cm bhagwant mann

cm bhagwant mann

Punjab

ਸੰਗਰੂਰ ਸ਼ਰਾਬ ਕਾਂਡ ਦੇ ਪੀੜਤ ਪਰਿਵਾਰਾਂ ਨੂੰ ਮਿਲੇ CM ਭਗਵੰਤ ਮਾਨ

ਸੰਗਰੂਰ : ਪੰਜਾਬ ‘ਚ ਜ਼ਹਿਰੀਲੀ ਸ਼ਰਾਬ ਪੀਣ ਨਾਲ 4 ਦਿਨਾਂ ‘ਚ 21 ਲੋਕਾਂ ਦੀ ਮੌਤ ਹੋ ਗਈ ਹੈ। ਸਭ ਤੋਂ ਵੱਧ ਪ੍ਰਭਾਵਿਤ ਖੇਤਰ ਸੰਗਰੂਰ ਹੈ। ਇਸੇ ਦੌਰਾਨ ਸੰਗਰੂਰ ਸ਼ਰਾਬ ਮਾਮਲੇ ‘ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਕੀਤੀ ਹੈ। ਸੰਗਰੂਰ ਦੇ ਪਿੰਡ ਗੁੱਜਰਾਂ ਪਹੁੰਚ ਕੇ ਮਾਨ ਨੇ ਪੀੜਤ ਪਰਿਵਾਰਾਂ

Read More
India Punjab

ਅਰਵਿੰਦ ਕੇਜਰੀਵਾਲ ਵਿਅਕਤੀ ਨਹੀਂ ਇਕ ਸੋਚ ਹੈ , ਜਿਸਨੂੰ ਕੋਈ ਕੈਦ ਨਹੀਂ ਕਰ ਸਕਦਾ : CM ਮਾਨ

ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਤੋਂ ਬਾਅਦ ਸਿਆਸੀ ਹਲਚਲ ਮਚ ਗਈ ਹੈ। ਹਰਿਆਣਾ ਅਤੇ ਪੰਜਾਬ ਵਿੱਚ ‘ਆਪ’ ਵਰਕਰ ਅਤੇ ਕਾਂਗਰਸੀ ਆਗੂ ਇਸ ਦਾ ਵਿਰੋਧ ਕਰ ਰਹੇ ਹਨ।  ਕੇਜਰੀਵਾਲ ਦੀ ਈਡੀ ਵੱਲੋਂ ਗ੍ਰਿਫ਼ਤਾਰੀ ਖ਼ਿਲਾਫ਼ ਚੰਡੀਗੜ੍ਹ ਵਿੱਚ ਆਮ ਆਦਮੀ ਪਾਰਟੀ (ਆਪ) ਦੇ ਵਰਕਰਾਂ ਨੇ ਰੋਸ ਪ੍ਰਦਰਸ਼ਨ ਕੀਤਾ। ਪੁਲੀਸ

Read More
Punjab

ਅਗਲੇ 5 ਦਿਨਾਂ ’ਚ ਹੋਵੇਗਾ AAP ਪੰਜਾਬ ਦੇ ਬਾਕੀ ਉਮੀਦਵਾਰਾਂ ਦਾ ਐਲਾਨ, CM ਮਾਨ ਨੇ ਦਿੱਤੀ ਜਾਣਕਾਰੀ

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਜਲਦ ਹੀ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਵਿੱਚੋਂ 5 ਸੀਟਾਂ ਦਾ ਐਲਾਨ ਕਰਨ ਜਾ ਰਹੀ ਹੈ। ਪੰਜਾਬ ਲਈ ‘ਆਪ’ ਦੀ ਇਹ ਦੂਜੀ ਅਤੇ ਅੰਤਿਮ ਸੂਚੀ ਹੋਵੇਗੀ। ਇਸ ਤੋਂ ਪਹਿਲਾਂ ‘ਆਪ’ ਨੇ 8 ਸੀਟਾਂ ‘ਤੇ ਉਮੀਦਵਾਰਾਂ ਦਾ ਐਲਾਨ ਕੀਤਾ ਸੀ, ਜਿਨ੍ਹਾਂ ‘ਚੋਂ 5 ਪੰਜਾਬ ਸਰਕਾਰ ਦੇ ਮੌਜੂਦਾ ਮੰਤਰੀ ਅਤੇ

