ਮਾਨ ਨੇ ਵਿਧਾਨ ਸਭਾ ਸੈਸ਼ਨ ਨੂੰ ਲੈ ਕੇ ਰਾਜਪਾਲ ਨੂੰ ਕੀਤੇ ਮੋੜਵੇਂ ਸਵਾਲ, ਕਿਹਾ ਇਹ ਜ਼ਿਆਦਾ ਹੋ ਰਿਹਾ
ਮੁੱਖ ਮੰਤਰੀ ਭਗਵੰਤ ਸਿੰਘ ਮਾਨ(CM Bhagwant Mann) ਨੇ ਕਿਹਾ ਕਿ ਪਹਿਲਾਂ 75 ਸਾਲਾ ਦੇ ਰਾਜ ਵਿੱਚ ਕਦੇ ਡਿਟੇਲ ਨਹੀਂ ਮੰਗੀ। ਸੈਸ਼ਨ ਤੋਂ ਪਹਿਲਾਂ ਕਿਸੇ ਰਾਜਪਾਲ ਨੇ ਬਿਸਨੈਸ ਨਹੀਂ ਪੁਛਿਆ।
cm bhagwant mann
ਮੁੱਖ ਮੰਤਰੀ ਭਗਵੰਤ ਸਿੰਘ ਮਾਨ(CM Bhagwant Mann) ਨੇ ਕਿਹਾ ਕਿ ਪਹਿਲਾਂ 75 ਸਾਲਾ ਦੇ ਰਾਜ ਵਿੱਚ ਕਦੇ ਡਿਟੇਲ ਨਹੀਂ ਮੰਗੀ। ਸੈਸ਼ਨ ਤੋਂ ਪਹਿਲਾਂ ਕਿਸੇ ਰਾਜਪਾਲ ਨੇ ਬਿਸਨੈਸ ਨਹੀਂ ਪੁਛਿਆ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ(CM Bhagwant Mann) ਨੇ ਐਲਾਨ ਕੀਤਾ ਹੈ ਕਿ ਵਿਧਾਨ ਸਭਾ ਦਾ ਸੈਸ਼ਨ(Punjab Vidhan Sabha session) 27 ਸਤੰਬਰ 2022 ਨੂੰ ਸੱਦਿਆ ਜਾ ਰਿਹਾ ਹੈ । ਜਿਸ ਵਿੱਚ ਬਿਜਲੀ, ਪਰਾਲੀ ਸਾੜਨ ਤੇ ਹੋਰ ਮੁੱਦਿਆਂ ਤੇ ਵਿਚਾਰ ਕੀਤੀ ਜਾਵੇਗੀ।
ਪੰਜਾਬ ਦੀ ‘ਆਪ’ ਸਰਕਾਰ ਲੋਕਾਂ ਨਾਲ ਕੀਤਾ ਇਕ ਹੋਰ ਵਾਅਦਾ ਪੂਰਾ ਕਰਨ ਜਾ ਰਹੀ ਹੈ ਅਤੇ ਇਸ ਵਾਰ ‘ਆਪ’ ਸਰਕਾਰ ਸੇਵਾਮੁਕਤ ਮੁਲਾਜ਼ਮਾਂ ਨੂੰ ਤੋਹਫਾ ਦੇ ਸਕਦੀ ਹੈ। ਪੰਜਾਬ ਦੀ ‘ਆਪ’ ਸਰਕਾਰ ਨੇ ਸੇਵਾਮੁਕਤ ਮੁਲਾਜ਼ਮਾਂ ਲਈ ਵੱਡਾ ਐਲਾਨ ਕੀਤਾ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਰਾਣੀ ਪੈਂਨਸ਼ਨ ਸਕੀਮ ਦੀ ਬਹਾਲੀ ਨੂੰ ਲੈ ਕੇ
ਡੀਗੜ੍ਹ ਯੂਨੀਵਰਸਿਟੀ ਵਿੱਚ ਵਾਪਰੀ ਘਟਨਾ ਨੂੰ ਮੰਦਭਾਗਾ ਦੱਸਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮਾਮਲੇ ਦੀ ਉੱਚ ਪੱਧਰੀ ਜਾਂਚ ਦੇ ਹੁਕਮ ਦਿੱਤੇ ਹਨ।
