ਸੁਖਬੀਰ ‘ਤੇ CM ਮਾਨ ਦਾ ਤੰਜ, ਘਰ ਬੈਠਣ ਦੀ ਦਿੱਤੀ ਸਲਾਹ
ਮੁੱਖ ਮੰਤਰੀ ਭਗਵੰਤ ਮਾਨ ਅੱਜ ਐਤਵਾਰ ਨੂੰ ਅੰਮ੍ਰਿਤਸਰ ਪਹੁੰਚ ਗਏ ਹਨ। ਉਹ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਗੋਲਡਨ ਜੁਬਲੀ ਹਾਲ ਵਿਖੇ ਆਯੋਜਿਤ ਇੱਕ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਲਈ ਪਹੁੰਚੇ ਸਨ। ਇਸ ਮੌਕੇ ਮੁੱਖ ਮੰਤਰੀ ਨੇ ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਅਤੇ ਪੇਂਡੂ ਵਿਕਾਸ ਬੈਂਕ (ਪੀ.ਐਸ.ਸੀ.ਏ.ਆਰ.ਡੀ.) ਵੱਲੋਂ ਮੁਆਫ ਕੀਤੇ ਗਏ ਕਰਜ਼ਿਆਂ ਦੇ ਲਾਭਪਾਤਰੀਆਂ ਨੂੰ ਕਰਜ਼ਾ ਮੁਆਫੀ ਦੇ