Punjab

ਨਹੀਂ ਬਦਲੇ ਪੰਜਾਬ ਕਾਂਗਰਸ ਦੇ ਹਾਲਾਤ, ਹਾਈਕਮਾਂਡ ਚਿੰਤਤ

‘ਦ ਖ਼ਾਲਸ ਟੀਵੀ ਬਿਊਰੋ:-ਪੰਜਾਬ ਵਿੱਚ ਮੁੱਖ ਮੰਤਰੀ, ਕਾਂਗਰਸ ਪ੍ਰਧਾਨ, ਮੰਤਰੀ ਮੰਡਲ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਬਦਲਣ ਦੇ ਬਾਵਜੂਦ ਪਾਰਟੀ ਦੇ ਅੰਦਰਲਾ ਸੰਕਟ ਮੁੱਕਣ ਦਾ ਨਾਂ ਨਹੀਂ ਲੈ ਰਿਹਾ ਹੈ। ਕਾਂਗਰਸ ਦੇ ਕੌਮੀ ਜਨਰਲ ਸਕੱਤਰ ਰਾਹੁਲ ਗਾਂਧੀ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਮੁਲਾਕਾਤ ਵੇਲੇ ਇਹ ਚਿੰਤਾ ਜਤਾਈ ਹੈ। ਮੀਟਿੰਗ ਵਿੱਚ ਹਰੀਸ਼ ਚੌਧਰੀ ਵੀ

Read More