CM ਮਾਨ ਦੇ ਪਿੰਡ ਸਰਬਸੰਮਤੀ ਨਾਲ ਸਰਪੰਚ ਦੀ ਚੋਣ ! ਜਾਣੋ ਕੋਣ ਬਣਿਆ ਸਰਪੰਚ
- by Gurpreet Singh
- October 7, 2024
- 0 Comments
ਸੰਗਰੂਰ : ਮੁੱਖ ਮੰਤਰੀ ਭਗਵੰਤ ਮਾਨ ਦੇ ਪਿੰਡ ਸਰਪੰਚ ਚੁਣ ਲਿਆ ਗਿਆ ਹੈ। ਪਿੰਡ ਸਤੌਜ ਵਿੱਚ ਪੰਚਾਇਤ ਸਰਬਸੰਮਤੀ ਨਾਲ ਬਣ ਗਈ ਹੈ। ਸੰਗਰੂਰ ਦੇ ਪਿੰਡ ਸਤੌਜ ਵਿੱਚ ਸਰਪੰਚ ਸਰਬਸੰਮਤੀ ਨਾਲ ਚੁਣ ਲਿਆ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਚਚੇਰੇ ਭਰਾ ਦੀ ਅਗਵਾਈ ਵਿੱਚ ਸਰਬਸੰਮਤੀ ਨਾਲ ਹਰਬੰਸ ਸਿੰਘ ਹੈੱਪੀ ਨੂੰ ਸਰਪੰਚ ਚੁਣ ਲਿਆ ਗਿਆ ਹੈ। ਦੱਸ
ਆਮ ਆਦਮੀ ਪਾਰਟੀ ਨੇ ਬੰਨ੍ਹੇ CM ਮਾਨ ਦੀਆਂ ਤਾਰੀਫ਼ਾਂ ਦੇ ਪੁਲ, ਕਿਹਾ ‘ ਰਿਸ਼ਵਤਖੋਰੀ ਤੇ ਸਿਆਸੀ ਸਿਫਾਰਿਸ਼ਾਂ ਦੀ ਰਵਾਇਤ ਖ਼ਤਮ ਕੀਤੀ’
- by Gurpreet Singh
- September 27, 2024
- 0 Comments
ਚੰਡੀਗੜ੍ਹ : ਵੱਡੀ ਗਿਣਤੀ ਵਿੱਚ ਸਰਕਾਰੀ ਨੌਕਰੀਆਂ ਦੇਣ ਲਈ ਆਮ ਆਦਮੀ ਪਾਰਟੀ ਨੇ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਤਾਰੀਫਾਂ ਦੇ ਪੁਲ ਪੁਲ ਬੰਨੇ ਹਨ। ‘ਆਪ’ ਦੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਇੱਕ ਪ੍ਰੈਸ ਕਾਨਫੰਰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮਾਨ ਸਰਕਾਰ ਨੇ ਪਿਛਲੇ ਢਾਈ ਸਾਲਾਂ ਵਿੱਚ 45 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਬਿਨਾਂ ਕਿਸੇ
ਪੰਜਾਬ ਦੇ 72 ਅਧਿਆਪਕਾਂ ਨੂੰ ਵਿਦੇਸ਼ ਭੇਜੇਗੀ ਮਾਨ ਸਰਕਾਰ
- by Gurpreet Singh
- September 24, 2024
- 0 Comments
ਪੰਜਾਬ ਸਰਕਾਰ (Punjab government) ਸੂਬੇ ‘ਚ ਸਿੱਖਿਆ ਦੇ ਪੱਧਰ ਨੂੰ ਹੋਰ ਵੀ ਉੱਚਾ ਚੁੱਕਣ ਲਈ ਨਵੀਆਂ ਨੀਤੀਆਂ ਲੈ ਕੇ ਆ ਰਹੀ ਹੈ | ਇਸ ਦੌਰਾਨ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਹੁਣ ਪ੍ਰਾਇਮਰੀ ਸਕੂਲ ਦੇ ਅਧਿਆਪਕਾਂ ਨੂੰ ਟਰੇਨਿੰਗ ਦੇ ਲਈ ਫਿਨਲੈਂਡ ਭੇਜਣ ਦੀ ਤਿਆਰੀ ‘ਚ ਹੈ ਅਤੇ ਇਸਦਾ ਐਲਾਨ ਵੀ ਕਰ ਦਿੱਤਾ ਗਿਆ
‘ਜੇ ਮੈਂ ਫੀਤਾ ਬੰਨਣ ਵੀ ਬੈਠ ਜਾਵਾਂ ਤਾਂ ਵਿਰੋਧੀ ਕਹਿੰਦੇ ਨੇ ਮਾਨ ਡਿੱਗ ਗਿਆ’
- by Gurpreet Singh
- September 23, 2024
- 0 Comments
