ਮੋਦੀ ਸਰਕਾਰ ਨੂੰ ਖੁਸ਼ ਕਰਨ ‘ਚ ਲੱਗੀ ਮਾਨ ਸਰਕਾਰ : ਸੁਖਪਾਲ ਖਹਿਰਾ
ਭੁਲੱਥ ਤੋਂ ਕਾਂਗਰਸ ਦੇ ਵਿਧਾਇਕ ਅਤੇ ਅਖਿਲ ਭਾਰਤੀ ਕਿਸਾਨ ਕਾਂਗਰਸ ਦੇ ਚੇਅਰਮੈਨ ਸੁਖਪਾਲ ਸਿੰਘ ਖਹਿਰਾ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ’ਤੇ ਭਾਜਪਾ ਦੀ “ਬੁਲਡੋਜ਼ਰ ਨਿਆਂ” ਨੀਤੀ ਨੂੰ ਅਪਣਾਉਣ ਦਾ ਦੋਸ਼ ਲਗਾਇਆ। ਚੰਡੀਗੜ੍ਹ ਵਿੱਚ ਕਾਂਗਰਸ ਭਵਨ ’ਚ ਪ੍ਰੈਸ ਕਾਨਫਰੰਸ ਖਹਿਰਾ ਨੇ ਕਿਹਾ ਕਿ ਮਾਨ ਭਾਜਪਾ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਖੁਸ਼