‘ਆਪ’ ਵਿਧਾਇਕ ਦੀ ਗ੍ਰਿਫਤਾਰੀ ਮਗਰੋਂ CM ਦਾ ਸਖਤ ਸੁਨੇਹਾ, ਕਿਹਾ ‘ਲੋਕਾਂ ਦੇ ਟੈਕਸ ਦਾ ਪੈਸਾ ਖਾਣ ਵਾਲਿਆਂ ‘ਤੇ ਕੋਈ ਰਹਿਮ ਨਹੀਂ…
ਉਨ੍ਹਾਂ ਕਿਹਾ ਹੈ ਕਿ ਕਿਸੇ ਵੀ ਰਿਸ਼ਵਤਖੋਰ ਨੂੰ ਬਖਸ਼ਿਆ ਨਹੀਂ ਜਾਏਗਾ, ਚਾਹੇ ਉਹ ਕਿਸੇ ਵੀ ਅਹੁਦੇ ਉੱਪਰ ਹੋਵੇ। ਉਨ੍ਹਾਂ ਸਪਸ਼ਟ ਕੀਤਾ ਹੈ ਕਿ ਕਾਨੂੰਨ ਸਭ ਲਈ ਬਰਾਬਰ ਹੈ।
cm bhagwant mann
ਉਨ੍ਹਾਂ ਕਿਹਾ ਹੈ ਕਿ ਕਿਸੇ ਵੀ ਰਿਸ਼ਵਤਖੋਰ ਨੂੰ ਬਖਸ਼ਿਆ ਨਹੀਂ ਜਾਏਗਾ, ਚਾਹੇ ਉਹ ਕਿਸੇ ਵੀ ਅਹੁਦੇ ਉੱਪਰ ਹੋਵੇ। ਉਨ੍ਹਾਂ ਸਪਸ਼ਟ ਕੀਤਾ ਹੈ ਕਿ ਕਾਨੂੰਨ ਸਭ ਲਈ ਬਰਾਬਰ ਹੈ।
‘ਦ ਖ਼ਾਲਸ ਬਿਊਰੋ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ( Sukhbir Badal ) ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ( CM Bhagwant Singh Mann ) ਵੱਲੋਂ ਰਾਜਪਾਲ ਨੂੰ ਸਵਾਲਾਂ ਦਾ ਜਵਾਬ ਨਾ ਦੇਣਾ ਗਲਤ ਹੈ। ਇਹ ਕਹਿਣਾ ਕਿ ਰਾਜਪਾਲ ਸਵਾਲ ਪੁੱਛਣ ਦਾ ਹੱਕ ਨਹੀਂ ਰੱਖਦੇ ਬਹੁਤ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ
ਮੁੱਖ ਮੰਤਰੀ ਭਗਵੰਤ ਮਾਨ ਨੇ ਲੰਘੇ ਕੱਲ੍ਹ ਕਿਹਾ ਕਿ ਪ੍ਰਿੰਸੀਪਲਾਂ ਨੂੰ ਬਿਹਤਰੀਨ ਆਲਮੀ ਸਿੱਖਿਆ ਤਕਨੀਕਾਂ ਨਾਲ ਲੈਸ ਕਰਨ ਲਈ ਹੋਈ ਇਸ ਮਿਸਾਲੀ ਤਬਦੀਲੀ ਨਾਲ ਸੂਬੇ ਵਿੱਚ ਸਿੱਖਿਆ ਕ੍ਰਾਂਤੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਹੋਈ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਪ੍ਰਿੰਸੀਪਲਾਂ ਨੂੰ ਸਿੰਗਾਪੁਰ ਅਤਿ ਆਧੁਨਿਕ ਟ੍ਰੇਨਿੰਗ ਲਈ ਭੇਜਣ ਦਾ ਵਾਅਦਾ ਪੂਰਾ ਕਰਦਿਆਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਹੈ। ਇਹ 36 ਪ੍ਰਿੰਸੀਪਲਾਂ ਦਾ ਵਫਦ ਅੱਜ ਸਿੰਗਾਪੁਰ ਲਈ ਰਵਾਨਾ ਹੋਵੇਗਾ।
