cm bhagwant mann

cm bhagwant mann

Punjab

ਪੰਜਾਬ ਵਜ਼ਾਰਤ ’ਚ ਫੇਰਬਦਲ ਤੋਂ ਬਾਅਦ ਅੱਜ ਪਹਿਲੀ ਕੈਬਨਿਟ ਮੀਟਿੰਗ! ਜਲੰਧਰ ਤੋਂ ਬਦਲ ਕੇ ਚੰਡੀਗੜ੍ਹ ਰੱਖੀ ਮੀਟਿੰਗ

ਬਿਉਰੋ ਰਿਪੋਰਟ: ਪੰਜਾਬ ਵਿੱਚ ਪੰਚਾਇਤੀ ਚੋਣਾਂ ਤੋਂ ਠੀਕ ਪਹਿਲਾਂ ਪੰਜਾਬ ਸਰਕਾਰ ਵੱਲੋਂ ਅੱਜ ਕੈਬਨਿਟ ਮੀਟਿੰਗ ਕੀਤੀ ਜਾ ਰਹੀ ਹੈ। ਦੱਸ ਦੇਈਏ ਕਿ ਮੰਤਰੀ ਮੰਡਲ ਵਿੱਚ ਪੰਜ ਮੰਤਰੀਆਂ ਦੇ ਫੇਰਬਦਲ ਤੋਂ ਬਾਅਦ ਇਹ ਪਹਿਲੀ ਕੈਬਨਿਟ ਮੀਟਿੰਗ ਹੋ ਰਹੀ ਹੈ। ਪਹਿਲਾਂ ਇਹ ਮੀਟਿੰਗ ਜਲੰਧਰ ਵਿੱਚ ਹੋਣੀ ਸੀ ਪਰ ਫਿਰ ਕੁਝ ਕਾਰਨਾਂ ਕਰਕੇ ਉਕਤ ਮੀਟਿੰਗ ਦਾ ਸਥਾਨ ਜਲੰਧਰ

Read More
Punjab

ਪੰਜਾਬ ਕੈਬਨਿਟ ਦੀ ਮੀਟਿੰਗ ਕੱਲ੍ਹ, ਲਏ ਜਾਣਗੇ ਵੱਡੇ ਫੈਸਲੇ

ਪੰਜਾਬ ਵਿੱਚ ਪੰਚਾਇਤੀ ਚੋਣਾਂ ਤੋਂ ਠੀਕ ਪਹਿਲਾਂ ਪੰਜਾਬ ਸਰਕਾਰ ਨੇ ਭਲਕੇ ਕੈਬਨਿਟ ਮੀਟਿੰਗ ਸੱਦ ਲਈ ਹੈ। ਇਹ ਮੀਟਿੰਗ ਮੰਗਲਵਾਰ ਨੂੰ ਦੁਪਹਿਰ 1 ਵਜੇ ਜਲੰਧਰ ਵਿੱਚ ਸਮਾਪਤ ਹੋਵੇਗੀ। ਬੈਠਕ ‘ਚ ਕਈ ਅਹਿਮ ਮੁੱਦਿਆਂ ‘ਤੇ ਚਰਚਾ ਹੋਵੇਗੀ। ਕਿਉਂਕਿ ਆਉਣ ਵਾਲੇ ਦਿਨਾਂ ਵਿੱਚ ਚਾਰ ਵਿਧਾਨ ਸਭਾਵਾਂ ਦੀਆਂ ਉਪ ਚੋਣਾਂ ਹੋਣੀਆਂ ਹਨ। ਹਾਲਾਂਕਿ ਮੀਟਿੰਗ ਸਬੰਧੀ ਕੋਈ ਏਜੰਡਾ ਜਾਰੀ ਨਹੀਂ

Read More
Khetibadi Punjab

ਪਰਾਲੀ ਦੇ ਨਿਪਟਾਰੇ ਲਈ ਸਰਕਾਰ ਦੀ ਨਵੀਂ ਯੋਜਨਾ! ਮਸ਼ੀਨਰੀ ਦੀ ਖ਼ਰੀਦ ’ਤੇ 80% ਤੱਕ ਸਬਸਿਡੀ, ਸਹਿਕਾਰੀ ਬੈਂਕ ਤੋਂ ਮਿਲੇਗਾ ਕਰਜ਼ਾ

