ਮਜੀਠੀਆ ਦਾ CM ਮਾਨ ‘ਤੇ ਵੱਡਾ ਇਲਜ਼ਾਮ , ਕਿਹਾ ਸ਼ਰਾਬ ਪੀ ਕੇ ਵਿਧਾਨ ਸਭਾ ਜਾਂਦੇ ਨੇ ਮੁੱਖ ਮੰਤਰੀ
ਚੰਡੀਗੜ੍ਹ : ਵਿਧਾਨ ਸਭਾ ਸੈਸ਼ਨ ਵਿਚ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੁਖਬੀਰ ਸਿੰਘ ਬਾਦਲ ਦੀ ਦਾੜ੍ਹੀ ਵਾਲੇ ਬਿਆਨ ‘ਤੇ ਵਿਵਾਦ ਭਖਦਾ ਜਾ ਰਿਹਾ ਹੈ। ਹੁਣ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਅੱਜ ਪੰਜਾਬ ਸਰਕਾਰ ‘ਤੇ ਖੂਬ ਤੰਜ ਕੱਸਿਆ। ਬਿਕਰਮ ਮਜੀਠੀਆ ਨੇ ਵੱਡਾ ਇਲਜ਼ਾਮ ਲਾਉਂਦਿਆਂ ਕਿਹਾ ਕਿ ਇਹ ਬਿਆਨ ਦੇਣ ਵੇਲੇ ਮੁੱਖ