CM ਮਾਨ ਵੱਲੋਂ ਅੱਜ ਗੁਰੂ ਤੇਗ ਬਹਾਦਰ ਮਿਊਜ਼ੀਅਮ ਦਾ ਉਦਘਾਟਨ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅਨੰਦਪੁਰ ਸਾਹਿਬ ਪਹੁੰਚੇ। ਉਨ੍ਹਾਂ ਨੇ ਸਭ ਤੋਂ ਪਹਿਲਾਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ‘ਤੋਂ ਬਾਅਦ ਗੁਰੂਘਰ ਸ੍ਰੀ ਭੌਰਾ ਸਾਹਿਬ ਵਿਖੇ ਮੱਥਾ ਟੇਕਿਆ। ਪ੍ਰਕਾਸ਼ ਪੁਰਬ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰੂ ਤੇਗ ਬਹਾਦਰ ਜੀ ਦਾ ਅਜਾਇਬ ਘਰ ਸਿੱਖ