Punjab

ਬੇਰੁਜ਼ਗਾਰੀ  ਬਿਮਾਰੀਆਂ ਦਾ ਘਰ , ਸਰਕਾਰ ਦਾ ਪਹਿਲਾ ਮਕਸਦ ਪੰਜਾਬ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇਣਾ : CM ਮਾਨ

ਮਾਨ ਨੇ ਕਿਹਾ ਕਿ ਉਹ ਪੰਜਾਬ ਦੇ ਨੌਜਵਾਨਾਂ ਨੂੰ ਨਸ਼ੇ ਦੀ ਦਲਦਲ ਚੋਂ ਕੱਢ ਕੇ ਉਨ੍ਹਾਂ ਨੂੰ ਰੁਜ਼ਗਾਰ ਦੇਣਗੇ ਅਤੇ ਪੰਜਾਬ ਦੇ ਮੁਲਾਜ਼ਮਾਂ ਦੇ ਨਾਂ ਦੇ ਮੂਹਰੇ ਕੱਚਾ ਸ਼ਬਦ ਹਟਾਉਣਗੇ। ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਜੋ ਵੀ ਫੈਸਲਾ ਕਰਦੀ ਹੈ ਉਹ ਆਮ ਲੋਕਾਂ ਦੇ ਹਿੱਤ ਵਿੱਚ ਹੁੰਦਾ ਹੈ।

Read More
Punjab

ਬੱਚਿਆਂ ਤੇ ਮਹਿਲਾਵਾਂ ਦੀ ਸੁਰੱਖਿਆ-ਸੰਭਾਲ ਲਈ CM ਮਾਨ ਵੱਲੋਂ ਚੈਟਬੋਟ ਹੈਲਪਲਾਈਨ ਨੰਬਰ ਲਾਂਚ…

ਮਾਨ ਨੇ ਕਿਹਾ ਕਿ ਅੱਜ ਦੇਸ਼ ਵਿੱਚ ਮਾਸੂਮ ਬੱਚਿਆਂ ਨੂੰ ਕਿਡਨੈਪ ਕਰਕੇ ਉਨ੍ਹਾਂ ਨੂੰ ਅਸਮਰੱਥ ( Handicap) ਬਣਾ ਕੇ ਭੀਖ ਮੰਗਵਾਈ ਜਾਂਦੀ ਹੈ। ਉਨ੍ਹਾਂ ਨੇ ਕਿਹਾ ਕਿ ਇਹ ਇੱਕ ਗੈਂਗ ਜੋ ਕਿ ਦੇਸ਼ ਦੇ ਹਰ ਸੂਬੇ ਵਿੱਚ ਮੌਜੂਦ ਹੈ ਅਤੇ ਇਹ ਬੱਚਿਆਂ ਤੋਂ ਭੀਖ ਮੰਗਵਾ ਕੇ ਕਮਾਈਆਂ ਕਰ ਰਹੇ ਹਨ।

Read More
Khetibadi Punjab

CM ਮਾਨ ਦਾ ਕਿਸਾਨੀ ਮੁਆਵਜ਼ੇ ਨੂੰ ਲੈ ਕੇ ਵੱਡਾ ਐਲਾਨ , ਰਾਸ਼ੀ ਵਿੱਚ ਕੀਤਾ 25% ਵਾਧਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਪੀੜਤਾਂ ਨੂੰ ਦਿੱਤੀ ਜਾਣ ਵਾਲੀ ਮੁਆਵਜ਼ੀ ਰਾਸ਼ੀ ਵਿੱਚ 25% ਵਾਧਾ ਕੀਤਾ ਗਿਆ ਹੈ।