ਬਿਉਰੋ ਰਿਪੋਰਟ: ਪਰਾਲੀ ਦੇ ਨਿਪਟਾਰੇ ਲਈ ਸਰਕਾਰ ਨੇ ਇੱਕ ਨਵੀਂ ਯੋਜਨਾ ਦੇ ਤਹਿਤ ਪੰਜਾਬ ਸਰਕਾਰ ਵੱਲੋਂ ਪਰਾਲੀ ਸਾੜਨ ਦੇ ਖ਼ਤਰੇ ਨਾਲ ਨਜਿੱਠਣ ਲਈ ਪੰਜਾਬ ਭਰ ਦੇ ਸਹਿਕਾਰੀ ਬੈਂਕਾਂ ਨੇ ‘ਫਸਲਾਂ ਦੀ ਰਹਿੰਦ-ਖੂੰਹਦ ਪ੍ਰਬੰਧਨ ਕਰਜ਼ਾ ਯੋਜਨਾ’ ਸ਼ੁਰੂ ਕੀਤੀ ਹੈ। ਇਸ ਸਬੰਧੀ ਮੁੱਖ ਮੰਤਰੀ ਨੇ ਕਿਹਾ ਕਿ ਇਸ ਸਕੀਮ ਦਾ ਮੁੱਖ ਮੰਤਵ ਕਿਸਾਨਾਂ ਨੂੰ ਫਸਲਾਂ ਦੀ ਰਹਿੰਦ-ਖੂੰਹਦ

Read More
Khetibadi Punjab

ਪੰਜਾਬ ਸਰਕਾਰ ਅਤੇ ਕਿਸਾਨਾਂ ਵਿਚਾਲੇ ਮੀਟਿੰਗ ਖਤਮ, ਕਈ ਮੰਗਾਂ ‘ਤੇ ਬਣੀ ਸਹਿਮਤੀ

ਚੰਡੀਗੜ੍ਹ : ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਅਤੇ ਯੂਨਾਈਟਿਡ ਕਿਸਾਨ ਮੋਰਚਾ ਦੀ ਪੰਜਾਬ ਸਰਕਾਰ ਨਾਲ ਮੀਟਿੰਗ ਖਤਮ ਹੋ ਗਈ ਹੈ। ਇਹ ਮੀਟਿੰਗ 4 ਘੰਟੇ ਦੇ ਕਰੀਬ ਚੱਲੀ। ਜਿਸ ਵਿੱਚ ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਭਰੋਸਾ ਦਿਵਾਇਆ ਹੈ ਕਿ ਅੰਦੋਲਨ ਦੇ ਵਿੱਚ ਸ਼ਹੀਦ ਕਿਸਾਨਾਂ ਲਈ ਪੋਲਿਸੀ ਬਣਾਈ ਜਾਵੇਗੀ। ਇਸ ਮੀਟਿੰਗ ਵਿੱਚ ਕਈ ਮੰਗਾਂ ’ਤੇ ਕਿਸਾਨਾਂ ਅਤੇ ਸਰਕਾਰ

Read More
Khetibadi Punjab

CM ਮਾਨ ਦੀ ਰਾਈਸ ਮਿੱਲਰਜ਼ ਐਸੋਸੀਏਸ਼ਨ ਨਾਲ ਮੀਟਿੰਗ, ਕਈ ਅਹਿਮ ਮੁੱਦਿਆਂ ‘ਤੇ ਹੋਈ ਚਰਚਾ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਨੇ ਰਾਈਸ ਮਿੱਲਰਜ਼ ਐਸੋਸੀਏਸ਼ਨ ਨਾਲ ਮੀਟਿੰਗ ਕੀਤੀ। ਇਸ ਦੌਰਾਨ ਝੋਨੇ ਦੀ ਨਿਰਵਿਘਨ ਖਰੀਦ ਲਈ ਅਹਿਮ ਫੈਸਲੇ ਲਏ ਗਏ।   ਇਸ ਗੱਲ ਦੀ ਜਾਣਕਾਰੀ ਖੁਦ ਸੀਐਮ ਮਾਨ ਨੇ ਸੋਸ਼ਲ ਮੀਡੀਆ ‘ਤੇ ਪੋਸਟ ਕਰਕੇ ਦਿੱਤੀ ਹੈ। ਸੀਐਮ ਮਾਨ ਨੇ ਪੋਸਟ ਕਰਕੇ ਲਿਖਿਆ ਕਿ ਅੱਜ ਸ਼ੈਲਰ ਮਾਲਕਾਂ ਨਾਲ ਇੱਕ ਅਹਿਮ ਮੀਟਿੰਗ ਹੋਈ। ਜਿਸ

