ਜਿਹੜੇ ਪੰਜਾਬੀ ਨਹੀਂ ਜਾਣਦੇ, ਉਹ ਪੰਜਾਬ ਦੇ ਨੰਬਰਦਾਰ ਬਣੇ : CM ਮਾਨ
ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪੰਜਾਬ ਦੇ ਪਹਿਲੇ ਇੰਸਟੀਚਿਊਟ ਆਫ਼ ਲਿਵਰ ਐਂਡ ਬਿਲੀਰੀ ਸਾਇੰਸਜ਼ (PILBS) ਦਾ ਉਦਘਾਟਨ ਕੀਤਾ। ਇਸ ਸੰਸਥਾ ਦੀ ਸਥਾਪਨਾ ਮੁਹਾਲੀ ਵਿੱਚ ਕੀਤੀ ਗਈ ਹੈ। ਇੱਥੇ ਲੀਵਰ ਨਾਲ ਸਬੰਧਿਤ ਬਿਮਾਰੀਆਂ ਦਾ ਬਹੁਤ ਹੀ ਆਧੁਨਿਕ ਤਕਨੀਕ ਨਾਲ ਇਲਾਜ ਕੀਤਾ ਜਾਵੇਗਾ। ਉੱਤਰੀ ਭਾਰਤ ਵਿੱਚ ਇਹ ਆਪਣੀ ਕਿਸਮ ਦਾ ਪਹਿਲਾ ਸੰਸਥਾਨ ਹੈ। ਇਸ ਮੌਕੇ ਸੂਬੇ