ਮੋਦੀ ਸਰਕਾਰ ਨੂੰ ਖੁਸ਼ ਕਰਨ ‘ਚ ਲੱਗੀ ਮਾਨ ਸਰਕਾਰ : ਸੁਖਪਾਲ ਖਹਿਰਾ
- by Gurpreet Singh
- March 20, 2025
- 0 Comments
ਭੁਲੱਥ ਤੋਂ ਕਾਂਗਰਸ ਦੇ ਵਿਧਾਇਕ ਅਤੇ ਅਖਿਲ ਭਾਰਤੀ ਕਿਸਾਨ ਕਾਂਗਰਸ ਦੇ ਚੇਅਰਮੈਨ ਸੁਖਪਾਲ ਸਿੰਘ ਖਹਿਰਾ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ’ਤੇ ਭਾਜਪਾ ਦੀ “ਬੁਲਡੋਜ਼ਰ ਨਿਆਂ” ਨੀਤੀ ਨੂੰ ਅਪਣਾਉਣ ਦਾ ਦੋਸ਼ ਲਗਾਇਆ। ਚੰਡੀਗੜ੍ਹ ਵਿੱਚ ਕਾਂਗਰਸ ਭਵਨ ’ਚ ਪ੍ਰੈਸ ਕਾਨਫਰੰਸ ਖਹਿਰਾ ਨੇ ਕਿਹਾ ਕਿ ਮਾਨ ਭਾਜਪਾ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਖੁਸ਼
ਪੰਜਾਬ ਦੀ ਸ਼ਾਂਤੀ ਭੰਗ ਕਰਨ ਦੀ ਹੋ ਰਹੀ ਹੈ ਕੋਸ਼ਿਸ਼ – CM ਮਾਨ
- by Gurpreet Singh
- March 15, 2025
- 0 Comments
ਸ਼ੁੱਕਰਵਾਰ ਰਾਤ ਨੂੰ ਅੰਮ੍ਰਿਤਸਰ ਵਿੱਚ ਇੱਕ ਮੰਦਰ ਨੂੰ ਨਿਸ਼ਾਨਾ ਬਣਾ ਕੇ ਕੀਤੇ ਗਏ ਧਮਾਕੇ ਦੇ ਮਾਮਲੇ ਵਿੱਚ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਪੰਜਾਬ ਵਿੱਚ ਕਾਨੂੰਨ ਵਿਵਸਥਾ ਦੀ ਸਥਿਤੀ ਚੰਗੀ ਹੈ। ਉਨ੍ਹਾਂ ਕਿਹਾ, “ਪੰਜਾਬ ਵਿੱਚ ਹਮੇਸ਼ਾ ਸ਼ਾਂਤੀ ਭੰਗ ਕਰਨ ਦੀਆਂ ਕੋਸ਼ਿਸ਼ਾਂ ਹੁੰਦੀਆਂ ਰਹੀਆਂ ਹਨ। ਨਸ਼ੇ, ਗੈਂਗਸਟਰ, ਜਬਰੀ ਵਸੂਲੀ ਇਸਦਾ ਹਿੱਸਾ ਹਨ
ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ, ਲਏ ਜਾ ਸਕਦੇ ਨੇ ਅਹਿਮ ਫੈਸਲੇ
- by Gurpreet Singh
- March 13, 2025
- 0 Comments
ਮੁਹਾਲੀ : ਪੰਜਾਬ ਮੰਤਰੀ ਮੰਡਲ ਦੀ ਇਕ ਅਹਿਮ ਮੀਟਿੰਗ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਸੱਦੀ ਗਈ ਹੈ। ਇਸ ਸਮੇਂ ਦੌਰਾਨ ਬਜਟ ਦੀਆਂ ਤਰੀਕਾਂ ਦਾ ਫੈਸਲਾ ਕੀਤਾ ਜਾਵੇਗਾ। ਇਸ ਦੇ ਨਾਲ ਹੀ, ਹੁਣ ਪਟਵਾਰੀਆਂ ਦਾ ਕੰਮ ਉਨ੍ਹਾਂ ਦੇ ਬਰਾਬਰ ਦੇ ਕੇਡਰ ਦੇ ਹੋਰ ਕਰਮਚਾਰੀਆਂ ਤੋਂ ਡੈਪੂਟੇਸ਼ਨ ‘ਤੇ ਕਰਵਾਉਣ ਦਾ ਫੈਸਲਾ ਲਿਆ ਜਾ