Read More
Punjab

CM ਮਾਨ ਦੀ ਸਿਹਤ ਨੂੰ ਲੈ ਕੇ ਵੱਡੀ ਅਪਟੇਡ! ਰਿਪੋਰਟ ਵਿੱਚ ਇਹ ਬਿਮਾਰੀ ਆਈ ਸਾਹਮਣੇ

ਬਿਉਰੋ ਰਿਪੋਰਟ: 3 ਦਿਨ ਤੋਂ ਮੁਹਾਲੀ ਦੇ ਫੌਰਟਿਸ ਵਿੱਚ ਇਲਾਜ ਕਰਵਾ ਰਹੇ ਮੁੱਖ ਮੰਤਰੀ ਭਗਵੰਤ ਮਾਨ ਦੀ ਮੈਡੀਕਲ ਰਿਪੋਰਟ ਨੂੰ ਲੈਕੇ ਵੱਡਾ ਅਪਟੇਡ ਸਾਹਮਣੇ ਆਇਆ ਹੈ। ICU ਵਿੱਚ ਭਰਤੀ ਮੁੱਖ ਮੰਤਰੀ ਦੇ ਟੈਸਟ ਰਿਪੋਰਟ ਵਿੱਚ ਸੁਧਾਰ ਨਜ਼ਰ ਆਇਆ ਹੈ। ਡਾਕਟਰਾਂ ਮੁਤਾਬਿਕ ਟੈਸਟ ਦੌਰਾਨ ਲੈਪਟੋਸਪਾਈਰੌਸਿਸ ਦੀ ਪੁਸ਼ਟੀ ਹੋਈ ਹੈ। ਸੀਐੱਮ ਮਾਨ ਨੂੰ ਡਾਕਟਰ ਐਂਟੀਬਾਇਓਟਿਕ ਦਿੱਤੀਆਂ ਜਾ

Read More
Punjab

ਮੁੱਖ ਮੰਤਰੀ ਮਾਨ ਤੀਜੇ ਦਿਨ ਵੀ ਹਸਪਤਾਲ ‘ਚ ਦਾਖਲ, ਮਾਨ ਦੀ ਸਿਹਤ ਸਥਿਰ

ਮੁਹਾਲੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪਿਛਲੇ ਤਿੰਨ ਦਿਨਾਂ ਤੋਂ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਹਨ। ਫਿਲਹਾਲ ਉਨ੍ਹਾਂ ਨੂੰ ਡਾਕਟਰਾਂ ਦੀ ਨਿਗਰਾਨੀ ਹੇਠ ਮੁਹਾਲੀ ਦੇ ਫੋਰਟਿਸ ਹਸਪਤਾਲ ਦੇ ਮੈਡੀਕਲ ਆਈਸੀਯੂ ਵਾਰਡ ’ਚ ਰੱਖਿਆ ਗਿਆ ਹੈ। ਅਚਾਨਕ ਤਬੀਅਤ ਖ਼ਰਾਬ ਹੋਣ ਕਾਰਨ ਉਨ੍ਹਾਂ ਨੂੰ ਬੁੱਧਵਾਰ ਦੇਰ ਰਾਤ ਫੋਰਟਿਸ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ।

Read More
Punjab

CM ਮਾਨ ਦੀ ਸਿਹਤ ਬਾਰੇ ਵੱਡੀ ਜਾਣਕਾਰੀ! ਅਜੇ ਨਹੀਂ ਮਿਲੇਗੀ ਛੁੱਟੀ, ਲਾਅ ਯੂਨੀ ਦੀਆਂ ਵਿਦਿਆਰਥਣਾਂ ਨਾਲ ਕੀਤੀ ਗੱਲਬਾਤ

ਬਿਉਰੋ ਰਿਪੋਰਟ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਿਹਤ ਬਾਰੇ ਵੱਡੀ ਜਾਣਕਾਰੀ ਸਾਹਮਣੇ ਆਈ ਹੈ। ਉਹ ਅੱਜ ਵੀ ਮੁਹਾਲੀ ਦੇ ਫੌਰਟਿਸ ਹਸਪਤਾਲ ਵਿੱਚ ਦਾਖ਼ਲ ਰਹਿਣਗੇ। ਅੱਜ ਵੀ ਉਨ੍ਹਾਂ ਨੂੰ ਛੁੱਟੀ ਨਹੀਂ ਮਿਲੇਗੀ। ਫੋਰਟਿਸ ਹਸਪਤਾਲ ਦੇ ਕਾਰਡੀਓਲੌਜੀ ਵਿਭਾਗ ਨੇ ਜਾਣਕਾਰੀ ਦਿੱਤੀ ਹੈ ਕਿ ਮੁੱਖ ਮੰਤਰੀ ਦੇ ਦਿਲ ਨਾਲ ਸਬੰਧਿਤ ਕੁਝ ਟੈਸਟਾਂ ਦੀਆਂ ਰਿਪੋਰਟਾਂ ਦੀ ਉਡੀਕ ਕੀਤੀ

Read More