10 ਸਾਲ ਲੋਕਾਂ ਦੇ ਮੁੱਦਿਆਂ ਤੋਂ ਭੱਜਿਆ ਅਕਾਲੀ ਦਲ : CM ਮਾਨ
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਮਿਉਂਸਪਲ ਭਵਨ ਚੰਡੀਗੜ੍ਹ ਵਿਖੇ 417 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ। ਸੀਐਮ ਮਾਨ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਦੇਸ਼ ਨੂੰ ਆਜ਼ਾਦ ਹੋਏ 75 ਸਾਲ ਹੋ ਗਏ ਪਰ ਅਜੇ ਤੱਕ ਦੇਸ਼ ਦਾ ਵਿਕਾਸ ਨਹੀਂ ਹੋ ਸਕਿਆ। ਆਪਣੀਆਂ ਸਰਕਾਰ ਦੀਆਂ ਉਪਲੱਬਧੀਆਂ ਗਿਣਾਉਂਦਿਆਂ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