ਫ਼ਿਰੋਜ਼ਪੁਰ ਸੜਕ ਹਾਦਸੇ ਦੇ ਪੀੜਤਾਂ ਲਈ ਪੰਜਾਬ ਸਰਕਾਰ ਨੇ ਵਿੱਤੀ ਸਹਾਇਤਾ ਦਾ ਕੀਤਾ ਐਲਾਨ
- by Gurpreet Singh
- January 31, 2025
- 0 Comments
ਅੱਜ ਫ਼ਿਰੋਜ਼ਪੁਰ ਵਿੱਚ ਸਵੇਰੇ ਇੱਕ ਵੱਡਾ ਹਾਦਸਾ ਵਾਪਰਿਆ ਹੈ। ਇਥੇ ਇੱਕ ਬੋਲੈਰੋ ਪਿਕਅੱਪ ਅਤੇ ਕੈਂਟਰ ਦੀ ਟੱਕਰ ਹੋ ਗਈ। ਇਸ ‘ਚ 11 ਲੋਕਾਂ ਦੀ ਮੌਤ ਹੋ ਗਈ। ਜਦਕਿ 16 ਲੋਕ ਜ਼ਖ਼ਮੀ ਹਨ, ਜਿਨ੍ਹਾਂ ‘ਚੋਂ 5 ਦੀ ਹਾਲਤ ਗੰਭੀਰ ਹੈ। ਇਹ ਹਾਦਸਾ ਅੱਜ ਸਵੇਰੇ ਫ਼ਿਰੋਜ਼ਪੁਰ-ਫ਼ਾਜ਼ਿਲਕਾ ਰੋਡ ‘ਤੇ ਪਿੰਡ ਮੋਹਣ ਦੇ ਨਜ਼ਦੀਕ ਵਾਪਰਿਆ। ਸੜਕ ਹਾਦਸੇ ‘ਤੇ ਸੀਐਮ ਭਗਵੰਤ ਮਾਨ
76ਵੇਂ ਗਣਤੰਤਰ ਦਿਵਸ ਮੌਕੇ CM ਮਾਨ ਨੇ ਲਹਿਰਾਇਆ ਝੰਡਾ, ਸਰਕਾਰ ਦੀਆਂ ਗਿਣਾਈਆਂ ਪ੍ਰਾਪਤੀਆਂ…
- by Gurpreet Singh
- January 26, 2025
- 0 Comments
ਪਟਿਆਲਾ : ਦੇਸ਼ ਦੇ 76ਵੇਂ ਗਣਤੰਤਰ ਦਿਵਸ ( 76th Republic Day ) ਮੌਕੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ( CM Bhagwant Singh Mann ) ਅੱਜ ਪਟਿਆਲਾ ਸਟੇਡੀਅਮ ਵਿੱਚ ਤਿਰੰਗਾ ਝੰਡਾ ਲਹਿਰਾਇਆ। ਇਸੇ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੰਬੋਧਨ ਕਰਦਿਆਂ ਕਿਹਾ ਕਿ ਦੇਸ਼ ਦੀ ਆਜ਼ਾਦੀ ਦੇ ਵਿੱਚ 90% ਕੁਰਬਾਨੀਆਂ ਪੰਜਾਬੀਆਂ ਨੇ ਕੀਤੀਆਂ ਹਨ।
ਪੰਜਾਬ ਦੇ ਕਵੀਆਂ ਅਤੇ ਲੇਖਕਾਂ ਲਈ CM ਮਾਨ ਦਾ ਵੱਡਾ ਐਲਾਨ
- by Gurpreet Singh
- January 14, 2025
- 0 Comments
ਅੰਮ੍ਰਿਤਸਰ : ਅੱਜ, ਗੁਰੂਆਂ ਦੀ ਨਗਰੀ, ਪੰਜਾਬ ਦੇ ਸ੍ਰੀ ਅੰਮ੍ਰਿਤਸਰ ਸਾਹਿਬ ਵਿੱਚ, ਸੂਬੇ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਨੇ ਸਵਰਗੀ ਕਵੀ ਸੁਰਜੀਤ ਸਿੰਘ ਪਾਤਰ ਦੀ ਯਾਦ ਵਿੱਚ ਆਯੋਜਿਤ ਪ੍ਰੋਗਰਾਮ ਵਿੱਚ ਸ਼ਿਰਕਤ ਕੀਤੀ। ਇਹ ਪ੍ਰੋਗਰਾਮ ਜੀਐਨਡੀਯੂ ਯੂਨੀਵਰਸਿਟੀ, ਅੰਮ੍ਰਿਤਸਰ ਵਿਖੇ ਆਯੋਜਿਤ ਕੀਤਾ ਗਿਆ ਸੀ। ਇਸ ਪ੍ਰੋਗਰਾਮ ਵਿੱਚ ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਸਾਹਿਬ ਅਤੇ ਹੋਰ ਬਹੁਤ
