Gujarat ਚੋਣਾਂ ਨੂੰ ਲੈ ਕੇ ਕੇਜਰੀਵਾਲ ਦਾ ਦਾਅਵਾ , ਪੰਜਾਬ ਅਤੇ ਦਿੱਲੀ ਦੋਵਾਂ ਦੇ ਰਿਕਾਰਡ ਟੁੱਟਣਗੇ
ਕੇਜਰੀਵਾਲ ਨੇ ਕਿਹਾ ਕਿ ''ਕੁਝ ਕਾਂਗਰਸੀ ਆਗੂ ਭਾਜਪਾ 'ਚ ਸ਼ਾਮਲ ਹੋਣਾ ਚਾਹੁੰਦੇ ਸਨ। ਉਨ੍ਹਾਂ ਨੂੰ ਕਿਹਾ, “ਅਸੀਂ ਸੂਬੇ ਵਿੱਚ ਕਾਂਗਰਸ ਨੂੰ ਹੋਰ ਕਮਜ਼ੋਰ ਨਹੀਂ ਕਰਨਾ ਚਾਹੁੰਦੇ
cm bhagwant mann
ਕੇਜਰੀਵਾਲ ਨੇ ਕਿਹਾ ਕਿ ''ਕੁਝ ਕਾਂਗਰਸੀ ਆਗੂ ਭਾਜਪਾ 'ਚ ਸ਼ਾਮਲ ਹੋਣਾ ਚਾਹੁੰਦੇ ਸਨ। ਉਨ੍ਹਾਂ ਨੂੰ ਕਿਹਾ, “ਅਸੀਂ ਸੂਬੇ ਵਿੱਚ ਕਾਂਗਰਸ ਨੂੰ ਹੋਰ ਕਮਜ਼ੋਰ ਨਹੀਂ ਕਰਨਾ ਚਾਹੁੰਦੇ
ਮੰਤਰੀ ਮਾਨ ਨੇ ਇੱਕ ਗਰਬਾ ਪ੍ਰੋਗਰਾਮ ਵਿੱਚ ਗਰਬਾ ਕੀਤਾ। ਇਸ ਤੋਂ ਬਾਅਦ ਉੱਥੇ ਮੌਜੂਦ ਲੋਕਾਂ ਦੀ ਫਰਮਾਇਸ਼ ‘ਤੇ CM ਭਗਵੰਤ ਮਾਨ ਭੰਗੜਾ ਪਾਉਂਦੇ ਨਜ਼ਰ ਆਏ।
ਸਰਕਾਰਾਂ ਵਿਰੁੱਧ 9 ਅਕਤੂਬਰ ਤੋਂ ਸੰਗਰੂਰ ਵਿਖੇ ਮੁੱਖ ਮੰਤਰੀ ਦੀ ਕੋਠੀ ਅੱਗੇ ਅਣਮਿਥੇ ਸਮੇਂ ਦਾ ਪੱਕਾ ਮੋਰਚਾ ਲਾਉਣ ਦਾ ਫੈਸਲਾ ਕੀਤਾ ਗਿਆ
ਅੱਜ ਸ਼ਹੀਦ-ਏ-ਆਜ਼ਮ ਭਗਤ ਸਿੰਘ (Shaheed-e-Azam Bhagat Singh) ਦਾ ਜਨਮ ਦਿਨ ਹੈ। 28 ਸਤੰਬਰ, 1907 ਨੂੰ ਲਾਇਲਪੁਰ ਜ਼ਿਲ੍ਹੇ ਦੇ ਬੰਗਾ ਵਿੱਚ ਉਨ੍ਹਾਂ ਦਾ ਜਨਮ ਹੋਇਆ ਸੀ। ਉਨ੍ਹਾਂ ਦੇ ਜਨਮ ਦਿਹਾੜਾ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਸ਼ਹੀਦ ਭਗਤ ਸਿੰਘ ਜੀ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਪਹੁੰਚੇ ਹਨ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ-ਏ-ਆਜ਼ਮ
ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਮੋੜਵਾਂ ਜਵਾਬ ਦਿੱਤਾ ਹੈ । ਉਨ੍ਹਾਂ ਨੇ ਕਿਹਾ ਕਿ ਉਹ ਜਦੋਂ ਮਰਜ਼ੀ ਮੈਨੂੰ ਸੰਪਰਕ ਕਰ ਸਕਦੇ ਹਨ
ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ 27 ਸਤੰਬਰ ਨੂੰ ਹੋਣ ਵਾਲੇ ਪੰਜਾਬ ਵਿਧਾਨ ਸਭਾ ਦੇ ਇਜਲਾਸ ਨੂੰ ਮਨਜ਼ੁਰੀ ਦੇ ਦਿੱਤੀ ਹੈ। ਇਸ ਤੋਂ ਪਹਿਲਾਂ ਪ੍ਰਸਤਾਵਿਤ ਇਲਜਾਸ ਦੇ ਵੇਰਵੇ ਲਈ ਰਾਜਪਾਲ ਵੱਲੋਂ ਭੇਜੀ ਗਈ ਚਿੱਠੀ ਦਾ ਪੰਜਾਬ ਸਰਕਾਰ ਨੇ ਜਵਾਬ ਦਿੱਤਾ ਸੀ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ((CM Bhagwant Mann)ਨੇ ਫਰੀਦਕੋਟ ਵਿਖੇ ਬਾਬਾ ਸ਼ੇਖ ਫਰੀਦ ਜੀ ਦੇ ਸਲਾਨਾ ਮੇਲੇ ਵਿਚ ਸ਼ਿਰਕਤ ਕੀਤੀ ਤੇ ਟਿੱਬਾ ਬਾਬਾ ਫਰੀਦਕੋਟ ਵਿਖੇ ਮੱਥਾ ਟੇਕਿਆ। ਇਸ ਮੌਕੇ ਭਗਵੰਤ ਮਾਨ ਨੇ ਸੰਗਤਾਂ ਨੂੰ ਸੰਬਧਨ ਕਰਦੇ ਹੋਏ ਕਿਹਾ ਕਿ ਇਹ ਮੇਲੇ ਸਾਡਾ ਵਿਰਸਾ ਹਨ। ਇਹ ਮੇਲੇ ਸਿਰਫ ਇਨਸਾਨਾਂ ਦਾ ਹੀ ਨਹੀਂ ਸਗੋਂ ਸਭਿਆਚਾਰਾਂ ਦੇ ਮੇਲ
'ਮੈਨੂੰ ਲੱਗਦਾ ਹੈ ਕਿ ਤੁਸੀਂ ਮੇਰੇ ਤੋਂ ਬਹੁਤ ਜ਼ਿਆਦਾ ਨਾਰਾਜ਼ ਹੋ' ਰਾਜਪਾਲ ਦਾ ਮੁੱਖ ਮੰਤਰੀ ਨੂੰ ਪੱਤਰ
ਮੁੱਖ ਮੰਤਰੀ ਭਗਵੰਤ ਸਿੰਘ ਮਾਨ(CM Bhagwant Mann) ਨੇ ਕਿਹਾ ਕਿ ਪਹਿਲਾਂ 75 ਸਾਲਾ ਦੇ ਰਾਜ ਵਿੱਚ ਕਦੇ ਡਿਟੇਲ ਨਹੀਂ ਮੰਗੀ। ਸੈਸ਼ਨ ਤੋਂ ਪਹਿਲਾਂ ਕਿਸੇ ਰਾਜਪਾਲ ਨੇ ਬਿਸਨੈਸ ਨਹੀਂ ਪੁਛਿਆ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ(CM Bhagwant Mann) ਨੇ ਐਲਾਨ ਕੀਤਾ ਹੈ ਕਿ ਵਿਧਾਨ ਸਭਾ ਦਾ ਸੈਸ਼ਨ(Punjab Vidhan Sabha session) 27 ਸਤੰਬਰ 2022 ਨੂੰ ਸੱਦਿਆ ਜਾ ਰਿਹਾ ਹੈ । ਜਿਸ ਵਿੱਚ ਬਿਜਲੀ, ਪਰਾਲੀ ਸਾੜਨ ਤੇ ਹੋਰ ਮੁੱਦਿਆਂ ਤੇ ਵਿਚਾਰ ਕੀਤੀ ਜਾਵੇਗੀ।