ਆਮ ਆਦਮੀ ਪਾਰਟੀ ‘ਤੇ ਚੰਨੀ ਦਾ ਇਹ ਇਲਜ਼ਾਮ
- by Gurpreet Singh
- July 4, 2024
- 0 Comments
ਜਲੰਧਰ ਤੋਂ ਕਾਂਗਰਸ ਦੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਅੱਜ ਇੱਕ ਪ੍ਰੈਸ ਕੈਨਫਰੰਸ ਕਰਦਿਆਂ ਆਮ ਆਦਮੀ ਪਾਰਟੀ ਨੂੰ ਨਿਸ਼ਾਨੇ ‘ਤੇ ਲਿਆ ਹੈ। ਚੰਨੀ ਨੇ ਕਿਹਾ ਕਿ ਜੋ ਆਮ ਆਦਮੀ ਪਾਰਟੀ ਲੋਕਾਂ ਵਿੱਚ ਇਨਕਲਾਬ ਦਾ ਨਾਅਰਾ ਦੇ ਕੇ ਸੱਤਾ ਵਿੱਚ ਆਈ ਸੀ ਉਹ ਅੱਜ ਜਲੰਧਰ ਜ਼ਿਮਨੀ ਚੋਣਾਂ ਨੂੰ ਹਾਈਜ਼ੈਕ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।
ਸ਼ੀਤਲ ਅੰਗੂਰਾਲ ਨੇ ਮੁੱਖ ਮੰਤਰੀ ਮਾਨ ਦਾ ਚੈਲੰਜ਼ ਕੀਤਾ ਕਬੂਲ
- by Gurpreet Singh
- July 4, 2024
- 0 Comments
ਮੁਹਾਲੀ : ਮੁੱਖ ਮੰਤਰੀ ਭਗਵੰਤ ਮਾਨ ਤੇ ਸ਼ੀਤਲ ਅੰਗੁਰਾਲ ਆਹਮੋ-ਸਾਹਮਣੇ ਹੋ ਗਏ ਹਨ। ਮਾਮਲਾ ਇੰਨਾ ਵਧ ਗਿਆ ਹੈ ਕਿ ਦੋਵੇਂ ਜਣੇ ਜਨਤਕ ਤੌਰ ਉਪਰ ਇੱਕ-ਦੂਜੇ ਨੂੰ ਚੈਲੇਜ਼ ਦੇਣ ‘ਚ ਲੱਗੋ ਹੋਏ ਹਨ। ਸੀਐਮ ਮਾਨ ਵੱਲੋਂ ਚੈਲੰਜ ਕਰਨ ਮਗਰੋਂ ਹੁਣ ਸ਼ੀਤਲ ਅੰਗੁਰਾਲ ਨੇ ਜਵਾਬ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਹੈ ਕਿ ਉਹ ਕੱਲ੍ਹ ਸਬੂਤਾਂ ਨਾਲ ਵੱਡੇ
CM ਮਾਨ ਨੇ ਕਬੂਲਿਆ ਸ਼ੀਤਲ ਅੰਗੂਰਾਲ ਦਾ ਚੈਲੇਂਜ, 5 ਜੁਲਾਈ ਕਿਉਂ, ਅੱਜ ਕਰੇ ਸਬੂਤ ਨਸ਼ਰ !
