ਪੰਜਾਬ ਸਰਕਾਰ ਗਲਤ ਝੋਨਾ ਲਗਵਾ ਕੇ ਕੇਂਦਰ ਸਰਕਾਰ ਸਿਰ ਠੀਕਰਾ ਭੰਨ੍ਹ ਰਹੀ ਹੈ : ਰਵਨੀਤ ਬਿੱਟੂ
ਚੰਡੀਗੜ੍ਹ : ਜਿੱਥੇ ਝੋਨੇ ਦੀ ਖਰੀਦ ਨਾ ਹੋਣ ਨੂੰ ਲੈ ਕੇ ਕਿਸਾਨ ਪਰੇਸ਼ਾਨ ਹੋ ਰਹੇ ਉੱਥੇ ਹੀ ਵਿਰੋਧੀ ਪਾਰਟੀਆਂ ਇਸ ਮਾਮਲੇ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਘੇਰ ਰਹੀਆਂ ਹਨ। ਝੋਨੇ ਦੀ ਖਰੀਦ ਨੂੰ ਲੈ ਕੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਮਾਨ ਸਰਕਾਰ ਨੂੰ ਘੇਰਿਆ ਹੈ। ਉਨ੍ਹਾਂ ਨੇ ਕਿਹਾ ਕਿ ਲੋਕ ਸਭਾ ਚੋਣਾਂ ਵਿੱਚ