ਡੀਏਪੀ ਘਪਲਾ: ਮੁੱਖ ਮੰਤਰੀ ਵੱਲੋਂ ਕਾਰਵਾਈ ਲਈ ਹਰੀ ਝੰਡੀ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਵਿੱਚ ਹੋਏ ਡੀਏਪੀ ਖਾਦ ਦੇ ਘਪਲੇ ’ਚ ਸ਼ਾਮਲ ਕਸੂਰਵਾਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਸਬੰਧੀ ਹਰੀ ਝੰਡੀ ਦੇ ਦਿੱਤੀ ਹੈ। ਉਨ੍ਹਾਂ ਖੇਤੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੂੰ ਫੌਰੀ ਇਸ ਮਾਮਲੇ ’ਚ ਐਕਸ਼ਨ ਲੈਣ ਲਈ ਆਖਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮੁੱਖ ਮੰਤਰੀ ਨੇ ਕਿਹਾ ਹੈ ਕਿ ਸੂਬੇ ਦੇ ਕਿਸਾਨਾਂ ਦੇ