- by Preet Kaur
- July 3, 2024
- 0 Comments
ਬਿਉਰੋ ਰਿਪੋਰਟ: ਜਲੰਧਰ ਵੈਸਟ ਵਿੱਚ ਜ਼ਿਮਨੀ ਚੋਣਾਂ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਮਾਨ ਅੱਜ ਨੇ ਆਪਣੇ ਉਮੀਦਵਾਰ ਮੋਹਿੰਦਰ ਭਗਤ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਲਈ ਰੋਡ ਸ਼ੋਅ ਕੱਢਿਆ। ਇਸ ਦੌਰਾਨ ਉਨ੍ਹਾਂ ਨੇ ਜਨਤਾ ਨੂੰ ਸੰਬੋਧਨ ਕਰਦਿਆਂ ਆਪਣੇ ਸਾਬਕਾ ਵਿਧਾਇਤ ਸ਼ੀਤਲ ਅੰਗੁਰਾਲ ਨੂੰ ਖੂਬ ਘੇਰਿਆ। ਉਨ੍ਹਾਂ ਸ਼ੀਤਲ ਨੂੰ ਚੈਲੰਜ ਵੀ ਕੀਤਾ ਕਿ ਜੋ 5 ਤਰੀਕ
ਪੰਜਾਬ ਪੁਲਿਸ ‘ਚ ਹੋਈਆਂ ਬਦਲੀਆਂ, ਵਧੇਗੀ ਨਫਰੀ ਤੇ ਜਾਇਦਾਦ ਹੋਵੇਗੀ ਜ਼ਬਤ, ਮੁੱਖ ਮੰਤਰੀ ਵੀ ਸਰਗਰਮ
- by Manpreet Singh
- June 18, 2024
- 0 Comments
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੋਕ ਸਭਾ ਚੋਣਾਂ ਤੋਂ ਬਾਅਦ ਸਾਰੇ ਜ਼ਿਲ੍ਹਿਆਂ ਦੇ ਐਸਐਸਪੀ ਨਾਲ ਮੀਟਿੰਗ ਕੀਤੀ ਗਈ ਹੈ, ਜਿਸ ਤੋਂ ਬਾਅਦ ਉਨ੍ਹਾਂ ਵੱਲੋਂ ਮੀਡੀਆ ਨਾਲ ਗੱਲ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਪੁਲਿਸ ਪ੍ਰਸਾਸ਼ਨ ਵਿੱਚ ਵੱਡਾ ਸੁਧਾਰ ਲਿਆਂਦਾ ਹੈ। ਕਿਉਂ ਕਿ ਪਹਿਲਾਂ ਪੁਲਿਸ ਦੇ ਕਈ ਮੁਲਾਜ਼ਮ ਕਈ-ਕਈ ਸਾਲਾਂ ਤੋਂ ਇਕੋੋ ਹੀ ਪੁਲਿਸ
ਜਾਖੜ ਨੇ ਨਸ਼ੇ ਨੂੰ ਲੈ ਕੇ ਸੂਬਾ ਸਰਕਾਰ ‘ਤੇ ਕੱਸਿਆ ਤੰਜ, ਮੁੱਖ ਮੰਤਰੀ ਨੂੰ ਦਿੱਤੀ ਨਹਿਸਤ
- by Manpreet Singh
- June 16, 2024
- 0 Comments
ਪੰਜਾਬ ਵਿੱਚ ਨਸ਼ਾ ਇਕ ਵੱਡੀ ਸਮੱਸਿਆ ਹੈ, ਹਰ ਸਰਕਾਰ ਵੱਲੋਂ ਇਸ ਨੂੰ ਖਤਮ ਕਰਨ ਦੇ ਦਾਅਵੇ ਕੀਤੇ ਜਾਂਦੇ ਰਹੇ ਹਨ ਪਰ ਇਹ ਜਿਉਂ ਦੀ ਤਿਉਂ ਹੀ ਬਣੀ ਹੋਈ ਹੈ। ਇਸ ਨੂੰ ਲੈ ਕੇ ਪੰਜਾਬ ਭਾਜਪਾ ਸੂਬਾ ਸਰਕਾਰ ‘ਤੇ ਲਗਾਤਾਰ ਹਮਲਾਵਰ ਹੈ। ਸੁਨੀਲ ਜਾਖੜ ਨੇ ਨਸ਼ੇ ਨੂੰ ਲੈ ਕੇ ਪੰਜਾਬ ਸਰਕਾਰ ‘ਤੇ ਸ਼ਬਦੀ ਤੰਜ ਕੱਸ਼ੇ ਹਨ।
ਮੁੱਖ ਮੰਤਰੀ ਵੱਲੋਂ ਮੀਟਿੰਗਾਂ ਦਾ ਦੌਰ ਜਾਰੀ, ਬਠਿੰਡਾ ਤੇ ਫ਼ਰੀਦਕੋਟ ਦੇ ਲੀਡਰਾਂ ਨਾਲ ਕੀਤੀ ਮੁਲਾਕਾਤ
- by Manpreet Singh
- June 8, 2024
- 0 Comments