SSF ਜਵਾਨ ਦੇ ਪਰਿਵਾਰ ਨੂੰ ਮਿਲਣਗੇ 2 ਕਰੋੜ ਰੁਪਏ, CM ਮਾਨ ਨੇ ਕੀਤਾ ਐਲਾਨ, ਡਿਊਟੀ ਦੌਰਾਨ ਸੜਕ ਹਾਦਸੇ ‘ਚ ਹੋਈ ਸੀ ਮੌਤ
- by Gurpreet Singh
- January 12, 2025
- 0 Comments
ਪੰਜਾਬ ਦੇ ਸੰਗਰੂਰ ਜ਼ਿਲ੍ਹੇ ਦੇ ਭਵਾਨੀਗੜ੍ਹ ਵਿੱਚ ਦੋ ਦਿਨ ਪਹਿਲਾਂ ਇੱਕ ਸੜਕ ਹਾਦਸੇ ਵਿੱਚ ਆਪਣੀ ਜਾਨ ਗੁਆਉਣ ਵਾਲੇ ਸੜਕ ਸੁਰੱਖਿਆ ਬਲ ਦੇ ਕਰਮਚਾਰੀ ਹਰਸ਼ਵੀਰ ਸਿੰਘ ਦੇ ਪਰਿਵਾਰ ਨੂੰ ਸਰਕਾਰ 1 ਕਰੋੜ ਰੁਪਏ ਦੇਵੇਗੀ। ਜਦੋਂ ਕਿ HDFC ਬੈਂਕ ਵੱਲੋਂ ਜੀਵਨ ਬੀਮੇ ਤਹਿਤ 1 ਕਰੋੜ ਰੁਪਏ ਦਿੱਤੇ ਜਾਣਗੇ। ਇਹ ਜਾਣਕਾਰੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ
ਪ੍ਰਦੂਸ਼ਣ ਨੂੰ ਲੈ ਕੇ ਬੋਲੇ CM ਮਾਨ, ‘ਸਾਰਿਆਂ ਨੂੰ ਪੰਜਾਬ ਦਾ ਹੀ ਧੂੰਆ ਦਿਖਾਈ ਦਿੰਦਾ’
- by Gurpreet Singh
- November 13, 2024
- 0 Comments
ਪੰਜਾਬ ਯੂਨੀਵਰਸਿਟੀ ‘ਚ ਹੋ ਰਹੇ ਪੰਜਾਬ ਵਿਜ਼ਨ 2047 ਸਮਾਗਮ ‘ਚ ਪੁੱਜੇ ਮੁੱਖ ਮੰਤਰੀ ਨੇ ਪਰਾਲੀ ਦੇ ਮੁੱਦੇ ‘ਤੇ ਕੇਂਦਰ ਸਰਕਾਰ ‘ਤੇ ਇਕ ਵਾਰ ਫਿਰ ਸ਼ਬਦੀ ਹਮਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪਰਾਲੀ ਦੀ ਸਮੱਸਿਆ ਲਈ ਅਸੀਂ ਜ਼ਿੰਮੇਵਾਰ ਹਾਂ। ਇਸ ਮੁੱਦੇ ‘ਤੇ ਕੋਈ ਬਲੇਮ ਖੇਡ ਨਹੀਂ ਹੋਣੀ ਚਾਹੀਦੀ। ਇਸ ਸਮੱਸਿਆ ਦੇ ਹੱਲ ਲਈ ਹੋਮਵਰਕ ਕਰਨਾ ਪਵੇਗਾ।
CM ਮਾਨ ਨੇ ਈਸ਼ਾਂਕ ਚੱਬੇਵਾਲ ਦੇ ਹੱਕ ‘ਚ ਕੀਤਾ ਚੋਣ ਪ੍ਰਚਾਰ
- by Gurpreet Singh
- November 6, 2024
- 0 Comments
ਹੁਸ਼ਿਆਰਪੁਰ : ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਹਲਕਾ ਚੱਬੇਵਾਲ ਵਿਖੇ ਪਿੰਡ ਪੰਡੋਰੀ ਬੀਬੀ ‘ਚ ਉਮੀਦਵਾਰ ਇਸ਼ਾਂਕ ਚੱਬੇਵਾਲ ਦੇ ਹੱਕ ਵਿਚ ਚੋਣ ਪ੍ਰਚਾਰ ਕਰਦਿਆਂ ਕਿਹਾ ਕਿ ਤੁਹਾਡਾ ਅੱਜ ਦਾ ਇਕੱਠ ਇਸ ਗੱਲ ਦਾ ਪ੍ਰਮਾਣ ਹੈ ਕਿ ਤੁਸੀਂ ਚੱਬੇਵਾਲ ਲਈ ਨਵੀਂ ਕਹਾਣੀ ਲਿਖਣਾ ਚਾਹੁੰਦੇ ਹੋ। 20 ਨਵੰਬਰ ਨੂੰ ਹੋਣ ਵਾਲੀਆਂ ਚੋਣਾਂ ਸਿਰਫ਼ ਇੱਕ ਵੋਟਿੰਗ ਦਾ ਦਿਨ ਨਹੀਂ
ਮੁੱਖ ਮੰਤਰੀ ਮਾਨ ਵੱਲੋਂ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀ ਵਧਾਈ
- by Gurpreet Singh
- October 31, 2024
- 0 Comments
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਰੌਸ਼ਨੀਆਂ ਦੇ ਤਿਉਹਾਰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀ ਦੁਨੀਆ ਭਰ ਵਿੱਚ ਵਸਦੇ ਸਮੂਹ ਪੰਜਾਬੀਆਂ ਨੂੰ ਨਿੱਘੀ ਵਧਾਈ ਦਿੱਤੀ ਹੈ। ਆਪਣੇ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸਦੀਆਂ ਤੋਂ ਪਿਆਰ ਅਤੇ ਖ਼ੁਸ਼ਹਾਲੀ ਦਾ ਤਿਉਹਾਰ ਦੀਵਾਲੀ ਸਾਡੇ ਵੱਲੋਂ ਪੂਰੀ ਸ਼ਰਧਾ ਅਤੇ ਧਾਰਮਿਕ ਉਤਸ਼ਾਹ ਨਾਲ ਮਨਾਇਆ ਜਾਂਦਾ ਰਿਹਾ
CM ਮਾਨ ਦਾ ਚੁਣਾਵੀ ਦੌਰਾ, ਇਸ਼ਾਂਕ ਚੱਬੇਵਾਲ ਦੇ ਹੱਕ ‘ਚ ਕੀਤਾ ਪ੍ਰਚਾਰ
- by Gurpreet Singh
- October 27, 2024
- 0 Comments
ਚੱਬੇਵਾਲ : ਮੁੱਖ ਮੰਤਰੀ ਭਗਵੰਤ ਮਾਨ ਅੱਜ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਪ੍ਰਚਾਰ ਨਿੱਤਰ ਆਏ ਹਨ। ਮੁੱਖ ਮੰਤਰੀ ਵਿਧਾਨ ਸਭਾ ਹਲਕਾ ਚੱਬੇਵਾਲ ਅਤੇ ਡੇਰਾ ਬਾਬਾ ਨਾਨਕ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਇਸ਼ਾਂਕ ਚੱਬੇਵਾਲ ਦੇ ਹੱਕ ਵਿੱਚ ਪ੍ਰਚਾਰ ਕਰ ਰਹੇ ਹਨ। ਆਪਣੇ ਸੰਬੋਧਨ ਵਿੱਚ ਮਾਨ ਨੇ ਆਪਣੀ ਸਰਕਾਰ ਦੀਆਂ ਪ੍ਰਾਪਤੀਆਂ
ਅਰਵਿੰਦ ਕੇਜਰੀਵਾਲ ‘ਤੇ ਹਮਲਾ ਕਰਨ ਦੀ ਕੋਸ਼ਿਸ਼, CM ਮਾਨ ਨੇ BJP ‘ਤੇ ਲਗਾਏ ਦੋਸ਼
- by Gurpreet Singh
- October 26, 2024
- 0 Comments
ਚੰਡੀਗੜ੍ਹ : ਕੱਲ੍ਹ ਦੇਰ ਰਾਤ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ’ਤੇ ਉਨ੍ਹਾਂ ਦੀ ਪੈਦਲ ਯਾਤਰਾ ਦੌਰਾਨ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਗਈ। ਜਿਸ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਦੋਸ਼ ਲਗਾਇਆ ਕਿ ਦਿੱਲੀ ਦੇ ਵਿਕਾਸਪੁਰੀ ‘ਚ ਉਨ੍ਹਾਂ ਦੀ ਪਦਯਾਤਰਾ ਦੌਰਾਨ ਭਾਜਪਾ ਦੇ ਗੁੰਡਿਆਂ ਨੇ