ਬਠਿੰਡਾ : ਆਮ ਆਦਮੀ ਪਾਰਟੀ ਦੀ ਸਰਕਾਰ ਨੇ ਆਪਣਾ ਵਾਅਦਾ ਪੁਗਾਉਂਦਿਆਂ ਅਤੇ ਦਿੱਲੀ ਮਾਡਲ ਲਾਗੂ ਕਰਦਿਆਂ ਆਜ਼ਾਦੀ ਦਿਵਸ ਉੱਤੇ 75 ਮੁਹੱਲਾ ਕਲੀਨਿਕਾਂ ਦੇ ਮਰੀਜ਼ਾਂ ਦੇ ਲਈ ਦਰਵਾਜ਼ੇ ਖੋਲ੍ਹ ਦਿੱਤੇ ਹਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਹੋਰ 30 ਆਮ ਆਦਮੀ ਕਲੀਨਿਕਾਂ ਦਾ ਉਦਘਾਟਨ ਕੀਤਾ ਹੈ। ਹੁਣ ਤੱਕ ਸੂਬੇ ਵਿੱਚ ਕੁੱਲ 842 ਆਮ
ਪੰਜਾਬ ਵਿੱਚ ਐਨਆਰਆਈ ਦੇ ਘਰ ਵਿੱਚ ਵੜ ਕੇ ਮਾਰੀਆਂ ਗੋਲ਼ੀਆਂ, ਵਿਰੋਧੀਆਂ ਨੇ ਕਾਨੂੰਨ ਵਿਵਸਥਾ ਨੂੰ ਲੈ ਕੇ ਘੇਰੀ ਮਾਨ ਸਰਕਾਰ
- by Gurpreet Singh
- August 24, 2024
- 0 Comments
ਅੰਮ੍ਰਿਤਸਰ ਵਿੱਚ ਇੱਕ ਐਨਆਰਆਈ ਨੂੰ ਘਰ ਵਿੱਚ ਵੜ ਕੇ ਗੋਲੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਅੱਜ ਸਵੇਰੇ 7.30 ਵਜੇ ਦੇ ਕਰੀਬ ਦੋ ਨੌਜਵਾਨ ਅੰਮ੍ਰਿਤਸਰ ਦੇ ਦਬੁਰਜੀ ਦੇ ਘਰ ਵਿੱਚ ਦਾਖਲ ਹੋਏ ਅਤੇ ਪਰਿਵਾਰ ਦੇ ਸਾਹਮਣੇ ਗੋਲ਼ੀਆਂ ਚਲਾ ਦਿੱਤੀਆਂ। ਫਿਲਹਾਲ ਪੀੜਤ ਜ਼ਖਮੀ ਹੈ ਅਤੇ ਉਸ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਘਟਨਾ ਘਰ ਵਿੱਚ
CM ਨੇ ਬੁਲੇਟ ਪਰੂਫ ਸਟੇਜ ਤੋਂ ਦਿੱਤਾ ਭਾਸ਼ਣ, ਵਿਰੋਧੀਆਂ ਨੇ ਕਸੇ ਤੰਜ
- by Gurpreet Singh
- August 16, 2024
- 0 Comments
ਚੰਡੀਗੜ੍ਹ : ਸੁਤੰਤਰਤਾ ਦਿਵਸ ਸਮਾਰੋਹ ਨੂੰ ਬੁਲੇਟ ਪਰੂਫ ਪਲੇਟਫਾਰਮ ਤੋਂ ਸੰਬੋਧਨ ਕਰ ਕੇ ਮੁੱਖ ਮੰਤਰੀ ਭਗਵੰਤ ਮਾਨ ਵਿਰੋਧੀ ਧਿਰ ਦੇ ਨਿਸ਼ਾਨੇ ‘ਤੇ ਆ ਗਏ ਹਨ। ਕਾਂਗਰਸ ਤੋਂ ਲੈ ਕੇ ਅਕਾਲੀ ਦਲ ਤੱਕ ਨੇ CM ਮਾਨ ਨੂੰ ਘੇਰ ਕੇ ਇਸ ਨੂੰ ਸੂਬੇ ਦੀ ਕਾਨੂੰਨ ਵਿਵਸਥਾ ਨਾਲ ਜੋੜਿਆ। ਇੱਥੋਂ ਤੱਕ ਕਿ ਵਿਰੋਧੀ ਧਿਰ ਨੇ ਵੀ ਸੀ.ਐਮ ਮਾਨ
10 ਸਾਲ ਲੋਕਾਂ ਦੇ ਮੁੱਦਿਆਂ ਤੋਂ ਭੱਜਿਆ ਅਕਾਲੀ ਦਲ : CM ਮਾਨ
- by Gurpreet Singh
- August 13, 2024
- 0 Comments
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਮਿਉਂਸਪਲ ਭਵਨ ਚੰਡੀਗੜ੍ਹ ਵਿਖੇ 417 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ। ਸੀਐਮ ਮਾਨ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਦੇਸ਼ ਨੂੰ ਆਜ਼ਾਦ ਹੋਏ 75 ਸਾਲ ਹੋ ਗਏ ਪਰ ਅਜੇ ਤੱਕ ਦੇਸ਼ ਦਾ ਵਿਕਾਸ ਨਹੀਂ ਹੋ ਸਕਿਆ। ਆਪਣੀਆਂ ਸਰਕਾਰ ਦੀਆਂ ਉਪਲੱਬਧੀਆਂ ਗਿਣਾਉਂਦਿਆਂ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ
