cm bhagwant mann

cm bhagwant mann

Punjab

ਸੁਖਬੀਰ ਬਾਦਲ ਨੇ ਦਿੱਤੀ ਵਿਜੀਲੈਂਸ ਨੂੰ ਚੁਣੌਤੀ, ‘ਖਾਤਿਆਂ ਵਿੱਚ ਬਾਹਰੋਂ ਪੈਸੇ ਆਉਣ ਵਾਲੀ ਗੱਲ ਵਿਜੀਲੈਂਸ ਸਾਬਤ ਕਰੇ’

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇੱਕ ਪ੍ਰੈਸ ਕਾਨਫਰੰਸ ਵਿੱਚ ਪੰਜਾਬ ਦੀਆਂ ਪਿਛਲੀਆਂ ਅਤੇ ਮੌਜੂਦਾ ਸਰਕਾਰਾਂ ‘ਤੇ ਗੰਭੀਰ ਇਲਜ਼ਾਮ ਲਗਾਏ। ਉਨ੍ਹਾਂ ਨੇ ਕਿਹਾ ਕਿ ਅਕਾਲੀ ਦਲ, ਬਾਦਲ ਪਰਿਵਾਰ, ਅਤੇ ਹੁਣ ਬਿਕਰਮ ਸਿੰਘ ਮਜੀਠੀਆ ਵਿਰੁੱਧ ਸਾਜ਼ਿਸ਼ਾਂ ਰਚੀਆਂ ਜਾ ਰਹੀਆਂ ਹਨ। ਬਾਦਲ ਨੇ ਕਿਹਾ ਕਿ ਉਨ੍ਹਾਂ ਦਾ ਮੁੱਖ ਨਿਸ਼ਾਨਾ ਸੁਖਬੀਰ ਸਿੰਘ ਬਾਦਲ ਅਤੇ ਬਿਕਰਮ

Read More
Punjab

ਵੱਡੀਆਂ-ਵੱਡੀਆਂ ਗੱਲਾਂ ਕਰਨ ਵਾਲੇ ਹੋਏ ਚੁੱਪ – CM ਮਾਨ

ਲੁਧਿਆਣਾ ਜ਼ਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਸੰਜੀਵ ਅਰੋੜਾ ਦੀ ਜਿੱਤ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਅਤੇ ਮਨੀਸ਼ ਸਿਸੋਦੀਆ ਨੇ ਲੋਕਾਂ ਦਾ ਧੰਨਵਾਦ ਕਰਨ ਲਈ ਲੁਧਿਆਣਾ ਵਿੱਚ ਰੋਡ ਸ਼ੋਅ ਕੀਤਾ। ਇਹ ਰੋਡ ਸ਼ੋਅ ਘੁਮਾਰ ਮੰਡੀ ਤੋਂ ਸ਼ੁਰੂ ਹੋ ਕੇ ਅੱਧਾ ਕਿਲੋਮੀਟਰ ਦੂਰੀ ਤੈਅ ਕਰਦਾ ਹੋਇਆ ਆਰਤੀ ਚੌਕ ਤੱਕ ਗਿਆ। ਇਸ ਮੌਕੇ

Read More
Punjab

ਗੁਰਦਾਸ ਮਾਨ ਦੇ ਭਰਾ ਗੁਰਪੰਥ ਦਾ ਚੰਡੀਗੜ੍ਹ ਵਿਖੇ ਅੰਤਿਮ ਸੰਸਕਾਰ, CM ਮਾਨ ਸਮੇਤ ਪਹੁੰਚੀਆਂ ਕਈ ਹਸਤੀਆਂ

ਪੰਜਾਬੀ ਗਾਇਕ ਅਤੇ ਅਦਾਕਾਰ ਗੁਰਦਾਸ ਮਾਨ ਦੇ ਛੋਟੇ ਭਰਾ ਗੁਰਪੰਥ ਮਾਨ (68) ਦਾ ਸੋਮਵਾਰ ਨੂੰ ਦੇਹਾਂਤ ਹੋ ਗਿਆ। ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ 10 ਜੂਨ ਨੂੰ ਚੰਡੀਗੜ੍ਹ ਦੇ ਸ਼ਮਸ਼ਾਨਘਾਟ ਵਿੱਚ ਕੀਤਾ ਗਿਆ। ਉਹ ਹੁਣ ਪੰਜ ਤੱਤਾਂ ਵਿੱਚ ਸਮਾ ਗਿਆ ਹੈ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ

Read More
India Punjab

ਭਾਖੜਾ ਪਾਣੀ ਵਿਵਾਦ ‘ਤੇ ਹਾਈ ਕੋਰਟ ਦਾ ਫੈਸਲਾ, 6 ਮਈ ਦੇ ਪਾਣੀ ਛੱਡਣ ਦੇ ਹੁਕਮ ਲਾਗੂ ਰਹਿਣਗੇ

ਚੰਡੀਗੜ੍ਹ : ਭਾਖੜਾ ਦੇ ਪਾਣੀ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਵਿਚਾਲੇ ਚੱਲ ਰਹੇ ਵਿਵਾਦ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮ ਆਏ ਹਨ। ਅਦਾਲਤ ਦਾ ਕਹਿਣਾ ਹੈ ਕਿ ਇਸ ਮਾਮਲੇ ਵਿੱਚ 6 ਮਈ ਨੂੰ ਦਿੱਤਾ ਗਿਆ ਹੁਕਮ ਬਿਲਕੁਲ ਸਹੀ ਸੀ। ਹੁਣ ਇਸ ਵਿੱਚ ਦਖਲ ਦੇਣ ਦਾ ਕੋਈ ਆਧਾਰ ਨਹੀਂ ਹੈ। ਅਦਾਲਤ ਨੇ ਸਪੱਸ਼ਟ

Read More
Punjab

ਪੰਜਾਬ ਕੈਬਨਿਟ ਦਾ ਵੱਡਾ ਫੈਸਲਾ, 4727 SC ਪਰਿਵਾਰਾਂ ਦਾ 68 ਕਰੋੜ ਦਾ ਕਰਜ਼ਾ ਮੁਆਫ਼

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਈ ਕੈਬਨਿਟ ਮੀਟਿੰਗ ਵਿੱਚ ਇੱਕ ਵੱਡਾ ਫੈਸਲਾ ਲਿਆ ਗਿਆ ਹੈ। ਅੱਜ ਅਨੁਸੂਚਿਤ ਜਾਤੀ ਪਰਿਵਾਰਾਂ ਦੇ ਕਰਜ਼ੇ ਮੁਆਫ਼ ਕਰਨ ਦਾ ਫੈਸਲਾ ਲਿਆ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਹਜ਼ਾਰਾਂ ਪਰਿਵਾਰਾਂ ਲਈ ਰਾਹਤ ਦਾ ਦਿਨ ਹੈ। ਵਿੱਤ ਮੰਤਰੀ ਨੇ ਬਜਟ ਵਿੱਚ ਕੀ ਵਾਅਦਾ ਕੀਤਾ ਸੀ। ਮਾਨ ਨੇ ਕਿਹਾ

Read More
India Punjab

ਖਹਿਰਾ ਨੇ ਇਸ ਮਾਮਲੇ ਨੂੰ ਲੈ ਕੇ CM ਮਾਨ ਅਤੇ ਕੇਜਰੀਵਾਲ ਨੂੰ ਦਿੱਤੀ ਚੇਤਾਵਨੀ

ਕਾਂਗਰਸ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਆਮ ਆਦਮੀ ਪਾਰਟੀ (ਆਪ) ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੀ ਮਾਨ ਸਰਕਾਰ ‘ਤੇ ਪੰਜਾਬ ਨੂੰ ਸਿਆਸੀ ਲਾਭ ਲਈ ਬਦਨਾਮ ਕਰਨ ਦਾ ਦੋਸ਼ ਲਗਾਇਆ। ਖਹਿਰਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਨਾਂ ‘ਤੇ ਗਰੀਬਾਂ ਦੇ ਘਰ ਢਾਹੇ, ਪਰ ਇਹ ਨਸ਼ਿਆਂ ਦੀ ਸਮੱਸਿਆ ਦਾ ਹੱਲ

Read More
Punjab

CM ਮਾਨ ਵੱਲੋਂ ਜ਼ਹਿਰਲੀ ਸ਼ਰਾਬ ਪੀਣ ਨਾਲ ਜਾਨਾਂ ਗਵਾਉਣ ਵਾਲਿਆਂ ਦੇ ਵਾਰਸਾਂ ਲਈ 10-10 ਲੱਖ ਰੁਪਏ ਐਕਸ-ਗ੍ਰੇਸ਼ੀਆ ਦਾ ਐਲਾਨ

ਅੰਮ੍ਰਿਤਸਰ ਦੇ ਹਲਕਾ ਮਜੀਠਾ ਵਿੱਚ ਜਹਰੀਲੀ ਸ਼ਰਾਬ ਪੀਣ ਦੇ ਨਾਲ 17 ਲੋਕਾਂ ਦੀ ਮੌਤ ਹੋ ਗਈ ਤੇ ਕੁਝ ਲੋਕਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਇਨ੍ਹਾਂ ਦਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਇਸ ਦੇ ਚਲਦੇ ਮੁੱਖ ਮੰਤਰੀ ਭਗਵੰਤ ਮਾਨ ਹਲਕਾ ਮਜੀਠਾ ਵਿੱਚ ਮ੍ਰਿਤਕਾਂ ਦੇ ਪਰਿਵਾਰਾਂ ਦੇ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਹਨ। ਇਸ

Read More
Punjab

ਜ਼ਹਿਰੀਲੀ ਸ਼ਰਾਬ ਮਾਮਲਾ: ਨਹੀਂ ਬਖ਼ਸ਼ੇ ਜਾਣਗੇ ਮਾਸੂਮ ਲੋਕਾਂ ਦੇ ਕਾਤਲ- CM ਮਾਨ

ਅੰਮ੍ਰਿਤਸਰ ਸਾਹਿਬ ਦੇ ਹਲਕਾ ਮਜੀਠਾ ਦੇ ਪਿੰਡਾਂ ਵਿੱਚ ਜ਼ਹਿਰੀਲੀ ਸ਼ਰਾਬ ਦਾ ਕਹਿਰ ਦੇਖਣ ਨੂੰ ਮਿਲਿਆ ਹੈ। ਜਾਣਕਾਰੀ ਅਨੁਸਾਰ ਮਜੀਠਾ ਨੇੜਲੇ ਪਿੰਡ ਥਰੀਏਵਾਲ,ਮਰੜੀ ਤੇ ਭੰਗਾਲੀ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ 14 ਲੋਕਾਂ ਦੀ ਮੌਤ ਹੋਈ ਹੈ। ਇਸ ਮਾਮਲੇ ਨੂੰ ਲੈ ਕੇ ਮੁਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਦੋਸ਼ੀਆ ਨੂੰ ਸਖ਼ਤ ਸਜ਼ਾਵਾਂ ਦਿੱਤੀਆਂ ਜਾਣਗੀਆਂ। ਟਵੀਟ ਕਰਦਿਆਂ

Read More
Punjab

ਪੰਜਾਬ ਦੇ ਪਾਣੀਆਂ ‘ਤੇ ਡਾਕਾ ਮਾਰਨ ਦੀ ਕੋਸ਼ਿਸ਼ – CM ਭਗਵੰਤ ਮਾਨ

ਪੰਜਾਬ-ਹਰਿਆਣਾ ਵਿਚਾਲੇ ਚੱਲ ਰਿਹਾ ਪਾਣੀ ਦਾ ਵਿਵਾਦ ਭੱਖਦਾ ਜਾ ਰਿਹਾ ਹੈ। ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਤੇ ਵੱਡਾ ਇਲਜ਼ਾਮ ਲਗਾਉਂਦਿਆਂ ਕਿਹਾ ਹੈ ਕਿ ਮੋਦੀ ਸਰਕਾਰ BBMB ਕੋਲੋਂ ਹਰਿਆਣਾ ਨੂੰ ਪਾਣੀ ਦਵਾਉਂਣਾ ਚਾਹੁੰਦੀ ਹੈ।ਅੱਜ ਫਿਰ ਤੋਂ ਮੁੱਖ ਮੰਤਰੀ ਭਗਵੰਤ ਮਾਨ ਨੰਗਲ ਡੈਮ ਵਿਖੇ ਪਹੁੰਚੇ। ਮਾਨ ਨੇ ਮੀਡੀਆ ਨਾਲ ਗੱਲ ਕਰਦਿਆਂ ਕਿਹਾ ਕਿ ਬੀ.ਬੀ.ਐਮ.ਬੀ. ਆਪਣੀਆਂ ਹਰਕਤਾਂ ਤੋਂ

Read More
Punjab

CM ਮਾਨ ਦੀ ਲੋਕਾਂ ਨੂੰ ਅਪੀਲ, “ਧਮਾਕਾ ਹੋਣ ‘ਤੇ ਪੁਲਿਸ ਜਾਂ ਫੌਜ ਨੂੰ ਦਿਓ ਸੂਚਨਾ”

  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਭਾਰਤ ਅਤੇ ਪਾਕਿਸਤਾਨ ਵਿਚਕਾਰ ਵਧਦੇ ਤਣਾਅ ਦੇ ਮੱਦੇਨਜ਼ਰ ਲੋਕਾਂ ਨੂੰ ਸੁਰੱਖਿਆ ਸੰਬੰਧੀ ਜਾਗਰੂਕਤਾ ਅਤੇ ਸਾਵਧਾਨੀ ਵਰਤਣ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਫੌਜ ਦੀ ਸਲਾਹ ਦਾ ਹਵਾਲਾ ਦਿੰਦਿਆਂ ਕਿਹਾ ਕਿ ਜੇਕਰ ਕਿਤੇ ਧਮਾਕਾ ਹੁੰਦਾ ਹੈ ਜਾਂ ਕੋਈ ਸ਼ੱਕੀ ਵਸਤੂ ਜਿਵੇਂ ਮਿਜ਼ਾਈਲ ਜਾਂ ਡਰੋਨ ਦਾ ਹਿੱਸਾ ਮਿਲਦਾ ਹੈ,

Read More