ਡਿਊਟੀ ਦੌਰਾਨ ਸ਼ਹੀਦ ਹੋਏ ਐਸਐਸਐਫ਼ ਜਵਾਨ ਹਰਸ਼ਵੀਰ ਸਿੰਘ ਦੇ ਪਰਿਵਾਰ ਨੂੰ 1 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ
ਅੱਜ ਭਵਾਨੀਗੜ੍ਹ ਕਾਨਫ਼ਰੰਸ ਦੌਰਾਨ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਅੱਜ ਵਲੋਂ ਭਵਾਨੀਗੜ੍ਹ ਦਾ ਐਸਐਸਐਫ਼ ਜਵਾਨ ਹਰਸ਼ਵੀਰ ਸਿੰਘ ਜੋ ਡਿਊਟੀ ਦੌਰਾਨ ਸ਼ਹੀਦ ਹੋ ਗਿਆ ਸੀ ਉਸ ਦੇ ਪਰਿਵਾਰ ਨੂੰ 1 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਗਈ ਹੈ। ਪੰਜਾਬ ਸਰਕਾਰ ਦੀ ਨੀਤੀ ਅਨੁਸਾਰ ਸ਼ਹੀਦ ਦੇ ਪਰਿਵਾਰ ਨੂੰ ਸਰਕਾਰ ਵੱਲੋਂ 1 ਕਰੋੜ ਰੁਪਏ