ਵਿੱਚ ਅੱਜ ਇੱਕ ਹੋਰ ਟੋਲ ਪਲਾਜ਼ਾ ਬੰਦ ਹੋ ਗਿਆ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੋਗਾ-ਕੋਟਕਪੂਰਾ ਮਾਰਗ ’ਤੇ ਸਿੰਘਾਂਵਾਲਾ ਵਿਖੇ ਲੱਗਿਆ ਟੋਲ ਪਲਾਜ਼ਾ ਅੱਜ ਬੰਦ ਕਰਵਾ ਦਿੱਤਾ ਹੈ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਇੱਕ ਸਾਲ ਦੇ ਵਿੱਚ ਪੰਜਾਬ ਸਰਕਾਰ ਇਹ ਦਸਵਾਂ ਟੋਲ ਪਲਾਜ਼ਾ ਬੰਦ ਕਰਵਾਉਣ ਜਾ ਰਹੀ ਹੈ।
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪੰਜਾਬ ਪੁਲਿਸ ਲਈ ਨਵੇਂ 72 ਐਮਰਜੈਂਸੀ ਰਿਸਪਾਂਸ ਵਾਹਨਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਪੰਜਾਬ ਪੁਲਿਸ ਨੂੰ ਦਿੱਤੀਆਂ ਗਈਆਂ ਨਵੀਂਆਂ ਐਮਰਜੈਂਸੀ ਰਿਸਪਾਂਸ ਵਾਹਨਾਂ ’ਚ 16 ਮਹਿੰਦਰਾ ਬੋਲੈਰੋ ਅਤੇ 56 ਮੋਟਰਸਾਈਕਲ ਸ਼ਾਮਲ ਹਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਉਹ ਪੰਜਾਬ ਪੁਲਿਸ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪੰਜਾਬ ਲੈਂਡ ਰਿਕਾਰਡ ਸੁਸਾਇਟੀ ਨਾਲ ਮੀਟਿੰਗ ਕੀਤੀ। ਜਿਸ ਵਿੱਚ ਤਹਿਸੀਲਾਂ ਵਿੱਚ ਸੁਧਾਰ ਨੂੰ ਲੈ ਕੇ ਚਰਚਾ ਹੋਈ। ਟਵੀਟ ਕਰਦਿਆਂ ਮਾਨ ਨੇ ਕਿਹਾ ਕਿ ‘ਅੱਜ ਪੰਜਾਬ ਲੈਂਡ ਰਿਕਾਰਡ ਸੁਸਾਇਟੀ ਦੀ ਮੀਟਿੰਗ ਹੋਈ.. ਜਿਸ ਵਿੱਚ ਤਹਿਸੀਲਾਂ ਵਿੱਚ ਸੁਧਾਰ ਨੂੰ ਲੈ ਕੇ ਚਰਚਾ ਹੋਈ। ਮਾਨ ਨੇ ਕਿਹਾ ਕਿ
ਤੇਲੰਗਾਨਾ : ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਕੇਂਦਰ ਸਰਕਾਰ ਵੱਲੋਂ ਜਾਰੀ ਨੋਟਿਫਿਕੇਸ਼ਨ ਦੇ ਖਿਲਾਫ਼ ਵਿਰੋਧੀ ਧਿਰ ਨੂੰ ਲਾਮਬੰਦ ਕਰਨ ਤੇ ਸਮਰਥਨ ਜੁਟਾਉਣ ਦੇ ਉਦੇਸ਼ ਨਾਲ ਅੱਜ ਤੇਲੰਗਾਨਾ ਦੇ ਮੁੱਖ ਮੰਤਰੀ ਨੂੰ ਮਿਲੇ। ਉਹਨਾਂ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀ ਸਨ। ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੇ ਆਪਣੇ ਸੰਬੋਧਨ ਵਿੱਚ ਕਿਹਾ ਹੈ ਕਿ
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ 5 ਜਨਵਰੀ 2022 ਨੂੰ ਫਿਰੋਜ਼ਪੁਰ ਰੈਲੀ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ‘ਚ ਕੁਤਾਹੀ ਮਾਮਲੇ ‘ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਡੀ ਜੀ ਪੀ ਸਿਧਾਰਥ ਚਟੋਪਾਧਿਆਏ, ਆਈ ਜੀ ਇੰਦਰਬੀਰ ਸਿੰਘ ਤੇ ਐਸ ਐਸ ਪੀ ਹਰਮਨਦੀਪ ਸਿੰਘ ਹੰਸ ਦੇ ਖਿਲਾਫ ਕਾਰਵਾਈ ਲਈ ਹਰੀ ਝੰਡੀ ਦੇ ਦਿੱਤੀ ਹੈ। ਮੁੱਖ