ਨਕੋਦਰ ਮਾਮਲਾ – ਜਖ਼ਮੀ ਪੁਲਿਸ ਮੁਲਾਜ਼ਮ ਦੀ ਇਲਾਜ ਦੌਰਾਨ ਹੋਈ ਮੌਤ , ਮਾਨ ਸਰਕਾਰ ਨੇ ਕੀਤਾ ਇਹ ਐਲਾਨ
ਨਕੋਦਰ ਮਾਮਲੇ 'ਚ ਜਖ਼ਮੀ ਮੁਲਾਜ਼ਮ ਦੀ ਇਲਾਜ਼ ਦੌਰਾਨ ਮੌਤ ਹੋ ਗਈ ਹੈ।ਮਾਨ ਸਰਕਾਰ ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਮਨਦੀਪ ਸਿੰਘ ਨੂੰ 1 ਕਰੋੜ ਰੁਪਏ ਦੀ ਗ੍ਰੇਸ਼ੀਆ ਰਾਸ਼ੀ ਅਦਾ ਕਰੇਗੀ।
cm bhagwant mann
ਨਕੋਦਰ ਮਾਮਲੇ 'ਚ ਜਖ਼ਮੀ ਮੁਲਾਜ਼ਮ ਦੀ ਇਲਾਜ਼ ਦੌਰਾਨ ਮੌਤ ਹੋ ਗਈ ਹੈ।ਮਾਨ ਸਰਕਾਰ ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਮਨਦੀਪ ਸਿੰਘ ਨੂੰ 1 ਕਰੋੜ ਰੁਪਏ ਦੀ ਗ੍ਰੇਸ਼ੀਆ ਰਾਸ਼ੀ ਅਦਾ ਕਰੇਗੀ।
ਭਗਵੰਤ ਮਾਨ ਨੇ ਆਦੇਸ਼ ਦਿੱਤੇ ਹਨ ਕਿ ਸ਼ਰਾਬ ਪੀ ਕੇ ਗੱਡੀ ਚਲਾਉਣ ਨਾਲ ਹੋ ਰਹੇ ਸੜਕ ਹਾਦਸਿਆਂ ਨੂੰ ਰੋਕਣ ਲਈ ਇੱਕ ਮੁਹਿੰਮ ਚਲਾਈ ਜਾਵੇ, ਜਿਸਦੇ ਤਹਿਤ ਮੈਰਿਜ ਪੈਲਸਾਂ ਦੇ ਬਾਹਰ Breath Analizer ਵੱਲੋਂ ਚੈੱਕਿੰਗ ਕੀਤੀ ਜਾਵੇ। ਇਸ ਮੁਹਿੰਮ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ ਤਾਂ ਜੋ ਵਿਅਕਤੀ ਸ਼ਰਾਬ ਪੀ ਕੇ ਗੱਡੀ ਨਾ ਚਲਾਉਣ।
ਬਿਕਰਮ ਸਿੰਘ ਮਜੀਠੀਆ ਨੇ ਮੁੱਖ ਮੰਤਰੀ ਭਗਵੰਤ ਮਾਨ ਉੱਤੇ ਤੰਜ ਕਸਦਿਆ ਉਨ੍ਹਾਂ ਦੀ ਇੱਕ ਤਸਵੀਰ ਸਾਂਝੀ ਕੀਤੀ ਹੈ ਜਿਸ ਵਿੱਚ ਉਨ੍ਹਾਂ ਨੇ ਹਥਿਆਰ ਫੜਿਆ ਹੋਇਆ ਹੈ।
ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪੰਜਾਬ 'ਚ 25 ਮੈਡੀਕਲ ਕਾਲਜ ਬਣਾਵਾਂਗੇ। ਉਨ੍ਹਾਂ ਨੇ ਕਿਹਾ ਕਿ ਹੈਲਥ, ਬਿਜਲੀ ਪਾਣੀ ਤੇ ਸਿੱਖਿਆ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਮੁੱਖ ਮੁੱਦਾ ਹੈ।
ਭਗਵੰਤ ਮਾਨ ਨੇ ਕਿਹਾ ਕਿ ਭ੍ਰਿਸ਼ਟਾਚਾਰ ਕਰਨ ਵਾਲਾ ਭਾਵੇਂ ਕਿਸੇ ਵੀ ਪਾਰਟੀ ਨਾਲ ਸਬੰਧਤ ਹੋਵੇ, ਉਸ ਨੂੰ ਬਖਸ਼ਿਆ ਨਹੀਂ ਜਾਵੇਗਾ।
BKU ਸਿੱਧੂਪੁਰਾ ਨੇ ਕਿਸਾਨਾਂ ਦੇ ਧਰਨੇ ਵਿੱਚ ਸੀਐੱਮ ਮਾਨ ਦੀਆਂ ਪੁਰਾਣੀਆਂ ਫੋਟੋਆਂ ਜਾਰੀ ਕਰਕੇ ਤਿੱਖੇ ਸਵਾਲ ਪੁੱਛੇ
old pension scheme (OPS) notificatio -ਨੋਟਿਫਿਕੇਸ਼ਨ ਜਾਰੀ ਨਾ ਕਰਨ ‘ਤੇ ਮੁਲਾਜ਼ਮ ਕਾਫੀ ਨਰਾਜ਼ ਸਨ ਪਰ ਹੁਣ ਸਰਕਾਰ ਜਾਰੀ ਕਰ ਦਿੱਤਾ ਹੈ।
ਡੀਜੀਪੀ ਗੌਰਵ ਯਾਦਵ ਵੱਲੋਂ ਪੰਜਾਬ ਵਿੱਚ ਗੰਨ ਹਾਊਸਾਂ ਦੀ ਤਿਮਾਹੀ ਜਾਂਚ ਦੇ ਹੁਕਮ
ਹੀਦ ਕਰਤਾਰ ਸਿੰਘ ਸਰਾਭਾ ਦੇ ਸਮਾਗਮ ਨੂੰ ਲੈਕੇ ਅਕਾਲੀ ਦਲ ਦਲ ਦਾ CM ਮਾਨ 'ਤੇ ਹਮਲਾ
ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ GYL ਲਈ ਯੂਪੀ ਦੇ ਸੀਐੱਮ ਯੋਗੀ ਨੂੰ ਲਿਖੀ ਚਿੱਠੀ