74ਵੇਂ ਗਣਤੰਤਰ ਦਿਵਸ ਮੌਕੇ CM ਮਾਨ ਨੇ ਲਹਿਰਾਇਆ ਝੰਡਾ , ਕਰ ਦਿੱਤਾ ਇਹ ਐਲਾਨ
ਉਨਾਂ ਨੇ ਕਿਹਾ ਕਿ ਅੱਜ ਦੇਸ਼ ਜਿਸ ਮੁਕਾਮ ‘ਤੇ ਹੈ ਜਾਂ ਅਸੀਂ ਅੱਜ ਆਪਣੀ ਆਜ਼ਾਦੀ ਨੂੰ ਮਾਣ ਰਹੇ ਹਾਂ ਤਾਂ ਉਹ ਸਿਰਫ ਉਨ੍ਹਾਂ ਸ਼ਹੀਦਾਂ ਦੀ ਵਜ੍ਹਾ ਕਰਕੇ ਜਿਨਾਂ ਨੇ ਦੇਸ਼ ਦੇ ਲਈ ਆਪਣੀਆਂ ਕੁਰਬਾਨੀਆਂ ਦਿੱਤੀਆਂ।
ਉਨਾਂ ਨੇ ਕਿਹਾ ਕਿ ਅੱਜ ਦੇਸ਼ ਜਿਸ ਮੁਕਾਮ ‘ਤੇ ਹੈ ਜਾਂ ਅਸੀਂ ਅੱਜ ਆਪਣੀ ਆਜ਼ਾਦੀ ਨੂੰ ਮਾਣ ਰਹੇ ਹਾਂ ਤਾਂ ਉਹ ਸਿਰਫ ਉਨ੍ਹਾਂ ਸ਼ਹੀਦਾਂ ਦੀ ਵਜ੍ਹਾ ਕਰਕੇ ਜਿਨਾਂ ਨੇ ਦੇਸ਼ ਦੇ ਲਈ ਆਪਣੀਆਂ ਕੁਰਬਾਨੀਆਂ ਦਿੱਤੀਆਂ।
ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਟਾਟਾ ਦਾ ਪਲਾਂਟ ਪੰਜਾਬ ਵਿੱਚ ਕਦੋਂ ਦਾ ਲੱਗ ਰਿਹਾ ਹੈ ਪਰ ਮੁੱਖ ਮੰਤਰੀ ਮਾਨ ਆਪਣੀ ਵਾਹ-ਵਾਹ ਕਰਵਾਉਣ ਲਈ ਇਸ ਖ਼ਬਰ ਨੂੰ ਅੱਜ ਦੱਸ ਰਹੇ ਹਨ।
ਪੰਜਾਬ ਸਰਕਾਰ 27 ਜਨਵਰੀ ਨੂੰ 400 ਤੋਂ ਵੱਧ ਨਵੇਂ ਆਮ ਆਦਮੀ ਕਲੀਨਿਕ ਸੂਬੇ ਦੇ ਲੋਕਾਂ ਨੂੰ ਸਮਰਪਿਤ ਕਰੇਗੀ ਜਿਸ ਨਾਲ ਪੰਜਾਬ ਦੇ ਲੋਕਾਂ ਨੂੰ 500 ਆਮ ਆਦਮੀ ਕਲੀਨਿਕ ਸਮਰਪਿਤ ਹੋ ਜਾਣਗੇ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਮੂਹਿਕ ਛੁੱਟੀ ਤੇ ਗਏ ਪੀਸੀਐਸ ਅਧਿਕਾਰੀਆਂ ਦੇ ਖਿਲਾਫ਼ ਸਖਤ ਕਾਰਵਾਈ ਦਾ ਹੁਕਮ ਦਿੱਤਾ ਗਿਆ ਹੈ। ਜਿਸ ਦਾ ਵਿਰੋਧੀ ਧਿਰਾਂ ਵੱਲੋਂ ਵਿਰੋਧ ਵੀ ਸ਼ੁਰੂ ਹੋ ਗਿਆ ਹੈ ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇੱਕ ਟਵੀਟ ਕਰਦਿਆਂ ਕਿਹਾ ਕਿ ਭ੍ਵਿਸ਼ਟਾਚਾਰ ਦੇ ਮਾਮਲੇ ਚ ਕੋਈ ਵੀ ਬਖਸ਼ਿਆ ਨਹੀਂ ਜਾਵੇਗਾ ਭਾਵੇ ਮੰਤਰੀ ਹੋਵੇ ,ਸੰਤਰੀ ਹੋਵੇ ਜਾਂ ਮੇਰਾ ਕੋਈ ਸਕਾ-ਸੰਬੰਧੀ…ਜਨਤਾ ਦੇ ਇੱਕ-ਇੱਕ ਪੈਸੇ ਦਾ ਹਿਸਾਬ ਲਿਆ ਜਾਵੇਗਾ।
ਮੁੱਖ ਮੰਤਰੀ ਮਾਨ ਨੇ ਨਿਯੁਕਤੀ ਪੱਤਰ ਹਾਸਲ ਕਰਨ ਵਾਲਿਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਨੂੰ ਇਮਾਨਦਾਰੀ ਨਾਲ ਕੰਮ ਕਰਨ ਦੀ ਪ੍ਰੇਰਣਾ ਦਿੱਤੀ। ਮਾਨ ਨੇ ਕਿਹਾ ਕਿ ਅੱਜ ਕਰਮਚਾਰੀਆਂ ਨੂੰ ਦਿੱਤੀ ਨੌਕਰੀ ਠੇਕੇ ਉੱਤੇ ਨਹੀਂ ਬਲਕਿ ਪੱਕੀ ਨੌਕਰੀ ਹੈ।
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਮਹਾਰਾਸ਼ਟਰ ਦੇ ਸ਼ਹਿਰ ਨਾਗਪੁਰ ਵਿਖੇ ਲੋਕਮਤ ਅਖਬਾਰ ਦੀ ਗੋਲਡਨ ਜੁਬਲੀ ਸਮਾਗਮ ਵਿੱਚ ਪਹੁੰਚੇ। ਉਨ੍ਹਾਂ ਦੇ ਨਾਲ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਰਾਘਵ ਚੱਢਾ ਵੀ ਮੌਜੂਦ ਸਨ। ਇਸ ਮੌਕੇ ਉਨ੍ਹਾਂ ਨੇ ਪੰਜਾਬ ਸਰਕਾਰ ਵੱਲੋਂ ਕੀਤੇ ਕੰਮ ਗਿਣਵਾਏ। ਭਗਵੰਤ ਮਾਨ ਨੇ