Read More
Punjab

CM ਮਾਨ ਅਤੇ ਹਰਜੋਤ ਬੈਂਸ ਨੂੰ ਧਰਨੇ ‘ਤੇ ਬੈਠੇ 1158 ਅਸਿਸਟੈਂਟ ਪ੍ਰੋਫੈਸਰਾਂ ਪ੍ਰਤੀ ਨਹੀਂ ਕੋਈ ਭਾਵਨਾ ਜਾਂ ਹਮਦਰਦੀ : ਸੁਖਪਾਲ ਖਹਿਰਾ

ਰੋਪੜ : 1158 ਸਹਾਇਕ ਪ੍ਰੋਫੈਸਰ ਤੇ ਲਾਇਬ੍ਰੇਰੀਅਨ ਫਰੰਟ ਦੇ ਮੁਲਾਜ਼ਮ ਪਿਛਲੇ ਸੱਤ ਮਹੀਨੇ ਤੋਂ ਧਰਨੇ ‘ਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਪਿੰਡ ਦੇ ਸਾਹਮਣੇ ਬੈਠੇ ਹਨ। ਇਸੇ ਦੌਰਾਨ ਬੀਤੇ ਦਿਨੀਂ 1158 ਸਹਾਇਕ ਪ੍ਰੋਫੈਸਰ ਤੇ ਲਾਇਬ੍ਰੇਰੀਅਨ ਫਰੰਟ ਦੇ ਕਨਵੀਨਰ ਜਸਵਿੰਦਰ ਕੌਰ ਵੱਲੋਂ ਬੀਤੇ ਦਿਨੀਂ ਸਵੇਰ 11 ਵਜੇ ਮਰਨ ਵਰਤ ‘ਤੇ ਬੈਠ ਗਈ ਤੇ ਉਹ ਸਿੱਖਿਆ ਮੰਤਰੀ

Read More
Punjab

‘ਬੱਚੇ ਨੂੰ ਲੈ ਕੇ ਕੀਤਾ ਜਾ ਰਿਹਾ ਤੰਗ’ , “CM ਮਾਨ ਮੈਨੂੰ ਜੇਲ੍ਹ ਭੇਜਣਾ ਚਾਹੁੰਦੇ ਹਨ ” : ਬਲਕੌਰ ਸਿੰਘ

ਪੰਜਾਬ ਦੇ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਦੇ ਜਨਮ ਤੋਂ ਦੋ ਦਿਨ ਬਾਅਦ ਪਿਤਾ ਬਲਕੌਰ ਸਿੰਘ ਨੇ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ‘ਤੇ ਗੰਭੀਰ ਦੋਸ਼ ਲਗਾਏ ਹਨ। ਆਪਣੇ ਸੋਸ਼ਲ ਮੀਡੀਆ ਅਕਾਊਂਟਸ ਤੇ ਉਨ੍ਹਾਂ ਨੇ ਇਕ ਵੀਡੀਓ ਸਾਂਝੀ ਕਰ ਕਿਹਾ ਕਿ ਮੈਨੂੰ ਅਤੇ ਪਰਵਾਰ ਨੂੰ ਬੱਚੇ ਨੂੰ ਲੈਕੇ ਤੰਗ ਕੀਤਾ ਜਾ ਰਿਹਾ ਹੈ। ਪ੍ਰਸ਼ਾਸਨ ਵੱਲੋਂ

