CM ਮਾਨ ਨੇ MLAs ਦੀ ਲਗਾਈ ਚੰਗੀ ‘ਕਲਾਸ’ !
ਮੁੱਖ ਮੰਤਰੀ ਨੇ ਵਿਧਾਇਕਾਂ ਨਾਲ ਮੀਟਿੰਗ ਦੌਰਾਨ ਉਨ੍ਹਾਂ ਨੂੰ ਜਨਤਾ ਦੇ ਮੁੱਦਿਆਂ ਨੂੰ ਚੁੱਕਣ ਦਾ ਤਰੀਕਾ ਦੱਸਿਆ ‘ਦ ਖ਼ਾਲਸ ਬਿਊਰੋ : ਮੁੱਖ ਮੰਤਰੀ ਭਗਵੰਤ ਮਾਨ ਨੇ ਪਾਰਟੀ ਵਿਧਾਇਕਾਂ ਨਾਲ ਮੀਟਿੰਗ ਕੀਤੀ ਅਤੇ ਉਨ੍ਹਾਂ ਦੀ ਚੰਗੀ ਕਲਾਸ ਲਗਾਈ। ਸੀਐੱਮ ਨੇ ਵਿਧਾਇਕਾਂ ਨੂੰ ਕਿਹਾ ਕਿ ਉਹ ਜਨਤਾ ਦੇ ਮੁੱਦੇ ਚੁੱਕਣ ਲਈ ਅਧਿਕਾਰੀਆਂ ਕੋਲ ਜਾਣ ਪਰ ਉਨ੍ਹਾਂ ਦਾ