ਸਰਕਾਰੀ ਸਕੂਲਾਂ ਦੇ 36 ਪ੍ਰਿੰਸੀਪਲਾਂ ਦਾ ਪਹਿਲਾ ਬੈਚ ਪੇਸ਼ੇਵਰ ਟ੍ਰੇਨਿੰਗ ਲਈ 4 ਫਰਵਰੀ ਨੂੰ ਸਿੰਗਾਪੁਰ ਰਵਾਨਾ ਹੋ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਪ੍ਰਿੰਸੀਪਲ 6 ਤੋਂ 10 ਫਰਵਰੀ ਤੱਕ ਹੋ ਰਹੇ ‘ਪ੍ਰੋਫੈਸ਼ਨਲ ਟੀਚਰਜ਼ ਟ੍ਰੇਨਿੰਗ ਸੈਮੀਨਾਰ’ ਵਿਚ ਸ਼ਿਰਕਤ ਕਰਨਗੇ।
- ਪੰਜਾਬ ਦੇ ਕਿਸਾਨਾਂ ਨੂੰ ਵੀ ਬਜਟ ਪਸੰਦ ਨਹੀਂ ਆਇਆ
ਮੁੱਖ ਮੰਤਰੀ ਭਗਵੰਤ ਮਾਨ ( CM Bhagwant Singh Mann ) ਵੱਲੋਂ ਪੰਜਾਬ ਦੇ ਜਲੰਧਰ ਦੇ ਲਤੀਫਪੁਰਾ ( Latifpura ) ‘ਚ ਇੰਪਰੂਵਮੈਂਟ ਟਰੱਸਟ ਵੱਲੋਂ ਮਕਾਨਾਂ ਨੂੰ ਢਾਹੇ ਦੇ ਮਾਮਲਾ ਸਮੇਟਣ ਲਈ ਪੀੜਤਾਂ ਲਈ ‘ਸਪੈਸ਼ਲ ਪੈਕੇਜ’ ਦਾ ਐਲਾਨ ਕਿਸੇ ਵੇਲੇ ਵੀ ਸੰਭਵ ਹੈ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟਵੀਟ ਵਿਚ ਕੁਲਦੀਪ ਸਿੰਘ ਬਾਜਵਾ ਦੇ ਡਿਊਟੀ ’ਤੇ ਸ਼ਹੀਦ ਹੋਣ ਨੂੰ ਸਲਾਮ ਕੀਤਾ ਤੇ ਕਿਹਾ ਕਿ ਸਰਕਾਰ ਕੁਲਦੀਪ ਸਿੰਘ ਬਾਜਵਾਨੂੰ 1 ਕਰੋੜ ਰੁਪਏ ਦੀ ਗ੍ਰੇਸ਼ੀਆ ਰਾਸ਼ੀ ਅਦਾ ਕਰੇਗੀ।
ਉਨ੍ਹਾਂ ਕਿਹਾ ਕਿ ਪੰਜਾਬ ਨੂੰ ਇੱਕ ਬਹੁਤ ਹੀ ਅਯੋਗ ਮੁੱਖ ਮੰਤਰੀ ਮਿਲਿਆ ਹੈ, ਜਿਸਨੂੰ ਇਹ ਨਹੀਂ ਪਤਾ ਕਿ ਪੰਜਾਬ ਅਤੇ ਸਰਕਾਰ ਨੂੰ ਕਿਵੇਂ ਚਲਾਉਣਾ ਹੈ।
ਮੀਟਿੰਗ ਵਿਚ ਲਏ ਗਏ ਫੈਸਲਿਆਂ ਬਾਰੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪ੍ਰੈਸ ਕਾਰਫਰੰਸ ਕਰਦਿਆਂ ਜਾਣਕਾਰੀ ਦਿੱਤੀ ਗਈ। ਉਨ੍ਹਾਂ ਨੇ ਦੱਸਿਆ ਕਿ ਮਿਲਕਫ਼ੈਡ ਵਿਚ 500 ਤੋਂ ਜਿਆਦਾ ਖ਼ਾਲੀ ਅਸਾਮੀਆਂ ਨੂੰ ਭਰਿਆ ਜਾਵੇਗਾ।