ਅੱਜ 200 ਪਰਿਵਾਰਾਂ ਦਾ ਸੁਪਨਾ ਹੋਇਆ ਪੂਰਾ – ਸੀਐੱਮ ਮਾਨ
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮਿਉਂਸਪਲ ਭਵਨ, ਸੈਕਟਰ- 35, ਚੰਡੀਗੜ੍ਹ ਵਿਖੇ ਸਿਹਤ, ਮੈਡੀਕਲ ਸਿੱਖਿਆ, ਸਹਿਕਾਰਤਾ ਵਿਭਾਗ ਦੇ ਨਵੇਂ ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ। ਨਵੇਂ ਨਿਯੁਕਤ ਹੋਏ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਵੰਡਣ ਤੋਂ ਪਹਿਲਾਂ ਆਪਣੇ ਸੰਬੋਧਨ ਵਿੱਚ ਮਾਨ ਨੇ ਕਿਹਾ ਹੈ ਕਿ ਅੱਜ 200 ਪਰਿਵਾਰਾਂ ਦਾ ਸੁਪਨਾ ਪੂਰਾ ਹੋਇਆ ਹੈ ਤੇ