ਲੋਕ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀਆਂ ਸੀਟਾਂ ਆਸ ਮੁਤਾਬਕ ਨਾ ਆਉਣ ‘ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੀਟਿੰਗਾਂ ਦਾ ਦੌਰ ਸ਼ੁਰੂ ਕਰ ਦਿੱਤਾ ਹੈ। ਉਨ੍ਹਾਂ ਵੱਲੋਂ ਹੁਣ ਬਠਿੰਡਾ ਤੇ ਫ਼ਰੀਦਕੋਟ ਦੇ ਲੀਡਰਾਂ ਨਾਲ ਮੁਲਾਕਾਤ ਕੀਤੀ ਗਈ ਹੈ। ਉਨ੍ਹਾਂ ਇਸ ਮੀਟਿੰਗ ਦੀ ਜਾਣਕਾਰੀ ਸੋਸ਼ਲ ਮੀਡੀਆ ਰਾਹੀਂ ਦਿੰਦਿਆ ਕਿਹਾ ਕਿ ”ਅੱਜ ਬਠਿੰਡਾ ਤੇ ਫ਼ਰੀਦਕੋਟ ਲੋਕ
ਲੋਕ ਸਭਾ ਚੋਣਾਂ ’ਚ ਹਾਰ ਦੇ ਕਾਰਨਾਂ ਦਾ ਪਤਾ ਲਾਵੇਗੀ ‘ਆਪ!’ ਇੰਟੈਲੀਜੈਂਸ ਤੋਂ ਮੰਗੀ ਰਿਪੋਰਟ, CM ਮਾਨ ਕਰਨਗੇ ਮੀਟਿੰਗ
- by Preet Kaur
- June 6, 2024
- 0 Comments
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕ ਸਭਾ ਚੋਣਾਂ 2024 ਵਿੱਚ ਪੰਜਾਬ ਵਿੱਚ 13-0 ਦਾ ਦਾਅਵਾ ਕੀਤਾ ਸੀ, ਪਰ ਪਾਰਟੀ ਸਿਰਫ਼ 3 ਸੀਟਾਂ ਹਾਸਲ ਕਰਨ ਵਿੱਚ ਹੀ ਕਾਮਯਾਬ ਹੋ ਸਕੀ। ਹੁਣ ਮੁੱਖ ਮੰਤਰੀ ਪਾਰਟੀ ਦੀ ਇਸ ਹਾਰ ਦੇ ਕਾਰਨਾਂ ਦਾ ਪਤਾ ਲਾਉਣ ਲਈ ਚਾਰਾਜੋਈ ਕਰ ਰਹੇ ਹਨ। ਰਿਪੋਰਟਾਂ ਮੁਤਾਬਕ ਆਮ ਆਦਮੀ ਪਾਰਟੀ (ਆਪ) ਲੋਕ
ਚੋਣ ਨਤੀਜਿਆਂ ਮਗਰੋਂ ਸੀਐਮ ਭਗਵੰਤ ਮਾਨ ਦੀ ਆਈ ਪਹਿਲੀ ਟਿੱਪਣੀ
- by Gurpreet Singh
- June 4, 2024
- 0 Comments
ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕ ਸਭਾ ਚੋਣਾਂ ਨਤੀਜਿਆਂ ਨੂੰ ਲੈ ਕਿਹਾ ਕਿ ਪੰਜਾਬੀਆਂ ਦਾ ਲੋਕ ਸਭਾ ਲਈ ਲੋਕ-ਫਤਵਾ ਸਿਰ ਮੱਥੇ । ਉਨ੍ਹਾਂ ਨੇ ਟਵੀਚ ਕਰਦਿਆਂ ਕਿਹਾ ਕਿ ਲੋਕ ਸਭਾ ਲਈ ਲੋਕ-ਫਤਵਾ ਸਿਰ ਮੱਥੇ , ਲੋਕ ਸੇਵਾ ਅਤੇ ਵਿਕਾਸ ਦੇ ਕੰਮ ਜਾਰੀ ਰਹਿਣਗੇ ..ਆਬਾਦ ਰਹੋ ਜ਼ਿੰਦਾਬਾਦ ਰਹੋ। ਦੱਸ ਦੇਈਏ ਕਿ ਸੂਬੇ ’ਚ ਆਮ ਆਦਮੀ ਪਾਰਟੀ
ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, ਮਹਿਲਾਵਾਂ ਨੂੰ 1000 ਨਹੀਂ, ਹੁਣ 1100 ਰੁਪਏ ਮਿਲਣਗੇ
- by Gurpreet Singh
- May 28, 2024
- 0 Comments
ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਆਪਣੀ ਇੱਕ ਹੋਰ ਗਰੰਟੀ ਪੂਰੀ ਕਰਨ ਜਾ ਰਹੀ ਹੈ। ਮਾਨ ਸਰਕਾਰ ਔਰਤਾਂ ਨੂੰ ਇੱਕ ਇੱਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇਣ ਦਾ ਵਾਅਦਾ ਪੂਰਾ ਕਰ ਸਕਦੀ ਹੈ। ਅੱਜ ਭਗਵੰਤ ਮਾਨ ਨੇ ਅੱਜ ਵੱਡਾ ਐਲਾਨ ਕਰਦਿਆਂ ਕਿਹਾ ਕਿ, ਹੁਣ ਪੰਜਾਬ ਦੇ ਅੰਦਰ ਬੀਬੀਆਂ ਨੂੰ 1000 ਰੁਪਏ ਦੀ ਥਾਂ 1100 ਰੁਪਏ ਪ੍ਰਤੀ ਮਹੀਨਾ
