ਪੰਨੂ ਦੀ CM ਭਗਵੰਤ ਮਾਨ ਨੂੰ ਧਮਕੀ! SFJ ਕਰੇਗੀ ਚੰਡੀਗੜ੍ਹ ਬੰਬ ਧਮਾਕੇ ਦੇ ਦੋਸ਼ੀਆਂ ਦੀ ਮਦਦ! ਪੰਜਾਬ ਪੁਲਿਸ ਨੂੰ ਵੀ ਲਲਕਾਰਿਆ
ਬਿਉਰੋ ਰਿਪੋਰਟ: ਸਿੱਖ ਫਾਰ ਜਸਟਿਸ (SFJ) ਦੇ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਨੇ ਹੁਣ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਪੁਲਿਸ ਨੂੰ ਚੁਣੌਤੀ ਅਤੇ ਧਮਕੀ ਦਿੱਤੀ ਹੈ। ਪੰਨੂ ਨੇ ਆਪਣੀ ਨਵੀਂ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਕੀਤੀ ਹੈ। ਜਿਸ ਵਿੱਚ ਉਸ ਨੇ ਚੰਡੀਗੜ੍ਹ ਬੰਬ ਧਮਾਕੇ ਦੇ ਦੋਸ਼ੀਆਂ ਨੂੰ ਕਾਨੂੰਨੀ ਸਹਾਇਤਾ ਦੇਣ ਦੀ ਗੱਲ ਕੀਤੀ