ਪੰਜਾਬ ਪੁਲਿਸ ‘ਚ ਹੋਈਆਂ ਬਦਲੀਆਂ, ਵਧੇਗੀ ਨਫਰੀ ਤੇ ਜਾਇਦਾਦ ਹੋਵੇਗੀ ਜ਼ਬਤ, ਮੁੱਖ ਮੰਤਰੀ ਵੀ ਸਰਗਰਮ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੋਕ ਸਭਾ ਚੋਣਾਂ ਤੋਂ ਬਾਅਦ ਸਾਰੇ ਜ਼ਿਲ੍ਹਿਆਂ ਦੇ ਐਸਐਸਪੀ ਨਾਲ ਮੀਟਿੰਗ ਕੀਤੀ ਗਈ ਹੈ, ਜਿਸ ਤੋਂ ਬਾਅਦ ਉਨ੍ਹਾਂ ਵੱਲੋਂ ਮੀਡੀਆ ਨਾਲ ਗੱਲ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਪੁਲਿਸ ਪ੍ਰਸਾਸ਼ਨ ਵਿੱਚ ਵੱਡਾ ਸੁਧਾਰ ਲਿਆਂਦਾ ਹੈ। ਕਿਉਂ ਕਿ ਪਹਿਲਾਂ ਪੁਲਿਸ ਦੇ ਕਈ ਮੁਲਾਜ਼ਮ ਕਈ-ਕਈ ਸਾਲਾਂ ਤੋਂ ਇਕੋੋ ਹੀ ਪੁਲਿਸ