Read More
Punjab

ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਦੁੱਖ ਵੰਡਾਉਣ ਪਹੁੰਚੇ CM ਮਾਨ, ਕੀਤਾ ਵੱਡਾ ਐਲਾਨ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਗੈਂਗਸਟਰ ਜਰਨੈਲ ਸਿੰਘ ਉਰਫ਼ ਰਾਣਾ ਮਨਸੂਰਪੁਰੀਆ ਦੀ ਗੋਲੀ ਨਾਲ ਸ਼ਹੀਦ ਹੋਏ ਸੀਆਈਏ ਪੁਲਿਸ ਸਟਾਫ਼ ਦੇ ਕਾਂਸਟੇਬਲ ਅੰਮ੍ਰਿਤਪਾਲ ਦੇ ਪਰਿਵਾਰਕ ਮੈਂਬਰਾਂ ਨੂੰ ਮਿਲਣ ਸ਼ਹੀਦ ਦੇ ਜੱਦੀ ਪਿੰਡ ਜੰਡੌਰ ਪੁੱਜੇ। ਜਿੱਥੇ ਉਨ੍ਹਾਂ ਨੇ ਸ਼ਹੀਦ ਕਾਂਸਟੇਬਲ ਦੇ ਪਿਤਾ, ਮਾਤਾ ਅਤੇ ਪਤਨੀ ਨਾਲ ਹਮਦਰਦੀ ਪ੍ਰਗਟ ਕੀਤੀ ਅਤੇ ਉਨ੍ਹਾਂ ਦਾ ਦੁੱਖ ਸਾਂਝਾ ਕੀਤਾ। ਸੀਐਮ

Read More
Punjab

ਕੇਜਰੀਵਾਲ ਨੇ ਲਾਏ ਗੰਭੀਰ ਦੋਸ਼, ‘ਭਾਜਪਾ ਵੱਲੋਂ ਪੰਜਾਬ ‘ਚ ਆਪ ਸਰਕਾਰ ਡੇਗਣ ਦੀ ਕੋਸ਼ਿਸ਼’

ਚੰਡੀਗੜ੍ਹ : ਆਮ ਆਦਮੀ ਪਾਰਟੀ ਪੰਜਾਬ ਵਿੱਚ ਆਉਣ ਵਾਲੀਆਂ ਲੋਕ ਸਭਾ ਚੋਣਾਂ ਲਈ ਅੱਜ ਤੋਂ ਆਪਣੀ ਚੋਣ ਮੁਹਿੰਮ ਸ਼ੁਰੂ ਕੀਤੀ। ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੇ। ਇਸੇ ਦੌਰਾਨ ਆਪਣੇ ਸੰਬੋਧਨ ਵਿੱਚ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਉਨ੍ਹਾਂ ਨੂੰ ਪਾਰਟੀ ਦੇ ਨਾਅਰੇ ਵਿੱਚ ਥਾਂ ਦੇ ਕੇ ਉਨ੍ਹਾਂ ਦਾ ਮਾਣ ਵਧਾਇਆ ਹੈ। ਸੰਸਦ

Read More
Punjab

CM ਮਾਨ ਅਤੇ ਕੇਜਰੀਵਾਲ ਨੇ ਲੁਧਿਆਣਾ ‘ਚ ਕਾਰੋਬਾਰੀਆਂ ਨਾਲ ਕੀਤੀ ਮੁਲਾਕਾਤ

ਲੁਧਿਆਣਾ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਦੇ ਲੁਧਿਆਣਾ ਸਥਿਤ ਹੋਟਲ ਰੈਡੀਸਨ ਬਲੂ ਵਿਖੇ ਵਪਾਰੀਆਂ ਨਾਲ ਮੀਟਿੰਗ ਕੀਤੀ। ਕੇਜਰੀਵਾਲ ਤੇ ਮਾਨ ਨੇ ਮੀਟਿੰਗ ਵਿੱਚ ਕਾਰੋਬਾਰੀਆਂ ਦੀਆਂ ਸਮੱਸਿਆਵਾਂ ਸੁਣੀਆਂ। ਇਸ ਕਾਰੋਬਾਰੀ ਮੀਟਿੰਗ ਵਿੱਚ 450 ਦੇ ਕਰੀਬ ਕਾਰੋਬਾਰੀਆਂ ਨੇ ਭਾਗ ਲਿਆ। CM ਮਾਨ ਨੇ

