Punjab

 ਤਿੰਨ ਸਾਲ, ਰੰਗਲੇ ਪੰਜਾਬ ਨਾਲ!

ਮੁਹਾਲੀ : ਅੱਜ ਆਮ ਆਦਮੀ ਪਾਰਟੀ ਨੂੰ ਪੰਜਾਬ ਦੀ ਸੱਤਾ ਸੰਭਾਲੇ ਪੂਰੇ 3 ਸਾਲ ਹੋ ਗਏ ਹਨ। 2022 ਵਿੱਚ, ‘ਆਪ’ ਨੇ ਰਾਜ ਦੀਆਂ 117 ਵਿੱਚੋਂ 92 ਸੀਟਾਂ ਜਿੱਤ ਕੇ ਸ਼ਾਨਦਾਰ ਜਿੱਤ ਦਰਜ ਕੀਤੀ। ਇਸ ਤੋਂ ਬਾਅਦ ਭਗਵੰਤ ਮਾਨ ਨੇ ਪੰਜਾਬ ਵਿੱਚ ‘ਆਪ’ ਦੇ ਪਹਿਲੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਸੀ। ਸਰਕਾਰ ਦੇ ਤਿੰਨ ਸਾਲ ਪੂਰੇ

Read More