India Punjab

ਨਵਜੋਤ ਸਿੱਧੂ ਮਗਰੋਂ ਹੁਣ ਸੀਐੱਮ ਚੰਨੀ ਦੀ ਮਿਲ ਰਹੇ ਹਾਈ ਕਮਾਂਡ ਨਾਲ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਪੰਜਾਬ ਕਾਂਗਰਸ ਦੇ ਪ੍ਰਧਾਨ ਵਜੋਂ ਅਸਤੀਫਾ ਦੇ ਚੁੱਕੇ ਨਵਜੋਤ ਸਿੱਧੂ ਦੀ ਕੱਲ੍ਹ ਰਾਹੁਲ ਗਾਂਧੀ ਤੇ ਉਸ ਤੋਂ ਪਹਿਲਾਂ ਹਰੀਸ਼ ਰਾਵਤ ਤੇ ਕੇ ਸੀ ਵੇਨੂਗੋਪਾਲ ਨਾਲ ਹੋਈ ਮੀਟਿੰਗ ਤੋਂ ਬਾਅਦ ਹੁਣ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਹਾਈ ਕਮਾਂਡ ਨਾਲ ਮੀਟਿੰਗ ਕਰ ਰਹੇ ਹਨ। ਜਾਣਕਾਰੀ ਮੁਤਾਬਿਕ ਚੰਨੀ ਆਪਣੇ ਹੈਲੀਕਾਪਟਰ ਰਾਹੀਂ

Read More