Read More
Punjab

CM ਮਾਨ ਬਾਰੇ ਇਹ ਕੀ ਕਹਿ ਗਏ ਕਿਸਾਨ ਆਗੂ ਸਰਵਣ ਸਿੰਘ ਪੰਧੇਰ

ਬਠਿੰਡਾ : ਕਿਸਾਨਾਂ ਦਾ ਅੰਦੋਲਨ ਲਗਾਤਾਰ ਜਾਰੀ ਹੈ। ਐਮਐਸਪੀ ਅਤੇ ਹੋਰ ਮੰਗਾਂ ਨੂੰ ਲੈ ਕੇ ਪੰਜਾਬ-ਹਰਿਆਣਾ ਦੇ ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ ਕਿਸਾਨਾਂ ਦੇ ਅੰਦੋਲਨ ਦਾ ਅੱਜ 20ਵਾਂ ਦਿਨ ਹੈ। ਬਠਿੰਡਾ ਦੇ ਪਿੰਡ ਬੱਲੋ ਵਿਖੇ ਖਨੌਰੀ ਸਰਹੱਦ ‘ਤੇ ਸ਼ਹੀਦ ਹੋਏ ਕਿਸਾਨ ਸ਼ੁਭਕਰਨ ਦੀ ਆਤਮਿਕ ਸ਼ਾਂਤੀ ਲਈ ਅੰਤਿਮ ਅਰਦਾਸ ਕੀਤੀ ਜਾਵੇਗੀ। ਜਿੱਥੇ ਸਾਰੇ ਕਿਸਾਨਾਂ ਨੂੰ ਇਕੱਠੇ

Read More
Punjab

ਪੰਜਾਬ ਦਾ ਪਹਿਲਾ ਲੀਵਰ ਇੰਸਟੀਚਿਊਟ ਹੋਇਆ ਚਾਲੂ, ਜਾਣੋ ਲੋਕਾਂ ਨੂੰ ਕਿਹੜੇ ਮਿਲਣਗੇ ਫ਼ਾਇਦੇ…

ਮੁਹਾਲੀ : ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਮੋਹਾਲੀ ਵਿਖੇ ਪੰਜਾਬ ਦੇ ਪਹਿਲੇ ਇੰਸਟੀਚਿਊਟ ਆਫ਼ ਲਿਵਰ ਐਂਡ ਬਿਲੀਰੀ ਸਾਇੰਸਜ਼ ਨੂੰ ਲੋਕਾਂ ਨੂੰ ਸਮਰਪਿਤ ਕੀਤਾ। ਪੰਜਾਬ ਸਰਕਾਰ ਨੇ ਬਜਟ ਸੈਸ਼ਨ 2022 ਵਿੱਚ ਇਸ ਦਾ ਐਲਾਨ ਕੀਤਾ ਸੀ। ਇੰਸਟੀਚਿਊਟ ਆਫ ਲਿਵਰ ਐਂਡ ਬਿਲੀਰੀ ਸਾਇੰਸਿਜ਼ ਸੂਬੇ ਦਾ ਪਹਿਲਾ ਸਰਕਾਰੀ ਹਸਪਤਾਲ ਹੋਵੇਗਾ, ਜਿੱਥੇ ਯੂਜੀਆਈ ਐਂਡੋਸਕੋਪੀ, ਫਾਈਬਰੋਸਕੈਨ, ਐਂਡੋਸਕੋਪਿਕ ਅਲਟਰਾਸਾਊਂਡ

Read More