ਜਥੇਦਾਰ ਨੂੰ ਹਟਾਉਣ ’ਤੇ CM ਮਾਨ ਦਾ ਵੱਡਾ ਬਿਆਨ
- by Gurpreet Singh
- March 8, 2025
- 0 Comments
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਅਹੁਦੇ ਤੋਂ ਹਟਾਉਣ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਨੇ ਇਸ ਫੈਸਲੇ ਨੂੰ ਬਦਲਾਖੋਰੀ ਕਰਾਰ ਦਿੱਤਾ ਹੈ। ਮਾਨ ਨੇ ਕਿਹਾ ਕਿ ਇਹ ਧਾਰਮਿਕ ਮਾਮਲਾ ਹੈ। ਹੋਣਾ ਤਾਂ ਇਹ ਚਾਹੀਦਾ ਸੀ ਕਿ ਰਾਜਨੀਤੀ ਧਰਮ ਤੋਂ ਸਿੱਖਿਆ ਲੈਂਦੀ,
ਹੁਣ ਚੰਡੀਗੜ੍ਹ ਵਾਂਗ ਪੰਜਾਬ ‘ਚ ਵੀ ਹੋਣਗੇ ਈ-ਚਲਾਨ – CM ਮਾਨ
- by Gurpreet Singh
- March 6, 2025
- 0 Comments
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਮੋਹਾਲੀ ਵਿੱਚ 21 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਸਿਟੀ ਸਰਵੀਲੈਂਸ ਸਿਸਟਮ ਅਤੇ ਟ੍ਰੈਫਿਕ ਮੈਨੇਜਮੈਂਟ ਸਿਸਟਮ (ਫੇਜ਼-1) ਦਾ ਉਦਘਾਟਨ ਕੀਤਾ। ਉਨ੍ਹਾਂ ਨੇ ਦੱਸਿਆ ਕਿ ਚੰਡੀਗੜ੍ਹ ਤੋਂ ਬਾਅਦ ਹੁਣ ਮੋਹਾਲੀ ਵਿੱਚ ਵੀ ਲੋਕਾਂ ਦੇ ਈ-ਚਲਾਨ ਹੋਣਗੇ। ਜੇਕਰ ਤੁਸੀਂ ਟ੍ਰੈਫਿਕ ਨਿਯਮ ਤੋੜਦੇ ਹੋ, ਤਾਂ ਤੁਹਾਡੀ ਫੋਟੋ ਚਲਾਨ ਵਿੱਚ ਤੁਹਾਡੇ
ਕੇਜਰੀਵਾਲ ਦੇ ਸਰਕਾਰ ਕਾਫਲੇ ਨੂੰ ਲੈ ਕੇ ਖਹਿਰਾ ਨੇ ਘੇਰੀ ਮਾਨ ਸਰਕਾਰ, ਸੁਣਾ ਦਿੱਤੀਆਂ ਖਰੀਆਂ-ਖਰੀਆਂ
- by Gurpreet Singh
- March 5, 2025
- 0 Comments
ਪੰਜਾਬ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਕਿਸੇ ਨਾ ਕਿਸੇ ਮਾਮਲੇ ਨੂੰ ਲੈ ਕੇ ਪੰਜਾਬ ਸਰਕਾਰ ਤੇ ਨਿਸ਼ਾਨਾ ਸਾਧਦੇ ਰਹਿੰਦੇ ਹਨ। ਅੱਜ ਉਹਨਾਂ ਨੇ ਕੇਜਰੀਵਾਲ ਦੇ ਕਾਫਲੇ ਵੀ ਪੰਜਾਬ ਦੇ ਸਰਕਾਰੀ ਅਮਲੇ ਨੂੰ ਲੈ ਕੇ ਪੰਜਾਬ ਸਰਕਾਰ ਤੇ ਨਿਸ਼ਾਨਾ ਸਾਧਿਆ ਹੈ। ਉਹਨਾਂ ਨੇ ਕਿਹਾ ਕਿ ਕੇਜਰੀਵਾਲ ਨੂੰ ਪੰਜਾਬ ਸਰਕਾਰ ਦੀ ਮਸ਼ੀਨਰੀ ਦੀ ਦੁਰਵਰਤੋਂ ਕਰਨ ਦਾ
ਪੰਜਾਬ ਪੁਲਿਸ ਦੀ ਬੇੜੀ ‘ਚ ਸਵਾਰ ਹੋਏ 2493 ਨਵੇਂ ਪੁਲਿਸ ਮੁਲਾਜ਼ਮ
