ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ, ਲਏ ਜਾ ਸਕਦੇ ਨੇ ਅਹਿਮ ਫੈਸਲੇ
ਮੁਹਾਲੀ : ਪੰਜਾਬ ਮੰਤਰੀ ਮੰਡਲ ਦੀ ਇਕ ਅਹਿਮ ਮੀਟਿੰਗ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਸੱਦੀ ਗਈ ਹੈ। ਇਸ ਸਮੇਂ ਦੌਰਾਨ ਬਜਟ ਦੀਆਂ ਤਰੀਕਾਂ ਦਾ ਫੈਸਲਾ ਕੀਤਾ ਜਾਵੇਗਾ। ਇਸ ਦੇ ਨਾਲ ਹੀ, ਹੁਣ ਪਟਵਾਰੀਆਂ ਦਾ ਕੰਮ ਉਨ੍ਹਾਂ ਦੇ ਬਰਾਬਰ ਦੇ ਕੇਡਰ ਦੇ ਹੋਰ ਕਰਮਚਾਰੀਆਂ ਤੋਂ ਡੈਪੂਟੇਸ਼ਨ ‘ਤੇ ਕਰਵਾਉਣ ਦਾ ਫੈਸਲਾ ਲਿਆ ਜਾ