ਮਾਨ ਨੇ ਅੰਤ ਵਿੱਚ ਇਹ ਵੀ ਕਹਿ ਦਿੱਤਾ ਕਿ ਅਸਲ ਵਿੱਚ ਭਾਰਤੀ ਜਨਤਾ ਪਾਰਟੀ ਤੋਂ ਆਮ ਆਦਮੀ ਪਾਰਟੀ ਦੀ ਚੜਾਈ ਜਰੀ ਨਹੀਂ ਜਾਂਦੀ।
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) : ਵਿਸ਼ਵ ਪ੍ਰਸਿੱਧ ਕਾਰ ਕੰਪਨੀ ਬੀਐੱਮਡਬਲਿਊ ਨੇ ਪੰਜਾਬ ਵਿੱਚ ਵੱਡੇ ਪੱਧਰ ਉੱਤੇ ਕਾਰਾਂ ਦੇ ਹਿੱਸੇ / ਪੁਰਜਿਆਂ (Parts) ਨਾਲ ਸਬੰਧਿਤ ਯੂਨਿਟ ਲਗਾਉਣ ਲਈ ਹਾਮੀ ਭਰ ਦਿੱਤੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੀਐੱਮਡਬਲਿਊ ਦੇ ਹੈੱਡ ਦਫ਼ਤਰ ਵਿਖੇ ਉਨ੍ਹਾਂ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਸੀ। ਮੁੱਖ ਮੰਤਰੀ
ਡਾ. ਗਾਂਧੀ ਨੇ ਸੀਐੱਮ ਭਗਵੰਤ ਮਾਨ ਉਤੇ ਲੋਕਾਂ ਨੂੰ ਗੁੰਮਰਾਹ ਕਰਨ ਦਾ ਦੋਸ਼ ਲਾਇਆ ਹੈ। ਉਨ੍ਹਾਂ ਸਵਾਲ ਕੀਤਾ ਹੈ ਕਿ ‘ਇਹ ਟੌਲ ਪਲਾਜ਼ਾ ਤਾਂ ਮਿਆਦ ਖਤਮ ਹੋਣ ਕਰਕੇ ਉਂਜ ਵੀ ਬੰਦ ਹੋ ਜਾਣਾ ਹੈ, ਫਿਰ ਨੌਟੰਕੀ ਕਰਨ ਦੀ ਕੀ ਲੋੜ ਹੈ।’
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ(cm bhagwant mann)ਨੇ ਅੱਜ ਦੋ ਟੋਲ ਪਲਾਜ਼ੇ ਬੰਦ ਕਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਸੰਗਰੂਰ-ਲੁਧਿਆਣਾ ਰੋਡ ਉੱਪਰ ਦੋਵੇਂ ਟੋਲ ਪਲਾਜ਼ੇ ਅੱਜ ਰਾਤ 12 ਵਜੇ ਤੋਂ ਬੰਦ (2 toll plazas were closed from Halka Dhuri)ਹੋ ਜਾਣਗੇ।
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰਕਾਸ਼ ਸਿੰਘ ਬਾਦਲ ਨੇ ਪੰਜਾਬ ਦੇ ਮੁੁੱਖ ਮੰਤਰੀ ਭਗਵੰਤ ਮਾਨ ਨੂੰ ਸਲਾਹ ਦਿੱਤੀ ਹੈ।
ਸੰਗਰੂਰ ਵਿਖੇ ਮੁੱਖ ਮੰਤਰੀ ਨਿਵਾਸ ਅੱਗੇ ਲਗਾਈਆਂ ਗਈਆਂ ਪਾਬੰਦੀਆਂ ਖਿਲਾਫ ਜਨਤਕ ਜਮਹੂਰੀ ਜਥੇਬੰਦੀਆਂ ਵਲੋਂ ਵਿਸ਼ਾਲ ਜਨਤਕ ਲਾਮਬੰਦੀ ਕਰਨ ਦਾ ਐਲਾਨ ਕੀਤਾ।