ਬਾਦਲਾਂ ਦੇ ਗੜ੍ਹ ‘ਚ ਗਰਜੇ CM ਮਾਨ, ਕੇਂਦਰ ਸਰਕਾਰ ਬਾਰੇ ਕਹਿ ਦਿੱਤੀ ਇਹ ਵੱਡੀ ਗੱਲ…
ਬਠਿੰਡਾ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ ਬਠਿੰਡਾ, ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਵਿਕਾਸ ਕ੍ਰਾਂਤੀ ਰੈਲੀ ਵਿੱਚ ਸ਼ਮੂਲੀਅਤ ਕੀਤੀ। ਇਸੇ ਦੌਰਾਨ ਮਾਨ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਅੱਜ ਦੀ ਰੈਲੀ ਕੋਈ ਆਮ ਰੈਲੀ ਨਹੀਂ ਇਹ ਕੰਮ ਹੋਣ ਵਾਲੀ ਰੈਲੀ ਹੈ। ਮਾਨ ਨੇ ਕਿਹਾ