ਹਲਕਾ ਬਰਨਾਲਾ ’ਚ AAP ਨੂੰ ਮਿਲਿਆ ਬਲ! BJP ਉਮੀਦਵਾਰ ਧੀਰਜ ਦਦਾਹੂਰ ਹੋਰ ਆਗੂਆਂ ਸਣੇ ‘ਆਪ’ ’ਚ ਸ਼ਾਮਲ
ਬਿਉਰੋ ਰਿਪੋਰਟ: ਪੰਜਾਬ ਦੀਆਂ 4 ਵਿਧਾਨ ਸਭਾ ਦੀਆਂ ਜ਼ਿਮੀਨ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੂੰ ਬਰਨਾਲਾ ਵਿੱਚ ਵੱਡਾ ਬਲ ਮਿਲਿਆ ਹੈ। ਬਰਨਾਲਾ ਵਿੱਚ ਬੀਜੇਪੀ ਦੇ ਸੀਨੀਅਰ ਆਗੂ ਅਤੇ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਇੱਥੋਂ ਭਾਜਪਾ ਦੇ ਉਮੀਦਵਾਰ ਧੀਰਜ ਕੁਮਾਰ ਦਦਾਹੂਰ ਅੱਜ ‘ਆਪ’ ਵਿੱਚ ਸ਼ਾਮਲ ਹੋ ਗਏ ਹਨ। ਉਨ੍ਹਾਂ ਦੇ ਨਾਲ-ਨਾਲ ਭਾਜਪਾ ਨਾਲ਼ ਸਬੰਧ
