“ ਆਪਣੇ ਸੂਰਮਿਆਂ ਦਾ ਮਾਣ ਸਨਮਾਨ ਕਰਨਾ ਅਸੀਂ ਜਾਣਦੇ ਹਾਂ” : CM ਮਾਨ
ਚੰਡੀਗੜ੍ਹ : 26 ਜਨਵਰੀ ਦੀ ਪਰੇਡ ਵਿੱਚ ਪੰਜਾਬ ਦੀ ਝਾਂਕੀ ਨੂੰ ਸ਼ਾਮਲ ਨਾ ਕਰਨ ਨੂੰ ਲੈ ਕੇ ਚੱਲ ਰਹੀ ਸਿਆਸਤ ਦਰਮਿਆਨ ਰੱਖਿਆ ਮੰਤਰਾਲੇ ਨੇ ਆਪਣਾ ਸਪੱਸ਼ਟੀਕਰਨ ਦਿੱਤਾ ਹੈ। ਮੰਤਰਾਲੇ ਨੇ ਆਪਣੇ ਬਿਆਨ ਵਿੱਚ ਕਿਹਾ ਹੈ ਕਿ ਝਾਂਕੀ ਦੀ ਚੋਣ ਕਰਨ ਵਾਲੀ ਵਿਸ਼ੇਸ਼ ਕਮੇਟੀ ਨੇ ਤੀਜੇ ਗੇੜ ਤੋਂ ਬਾਅਦ ਪੰਜਾਬ ਦੀ ਝਾਂਕੀ ਬਾਰੇ ਵਿਚਾਰ ਨਹੀਂ ਕੀਤਾ