ਅੱਜ ਪੇਸ਼ ਕੀਤਾ ਜਾਵੇਗਾ ਪੰਜਾਬ ਦਾ ‘ਬਜਟ’, ਪੰਜਾਬੀਆਂ ਲਈ ਹੋ ਸਕਦੇ ਹਨ ਵੱਡੇ ਐਲਾਨ!
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ(Harpal Cheema) 10 ਵਜੇ ਬਜਟ ਪੇਸ਼ ਕਰਨਗੇ। ਦੱਸ ਦੇਈਏ ਕਿ ਭਗਵੰਤ ਮਾਨ ਸਰਕਾਰ ਦੇ ਇਸ ਬਜਟ ਦੀ ਲੋਕ ਬੇਸਬਰੀ ਨਾਲ ਉਡੀਕ ਕਰ ਰਹੇ ਹਨ
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ(Harpal Cheema) 10 ਵਜੇ ਬਜਟ ਪੇਸ਼ ਕਰਨਗੇ। ਦੱਸ ਦੇਈਏ ਕਿ ਭਗਵੰਤ ਮਾਨ ਸਰਕਾਰ ਦੇ ਇਸ ਬਜਟ ਦੀ ਲੋਕ ਬੇਸਬਰੀ ਨਾਲ ਉਡੀਕ ਕਰ ਰਹੇ ਹਨ
ਉਨ੍ਹਾਂ ਨੇ ਟਵੀਟ ਕਰਦਿਆਂ ਕਿਹਾ ਕਿ ‘ਅੱਜ ਜਲੰਧਰ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ ਵੱਲੋਂ ਆਪਣੇ ਉਮੀਦਵਾਰ ਦੇ ਕਾਗਜ਼ ਭਰੇ ਜਾਣਗੇ । ਉਮੀਦ ਹੈ ਕਿ ਜਲੰਧਰ ਲੋਕ ਸਭਾ ਦੇ ਲੋਕ ਇਸ ਚੋਣ ਵਿੱਚ ਸਾਡਾ ਮਾਣ ਰੱਖਣਗੇ ਤਾਂ ਕਿ ਅਸੀਂ ਦੁੱਗਣੇ-ਚੌਗੁਣੇ ਹੌਸਲੇ ਨਾਲ ਪੰਜਾਬ ਦੇ ਵਿਕਾਸ ਲਈ ਕੰਮ ਕਰਦੇ ਰਹੀਏ। ਮਿਲਦੇ ਹਾਂ ਅੱਜ ਜਲੰਧਰ ਵਿਖੇ..’
ਚੰਡੀਗੜ੍ਹ : ਮਾਰਚ ਵਿੱਚ ਪਏ ਬੇਮੌਸਮੇ ਮੀਂਹ ਨਾਲ ਕਿਸਾਨਾਂ ਦਾ ਭਾਰੀ ਨੁਕਸਾਨ ਹੋਇਆ ਹੈ। ਇਸ ਮਾਮਲੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਪੀੜਤ ਕਿਸਾਨਾਂ ਨੂੰ ਅੱਜ ਮੁਆਵਜ਼ੇ ਦੀ ਰਾਸ਼ੀ ਦੇ ਚੈੱਕ ਦੇਣਗੇ। ਉਹ ਅੱਜ ਅਬੋਹਰ ਜਾ ਕੇ ਪੀੜਤ ਕਿਸਾਨਾਂ ਨੂੰ ਪ੍ਰਤੀ ਏਕੜ ਨੁਕਸਾਨ ਦੇ ਹਿਸਾਬ ਨਾਲ ਮੁਆਵਜ਼ਾ ਰਾਸ਼ੀ ਦੇ ਚੈੱਕ ਪ੍ਰਭਾਵਿਤ ਸੌਂਪਣਗੇ। ਸੀਐਮ ਭਗਵੰਤ ਮਾਨ ਨੇ ਟਵੀਟ
ਮਾਨ ਨੇ ਕਿਹਾ ਕਿ ਹੁਣ ਕਿਸਾਨਾਂ ਦੀਆਂ ਫਸਲਾਂ ਨੂੰ ਮੰਡੀਆਂ ਵਿੱਚ ਬਰਬਾਦ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਪਿਛਲੇ ਝੇਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ 1 ਘੰਟੇ ਦੇ ਅੰਦਰ ਅੰਦਰ ਉਨ੍ਹਾਂ ਦੀ ਪਸ਼ਲ ਦੀ ਰਾਸ਼ੀ ਮਿਲ ਗਈ ਸੀ।
ਅੰਮ੍ਰਿਤਸਰ : ਜੇ ਉਸਦੇ ਪਤੀ ਨਵਜੋਤ ਸਿਧੂ ਨੂੰ ਕੁਝ ਹੋਇਆ ਤਾਂ ਉਹ ਸਿੱਧੇ ਤੌਰ ‘ਤੇ ਮੁੱਖ ਮੰਤਰੀ ਭਗਵੰਤ ਮਾਨ ਜਿੰਮਵਾਰੇ ਹੋਣਗੇ ਜ਼ਿੰਮੇਵਾਰ ਹੋਣਗੇ। ਇਹ ਚੇਤਵਾਨੀ ਦੀ ਸੁਰੱਖਿਆ ‘ਚ ਕਟੌਤੀ ਕੀਤੇ ਜਾਣ ‘ਤੇ ਉਨ੍ਹਾਂ ਦੀ ਪਤਨੀ ਡਾ. ਡਾਕਟਰ ਨਵਜੋਤ ਕੌਰ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਦਿੱਤੀ ਹੈ। ਦੱਸ ਦੇਈਏ ਕਿ 1988 ‘ਚ ਰੋਡ ਰੇਜ ਮਾਮਲੇ
ਆਮ ਆਦਮੀ ਪਾਰਟੀ ( Aam Aadmi Party )ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ( Arvind Kejriwal ) ਦੀ ਆਮ ਆਦਮੀ ਪਾਰਟੀ ਨੂੰ ਰਾਸ਼ਟਰੀ ਪਾਰਟੀ ਦਾ ਦਰਜਾ ਮਿਲ ਗਿਆ ਹੈ। ਚੋਣ ਕਮਿਸ਼ਨ ਨੇ ਇਸ ਦਾ ਐਲਾਨ ਕੀਤਾ। ਭਾਰਤੀ ਚੋਣ ਕਮਿਸ਼ਨ ਨੇ ਆਮ ਆਦਮੀ ਪਾਰਟੀ (AAP) ਨੂੰ ਕੌਮੀ ਪਾਰਟੀ ਦਾ ਦਰਜਾ ਦੇ ਦਿੱਤਾ ਹੈ।
ਉਨ੍ਹਾਂ ਨੇ ਨੌਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਨੌਜਵਾਨ ਆਪਣਾ ਰੋਲ ਮਾਡਲ ਆਪ ਬਣਨ, ਉਹ ਨੌਕਰੀਆਂ ਮੰਗਣ ਵਾਲਿਆਂ ਦੀ ਬਜਾਏ ਨੌਕਰੀਆਂ ਵੰਡਣ ਵਾਲੇ ਬਣਨ।
ਦਿੱਲੀ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵਾਂਗ ਹੁਣ ਪੰਜਾਬ ਸਰਕਾਰ ਵੀ ਸੂਬੇ ਵਿੱਚ ਯੋਗਸ਼ਾਲਾ ਸ਼ੁਰੂ ਕਰਨ ਜਾ ਰਹੀ ਹੈ। ਸੂਬਾ ਸਰਕਾਰ ਨੇ ਪੰਜਾਬ ਵਿੱਚ ਸੀ. ਐਮ. ਦੀ ਯੋਗਸ਼ਾਲਾ ਖੋਲ੍ਹਣ ਦਾ ਐਲਾਨ ਕੀਤਾ ਹੈ
ਮੁੱਖ ਮੰਤਰੀ ਨੇ ਆਖਿਆ ਹੈ ਕਿ ਅਸੀਂ ਕਿਸਾਨਾਂ ਨਾਲ ਖੜ੍ਹੇ ਹਾਂ। ਉਨ੍ਹਾਂ ਆਖਿਆ ਕਿ ਵਿਸਾਖੀ ਤੱਕ ਕਿਸਾਨਾਂ ਨੂੰ ਮੁਆਵਜ਼ਾ ਦੇ ਦਿੱਤਾ ਜਾਵੇਗਾ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਰਕਾਰ ਨੇ ਖੇਤੀਬਾੜੀ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਅਹਿਮ ਉਪਰਾਲੇ ਕੀਤੇ ਹਨ।