CM ਮਾਨ ਨੇ ਈਸ਼ਾਂਕ ਚੱਬੇਵਾਲ ਦੇ ਹੱਕ ‘ਚ ਕੀਤਾ ਚੋਣ ਪ੍ਰਚਾਰ
ਹੁਸ਼ਿਆਰਪੁਰ : ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਹਲਕਾ ਚੱਬੇਵਾਲ ਵਿਖੇ ਪਿੰਡ ਪੰਡੋਰੀ ਬੀਬੀ ‘ਚ ਉਮੀਦਵਾਰ ਇਸ਼ਾਂਕ ਚੱਬੇਵਾਲ ਦੇ ਹੱਕ ਵਿਚ ਚੋਣ ਪ੍ਰਚਾਰ ਕਰਦਿਆਂ ਕਿਹਾ ਕਿ ਤੁਹਾਡਾ ਅੱਜ ਦਾ ਇਕੱਠ ਇਸ ਗੱਲ ਦਾ ਪ੍ਰਮਾਣ ਹੈ ਕਿ ਤੁਸੀਂ ਚੱਬੇਵਾਲ ਲਈ ਨਵੀਂ ਕਹਾਣੀ ਲਿਖਣਾ ਚਾਹੁੰਦੇ ਹੋ। 20 ਨਵੰਬਰ ਨੂੰ ਹੋਣ ਵਾਲੀਆਂ ਚੋਣਾਂ ਸਿਰਫ਼ ਇੱਕ ਵੋਟਿੰਗ ਦਾ ਦਿਨ ਨਹੀਂ