Punjab

ਭਗਵੰਤ ਮਾਨ ਨੇ ਕੀਤਾ ਨਵੇਂ ਵਜ਼ੀਰਾਂ ਦਾ ਐਲਾਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦਾ ਨਵਾਂ ਮੰਤਰੀ ਮੰਡਲ ਕੱਲ੍ਹ ਸਹੁੰ ਚੁੱਕੇਗਾ। ਸਹੁੰ ਚੁੱਕਣ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੈਬਨਿਟ ਮੰਤਰੀਆਂ ਦੇ ਨਾਂਵਾਂ ਦਾ ਐਲਾਨ ਕਰ ਦਿੱਤਾ ਹੈ। ਦਿੜਬਾ ਤੋਂ ਹਰਪਾਲ ਸਿੰਘ ਚੀਮਾ, ਮਲੋਟ ਤੋਂ ਡਾ.ਬਲਜੀਤ ਕੌਰ, ਜੰਡਿਆਲਾ ਤੋਂ ਹਰਭਜਨ ਸਿੰਘ, ਮਾਨਸਾ ਤੋਂ ਡਾ.ਵਿਜੇ ਸਿੰਗਲਾ, ਭੋਆ ਤੋਂ ਲਾਲ

Read More