ਜਦੋਂ ਚਾਹ ਦਾ ਘੁੱਟ ਭਰਕੇ ਸੀਐੱਮ ਚੰਨੀ ਨੇ ਕਿਹਾ, ਅਰਜ਼ ਕੀਤਾ ਏ…
‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਸ਼੍ਰੀ ਦਰਬਾਰ ਸਾਹਿਬ ਮੱਥਾ ਟੇਕਣ ਤੋਂ ਬਾਅਦ ਹੈਰੀਟੇਜ ਸਟ੍ਰੀਟ ਵਿੱਚ ਗਿਆਨੀ ਟੀ-ਸਟਾਲ ਉੱਤੇ ਚਾਹ ਦੀਆਂ ਚੁਸਕੀਆਂ ਲਈਆਂ। ਇਸ ਮੌਕੇ ਉਨ੍ਹਾਂ ਨਾਲ ਦੋਵੇਂ ਡਿਪਟੀ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੇ ਓਪੀ ਸੋਨੀ ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੀ