27 ਸਤੰਬਰ ਨੂੰ ਵਿਧਾਨ ਸਭਾ ਦਾ ਸੈਸ਼ਨ ਸੱਦਣ ਦਾ ਮੁੱਖ ਮੰਤਰੀ ਮਾਨ ਨੇ ਕੀਤਾ ਐਲਾਨ…
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ(CM Bhagwant Mann) ਨੇ ਐਲਾਨ ਕੀਤਾ ਹੈ ਕਿ ਵਿਧਾਨ ਸਭਾ ਦਾ ਸੈਸ਼ਨ(Punjab Vidhan Sabha session) 27 ਸਤੰਬਰ 2022 ਨੂੰ ਸੱਦਿਆ ਜਾ ਰਿਹਾ ਹੈ । ਜਿਸ ਵਿੱਚ ਬਿਜਲੀ, ਪਰਾਲੀ ਸਾੜਨ ਤੇ ਹੋਰ ਮੁੱਦਿਆਂ ਤੇ ਵਿਚਾਰ ਕੀਤੀ ਜਾਵੇਗੀ।