CM ਭਗਵੰਤ ਮਾਨ ਨੇ ਲੁਧਿਆਣਾ ‘ਚ ਲਹਿਰਾਇਆ ਤਿਰੰਗਾ
ਅੱਜ ਸਾਰਾ ਦੇਸ਼ 75ਵਾਂ ਗਣਤੰਤਰ ਦਿਵਸ ਮਨਾ ਰਿਹਾ ਹੈ। ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਦੇ ਫੁੱਟਬਾਲ ਗਰਾਊਂਡ ਵਿੱਚ 75ਵੇਂ ਗਣਤੰਤਰ ਦਿਵਸ ਸਮਾਰੋਹ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਝੰਡਾ ਲਹਿਰਾਇਆ। ਸਮਾਗਮ ਵਾਲੀ ਥਾਂ ਨੂੰ ਪੁਲਿਸ ਨੇ ਪੂਰੀ ਤਰ੍ਹਾਂ ਸੀਲ ਕਰ ਦਿੱਤਾ ਹੈ। ਕਿਸੇ ਵੀ ਆਮ ਆਦਮੀ ਨੂੰ ਉੱਥੇ ਜਾਣ ਦੀ ਇਜਾਜ਼ਤ ਨਹੀਂ ਹੈ। ਸੀਐਮ ਸੁਰੱਖਿਆ ਅਧਿਕਾਰੀਆਂ