Read More
Punjab

CM ਮਾਨ ਨੇ ਮੀਂਹ ਕਾਰਨ ਖਰਾਬ ਹੋਈਆਂ ਫ਼ਸਲਾਂ ਦਾ ਲਿਆ ਜਾਇਜ਼ਾ , ਕੀਤਾ ਇਹ ਐਲਾਨ

‘ਦ ਖ਼ਾਲਸ ਬਿਊਰੋ : ਮੁੱਖ ਮੰਤਰੀ ਭਗਵੰਤ ਮਾਨ ਨੇ ਬੇਮੌਸਮੇ ਮੀਂਹ ਤੇ ਗੜ੍ਹਿਆਂ ਕਾਰਨ ਨੁਕਸਾਨੀਆਂ ਫ਼ਸਲਾਂ ਦਾ ਮੋਗਾ ਜ਼ਿਲ੍ਹੇ ਦੀ ਸਬ ਡਿਵੀਜ਼ਨ ਨਿਹਾਲ ਸਿੰਘ ਵਾਲਾ ਅਧੀਨ ਪਿੰਡ ਖਾਈ ਵਿਚ ਜਾਇਜ਼ਾ ਲਿਆ। ਉਹ ਮਾਨਸਾ, ਬਠਿੰਡਾ, ਪਟਿਆਲਾ, ਮੁਕਤਸਰ ਅਤੇ ਫ਼ਾਜ਼ਿਲਕਾ ਜ਼ਿਲ੍ਹੇ ਦਾ ਵੀ ਦੌਰਾ ਕਰਨਗੇ। ਉਹ ਹੈਲੀਕਾਪਟਰ ਰਾਹੀਂ ਸਭ ਤੋਂ ਪਹਿਲਾਂ ਇਥੇ ਪੁੱਜੇ। ਉਨ੍ਹਾਂ ਨੁਕਸਾਨੀ ਕਣਕ ਦੇ

Read More
Khetibadi Punjab

ਝੱਖੜ ਤੇ ਗੜਿਆਂ ਨੇ ਬਰਬਾਦ ਕੀਤੀ ਕਣਕ ਦੀ ਫ਼ਸਲ , CM ਮਾਨ ਨੇ ਦਿੱਤੇ ਵਿਸ਼ੇਸ਼ ਗਿਰਦਾਵਰੀ ਦੇ ਹੁਕਮ

ਪੰਜਾਬ ਵਿੱਚ ਮੀਂਹ ਅਤੇ ਤੇਜ਼ ਹਵਾਵਾਂ ਸਮੇਤ ਕਿਤੇ-ਕਿਤੇ ਪਏ ਗੜਿਆਂ ਨੇ ਹਾੜੀ ਦੀ ਫ਼ਸਲ ਦਾ ਨੁਕਸਾਨ ਕੀਤਾ ਹੈ। ਪਿਛਲੇ ਕਈ ਦਿਨਾਂ ਤੋਂ ਰੁਕ-ਰੁਕ ਕੇ ਮੀਂਹ ਪੈ ਰਿਹਾ ਸੀ ਅਤੇ ਬੀਤੇ ਦਿਨ ਮੁੜ ਸੂਬੇ ਵਿੱਚ ਪਏ ਮੀਂਹ ਨੇ ਕਿਸਾਨਾਂ ਦੀ ਫ਼ਿਕਰ ਵਧਾ ਦਿੱਤੀ ਹੈ।

Read More
Punjab

ਕੁਰਬਾਨੀ ਦੇਣ ਦੀ ਗੱਲ ਕਰਨ ਵਾਲੇ ਅੱਜ ਕਚਹਿਰੀ ਵਿੱਚ ਜਾਣ ਤੋਂ ਡਰ ਰਹੇ ਨੇ : CM ਮਾਨ

CM ਮਾਨ ਨੇ ਕਿਹਾ ਕਿ ਕੁਰਬਾਨੀ ਦੇਣ ਦੀ ਗੱਲ ਕਹਿਣ ਵਾਲੇ ਅੱਜ ਕਚਹਿਰੀ ਵਿੱਚ ਜਾਣ ਤੋਂ ਡਰ ਰਹੇ ਹਨ। ਇਸਦੇ ਨਾਲ ਹੀ ਉਨ੍ਹਾਂ ਨੇ ਸਪਸ਼ਟ ਕੀਤਾ ਹੈ ਕਿ ਕੋਟਕਪੁਰਾ ਗੋਲੀਕਾਂਡ ਮਾਮਲੇ ਵਿੱਚ ਉਨ੍ਹਾਂ ਦੀ ਕੋਈ ਦਖ਼ਲਅੰਦਾਜ਼ੀ ਨਹੀਂ ਹੈ

Read More
Punjab

ਮਾਨ ਸਰਕਾਰ ਨੂੰ ਪੰਜਾਬ ਦੀ ਸੱਤਾ ‘ਚ ਹੋਇਆ ਇੱਕ ਸਾਲ , ਸਾਡਾ ਮਕਸਦ ਅਗਲੀ ਸਰਕਾਰ ਨਹੀਂ, ਅਗਲੀ ਪੀੜੀ ਹੈ : CM ਮਾਨ

ਮਾਨ ਨੇ ਕਿਹਾ ਕਿ ਇੱਕ ਸਾਲ ਪਹਿਲਾਂ ਪੰਜਾਬੀਆਂ ਨੇ ਆਮ ਆਦਮੀ ਪਾਰਟੀ ਨੂੰ ਜਿਤਾ ਨੇ ਇੱਕ ਇਤਿਹਾਸ ਰਚਿਆ ਸੀ ਕਿਉਂਕਿ ਇਸ ਤੋਂ ਪਹਿਲਾਂ ਕਿਸੇ ਹੋਰ ਪਾਰਟੀ ਨੇ ਵੀ ਹੂਝਾਫੇਰ ਜਿੱਤ ਪ੍ਰਾਪਤ ਨਹੀਂ ਕੀਤੀ

Read More
Punjab

ਪੰਜਾਬ ਸਰਕਾਰ ਨੇ ਨਵੀਂ ਆਬਕਾਰੀ ਨੀਤੀ ਨੂੰ ਦਿੱਤੀ ਮਨਜ਼ੂਰੀ, 2023-24 ‘ਚ 9754 ਕਰੋੜ ਜੁਟਾਉਣ ਦਾ ਟੀਚਾ

ਪੰਜਾਬ ਸਰਕਾਰ ( Punjab government  ) ਨੇ ਕੈਬਨਿਟ ਦੀ ਬੈਠਕ ਵਿਚ ਸਾਲ 2023-24 ਲਈ ਆਬਕਾਰੀ ਨੀਤੀ ( new excise policy )  ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਅਧੀਨ ਸਾਲ 2023-24 ਦੌਰਾਨ 1004 ਕਰੋੜ ਰੁਪਏ ਦੇ ਵਾਧੇ ਦੇ ਨਾਲ 9754 ਕਰੋੜ ਰੁਪਏ ਜੁਟਾਉਣ ਦਾ ਟੀਚਾ ਹੈ। ਬੀਅਰ ਬਾਰ, ਹਾਰਡ ਬਾਰ, ਕਲੱਬਾਂ ਵੱਲੋਂ ਵੇਚੀ ਜਾਣ ਵਾਲੀ ਸ਼ਰਾਬ

Read More
Punjab

“ਕਿਤੇ ਮੁੱਖ ਮੰਤਰੀ ਨਾ ਕਹਿਣ ਕਿ ਚੰਨੀ ਭੱਜ ਗਿਆ”

ਚੰਨੀ ਨੇ ਪ੍ਰੋਗਰਾਮ ਵਿੱਚ ਸ਼ਾਮਿਲ ਨਾ ਹੋਣ ਕਰਨ ਯੂਐੱਸ ਦੇ ਪ੍ਰਬੰਧਕਾਂ ਤੋਂ ਮੁਆਫ਼ੀ ਵੀ ਮੰਗੀ। ਚੰਨੀ ਨੇ ਕਿਹਾ ਕਿ ਸਰਕਾਰ ਜੋ ਕਰਨਾ ਚਾਹੁੰਦੀ ਹੈ,

Read More
Punjab

CM ਮਾਨ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਵਿਰੋਧੀ ਧਿਰਾਂ ਨੂੰ ਦੋ ਟੁੱਕ, ਕਿਹਾ ’’ਪੰਜਾਬ ਦੀ ਮੇਰੇ ਕੋਲ ਪਲ ਪਲ ਦੀ ਜਾਣਕਾਰੀ”

ਮਾਨ ਨੇ ਕਿਹਾ ਕਿ ਪੰਜਾਬ ਦੇ 3 ਕਰੋੜ ਸ਼ਾਂਤੀ ਪਸੰਦ ਲੋਕਾਂ ਨੂੰ ਮੈਂ ਯਕੀਨ ਦਿਵਾਉਂਦਾ ਹਾਂ ਕਿ ਕਿਸੇ ਦੀ ਹਿੰਮਤ ਨਹੀਂ ਕਿ ਪੰਜਾਬ ਦੇ ਆਪਸੀ ਭਾਈਚਾਰੇ ਵੱਲ ਬੁਰੀ ਨਜ਼ਰ ਨਾਲ ਦੇਖੇ...।

Read More