- by Gurpreet Singh
- March 2, 2025
- 0 Comments
ਪੰਜਾਬ ਸਰਕਾਰ ਹੁਣ ਐਕਸ਼ਨ ਮੋਡ ਵਿੱਚ ਹੈ। ਇੱਕ ਪਾਸੇ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕੀਤੀ ਜਾ ਰਹੀ ਹੈ, ਤਾਂ ਦੂਜੇ ਪਾਸੇ ਨੌਜਵਾਨਾਂ ਨੂੰ ਨੌਕਰੀਆਂ ਦੇਣ ਦੇ ਨਾਲ-ਨਾਲ ਵਿਕਾਸ ਕਾਰਜ ਸ਼ੁਰੂ ਕੀਤੇ ਜਾ ਰਹੇ ਹਨ। ਇਸ ਸਬੰਧ ਵਿੱਚ, ਮੁੱਖ ਮੰਤਰੀ ਭਗਵੰਤ ਮਾਨ ਅੱਜ ਹੁਸ਼ਿਆਰਪੁਰ ਪਹੁੰਚੇ। ਉਹ ਜਹਾਨ ਖੇਲਾ ਵਿਖੇ 2493 ਪੁਲਿਸ ਮੁਲਾਜ਼ਮਾਂ ਦੀ ਪਾਸਿੰਗ ਆਊਟ ਪਰੇਡ ਵਿੱਚ
ਡਿਊਟੀ ਦੌਰਾਨ ਸ਼ਹੀਦ ਹੋਏ ਐਸਐਸਐਫ਼ ਜਵਾਨ ਹਰਸ਼ਵੀਰ ਸਿੰਘ ਦੇ ਪਰਿਵਾਰ ਨੂੰ 1 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ
- by Gurpreet Singh
- February 22, 2025
- 0 Comments
ਅੱਜ ਭਵਾਨੀਗੜ੍ਹ ਕਾਨਫ਼ਰੰਸ ਦੌਰਾਨ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਅੱਜ ਵਲੋਂ ਭਵਾਨੀਗੜ੍ਹ ਦਾ ਐਸਐਸਐਫ਼ ਜਵਾਨ ਹਰਸ਼ਵੀਰ ਸਿੰਘ ਜੋ ਡਿਊਟੀ ਦੌਰਾਨ ਸ਼ਹੀਦ ਹੋ ਗਿਆ ਸੀ ਉਸ ਦੇ ਪਰਿਵਾਰ ਨੂੰ 1 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਗਈ ਹੈ। ਪੰਜਾਬ ਸਰਕਾਰ ਦੀ ਨੀਤੀ ਅਨੁਸਾਰ ਸ਼ਹੀਦ ਦੇ ਪਰਿਵਾਰ ਨੂੰ ਸਰਕਾਰ ਵੱਲੋਂ 1 ਕਰੋੜ ਰੁਪਏ
ਨਵੀਂ ਦਿੱਲੀ ਰੇਲਵੇ ਸਟੇਸ਼ਨ ਹਾਦਸੇ ‘ਤੇ CM ਭਗਵੰਤ ਮਾਨ ਨੇ ਪ੍ਰਗਟਾਇਆ ਦੁੱਖ
- by Gurpreet Singh
- February 16, 2025
- 0 Comments
ਬੀਤੀ ਦੇਰ ਰਾਤ ਦਿੱਲੀ ਰੇਲਵੇ ਸਟੇਸ਼ਨ ਉੱਤੇ ਅਚਾਨਕ ਭਗਦੜ ਮਚ ਗਈ। ਇਸ ਭਗਦੜ ਵਿਚ ਬੱਚਿਆਂ ਤੇ ਔਰਤਾਂ ਸਮੇਤ 18 ਲੋਕਾਂ ਦੀ ਮੌਤ ਦੀ ਖ਼ਬਰ ਸਾਹਮਣੇ ਆਈ ਹੈ। ਇਸ ਘਟਨਾ ਉੱਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੁੱਖ ਪ੍ਰਗਟ ਕੀਤਾ ਹੈ। ਮਾਨ ਨੇ ਕਿਹਾ ਕਿ ਨਵੀਂ ਦਿੱਲੀ ਰੇਲਵੇ ਸਟੇਸ਼ਨ ‘ਤੇ ਬੀਤੀ ਰਾਤ ਮੱਚੀ ਭਗਦੜ ਦੌਰਾਨ
