ਖਹਿਰਾ ਨੇ ਇਸ ਮਾਮਲੇ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਪਾਈਆਂ ਲਾਹਨਤਾਂ
ਮੁਹਾਲੀ : ਕੱਲ ਨੂੰ ਚੰਡੀਗੜ੍ਹ ਵਿੱਚ ਕਿਸਾਨਾਂ ਵਲੋਂ ਕੀਤੇ ਜਾਣ ਵਾਲੇ ਰੋਸ ਪ੍ਰਦਰਸ਼ਨ ਨੂੰ ਅਸਫ਼ਲ ਕਰਨ ਲਈ ਪੰਜਾਬ ਸਰਕਾਰ ਦੇ ਆਦੇਸ਼ ’ਤੇ ਪੰਜਾਬ ਪੁਲਿਸ ਵਲੋਂ ਕਿਸਾਨ ਆਗੂਆਂ ਦੀ ਦਿਨ ਚੜਦੇ ਹੀ ਫੜੋ ਫੜੀ ਸੂਰੂ ਕਰ ਦਿੱਤੀ ਗਈ ਹੈ। ਹੁਣ ਇਸ ਮਾਮਲੇ ਨੂੰ ਲੈ ਕੇ ਪੰਜਾਬ ਦੀ ਸਿਆਸਤ ਗਰਮਾ ਚੁੱਕੀ ਹੈ। ਵਿਰੋਧੀ ਧਿਰਾਂਨੇ ਪੰਜਾਬ ਸਰਕਾਰ ਘੇਰਨਾ