“ਪੰਜਾਬੀਆਂ ਤੋਂ ਵੱਧ ਦੇਸ਼ ਭਗਤ ਹੋਰ ਕੋਈ ਨਹੀਂ ”
ਜਲੰਧਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਲੰਧਰ ਵਿਖੇ ਹੋਏ ਸੂਬਾ ਪੱਧਰੀ ਸਮਾਗਮਾਂ ਵਿੱਚ ਸ਼ਿਰਕਤ ਕੀਤੀ।ਸਮਾਗਮ ਦੀ ਸ਼ੁਰੂਆਤ ਵਿੱਚ ਮੁੱਖ ਮੰਤਰੀ ਮਾਨ ਨੇ ਤਿਰੰਗਾ ਝੰਡਾ ਲਹਿਰਾਇਆ ਤੇ ਪਰੇਡ ਦਾ ਨਿਰੀਖਣ ਕੀਤਾ। ਇਸ ਦੌਰਾਨ ਉਨ੍ਹਾਂ ਦੇਸ਼ ਦੀ ਆਜ਼ਾਦੀ ‘ਚ ਆਪਣਾ ਵਡਮੁੱਲਾ ਯੋਗਦਾਨ ਪਾਉਣ ਵਾਲੇ ਸਮੂਹ ਆਜ਼ਾਦੀ ਘੁਲਾਟੀਆਂ ਨੂੰ ਸਿੱਜਦਾ ਕੀਤਾ। ਉਨ੍ਹਾਂ ਕਿਹਾ ਕਿ