ਹਾਈ ਕੋਰਟ ਨੇ ਪੰਜਾਬ ਲੈਂਡ ਪੂਲਿੰਗ ਨੀਤੀ ’ਤੇ ਲਾਈ ਰੋਕ ਲਗਾਈ: ਵਾਤਾਵਰਣ ਮੁਲਾਂਕਣ ਤੱਕ ਪ੍ਰਕਿਰਿਆ ਮੁਲਤਵੀ
ਬਿਊਰੋ ਰਿਪੋਰਟ: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਨੀਤੀ ’ਤੇ ਕੱਲ੍ਹ ਤੱਕ ਰੋਕ ਲਗਾ ਦਿੱਤੀ ਹੈ। ਅਦਾਲਤ ਨੇ ਕਿਹਾ ਕਿ ਵਾਤਾਵਰਣ ਮੁਲਾਂਕਣ ਅਧਿਐਨ ਹੋਣ ਤੱਕ ਪ੍ਰਕਿਰਿਆ ਨੂੰ ਅੱਗੇ ਨਹੀਂ ਵਧਾਇਆ ਜਾ ਸਕਦਾ। ਹਾਲਾਂਕਿ, ਸਰਕਾਰੀ ਵਕੀਲ ਨੇ ਦਲੀਲ ਦਿੱਤੀ ਕਿ ਇਸ ਸਮੇਂ ਜ਼ਮੀਨ ਐਕਵਾਇਰ ਨਹੀਂ ਕੀਤੀ ਜਾ ਰਹੀ ਹੈ। ਸੁਣਵਾਈ ਦੌਰਾਨ,