India International Punjab

CM ਚੰਨੀ ਪਹੁੰਚੇ ਡੇਰਾ ਬਾਬਾ ਨਾਨਕ, ਲਾਂਘੇ ਰਾਹੀਂ ਕਰਤਾਰਪੁਰ ਸਾਹਿਬ ਹੋਣਗੇ ਰਵਾਨਾ

‘ਦ ਖ਼ਾਲਸ ਟੀਵੀ ਬਿਊਰੋ:- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਲਈ ਡੇਰਾ ਬਾਬਾ ਨਾਨਕ ਪਹੁੰਚ ਗਏ ਹਨ। ਉਹ ਲਾਂਘੇ ਰਾਹੀਂ ਹੋਰ ਕੈਬਨਿਟ ਮੰਤਰੀਆਂ ਨਾਲ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨਗੇ। ਇੱਥੇ ਦੱਸ ਦਈਏ ਕਿ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਮਨਜੂਰੀ ਨਹੀਂ ਮਿਲੀ ਹੈ। ਉਹ 20 ਨਵੰਬਰ ਯਾਨੀ ਸ਼ਨੀਵਾਰ

Read More