Punjab

CM ਚੰਨੀ ਦਾ ਖੁਲਾਸਾ, ਇਸ ਦਿਨ ਖੁਲ੍ਹੇਗੀ ਨਸ਼ਿਆਂ ਖਿਲਾਫ ਰਿਪੋਰਟ!

‘ਦ ਖ਼ਾਲਸ ਟੀਵੀ ਬਿਊਰੋ(ਜਗਜੀਵਨ ਮੀਤ):-ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਹੈ ਕਿ ਡਰੱਗ ਮਾਫੀਆ ਦੇ ਖਿਲਾਫ ਨਸ਼ਿਆਂ ਵਾਲੀ ਰਿਪੋਰਟ ਖੁੱਲਣ ਨਾਲ ਨਸ਼ੇ ਦੇ ਕਈ ਵੱਡੇ ਸੌਦਾਗਰਾਂ ਦਾ ਪਰਦਾਫਾਸ਼ ਹੋਵੇਗਾ। ਉਨ੍ਹਾਂ ਆਸ ਜਤਾਈ ਹੈ ਕਿ ਬੰਦ ਪਈ ਐੱਸਟੀਐੱਫ ਦੀ ਨਸ਼ਿਆਂ ਸਬੰਧੀ ਰਿਪੋਰਟ 18 ਨਵੰਬਰ ਨੂੰ ਖੁੱਲ੍ਹ ਸਕਦੀ ਹੈ। ਉਨ੍ਹਾਂ ਕਿਹਾ ਕਿ ਬੇਅਦਬੀ ਦੇ ਮੁਲਜ਼ਮਾਂ ਨੂੰ

Read More