Punjab

ਪੰਜਾਬ ਸਰਕਾਰ ਨੇ ਕਿਸਾਨ ਅੰਦੋਲਨ ‘ਚ ਸ਼ਹੀਦ ਹੋਏ ਲੋਕਾਂ ਦੇ ਪਰਿਵਾਰਾਂ ਨੂੰ ਵੰਡੇ ਨਿਯੁਕਤੀ ਪੱਤਰ

‘ਦ ਖ਼ਾਲਸ ਟੀਵੀ ਬਿਊਰੋ:- ਲੁਧਿਆਣਾ ਵਿੱਚ ਅੱਜ ਕਾਂਗਰਸ ਪਾਰਟੀ ਦੀ ਚੋਣ ਰੈਲੀ ਤੋਂ ਪਹਿਲਾਂ ਖੇਤੀ ਕਾਨੂੰਨਾਂ ਦੇ ਖਿਲਾਫ ਲੜਾਈ ਲੜਕੇ ਸ਼ਹੀਦ ਕਿਸਾਨਾਂ ਦੇ ਵਾਰਸਾਂ ਨੂੰ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਨਿਯੁਕਤੀ ਪੱਤਰ ਵੰਡੇ ਹਨ। ਜਾਣਕਾਰੀ ਮੁਤਾਬਿਕ ਅੱਜ ਕਾਂਗਰਸ ਪਾਰਟੀ ਨੇ ਆਪਣਾ ਚੋਣ ਬਿਗੁਲ ਵਜਾ ਦਿੱਤਾ ਹੈ ਤੇ ਇਸ ਤੋਂ ਪਹਿਲਾਂ ਉਨ੍ਹਾਂ ਨੇ

Read More