ਭਗਵੰਤ ਮਾਨ ਨੇ ਕੇਂਦਰ ਨੂੰ ਲਿਖੀ ਚਿੱਠੀ , 1000 ਮੈਗਾਵਾਟ ਵਾਧੂ ਬਿਜਲੀ ਦੀ ਕੀਤੀ ਮੰਗੀ…
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਬਿਜਲੀ ਮੰਤਰੀ ਆਰ ਕੇ ਸਿੰਘ ਨੂੰ ਚਿੱਠੀ ਲਿਖ ਕੇ 15 ਜੂਨ ਤੋਂ 15 ਅਕਤੂਬਰ ਤੱਕ 1000 ਮੈਗਾਵਾਟ ਵਾਧੂ ਬਿਜਲੀ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਲਿਖਿਆ ਹੈ ਕਿ ਪੰਜਾਬ ਵਿਚ 10 ਜੂਨ ਤੋਂ ਝੋਨੇ ਦਾ ਸੀਜ਼ਨ ਸ਼ੁਰੂ ਹੋ ਰਿਹਾ ਹੈ। ਇਸ ਵਾਰ ਬਿਜਲੀ ਦੀ ਮੰਗ