ਸੁਖਜਿੰਦਰ ਰੰਧਾਵਾ ਦਾ CM ਮਾਨ ‘ਤੇ ਤੰਜ , ਕਿਹਾ ਟਵਿੱਟਰ ‘ਤੇ ਨਹੀਂ ਚੱਲਦੀਆਂ ਸਰਕਾਰਾਂ…
ਚੰਡੀਗੜ੍ਹ : ਉੱਤਰ ਪ੍ਰਦੇਸ਼ ਦੇ ਮਸ਼ਹੂਰ ਗੈਂਗਸਟਰ ਮੁਖਤਾਰ ਅੰਸਾਰੀ ਦੀ ਪੈਰਵੀ ‘ਤੇ ਖ਼ਰਚੇ ਗਏ 55 ਲੱਖ ਰੁਪਏ ਦੀ ਰਿਕਵਰੀ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਬਿਆਨ ‘ਤੇ ਪੰਜਾਬ ਦੀ ਸਿਆਸਤ ਗਰਮਾ ਗਈ ਹੈ। ਭਗਵੰਤ ਮਾਨ ਦੇ ਦਾਅਵੇ ਨੂੰ ਝੂਠ ਕਰਾਰ ਦਿੰਦਿਆਂ ਸਾਬਕਾ ਡਿਪਟੀ ਸੀ ਐੱਮ ਅਤੇ ਤਤਕਾਲੀ ਜੇਲ੍ਹ ਮੰਤਰੀ ਸੁਖਜਿੰਦਰ ਰੰਧਾਵਾ ਨੇ ਕਿਹਾ
